ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦੀ ਸਭ ਤੋਂ ਹੌਟ ਤੇ ਮਹਿੰਗੀ ਐਕਟਰਸ ਹੈ

ਸੋਨਮ ਬਾਜਵਾ ਸੋਸ਼ਲ ਮੀਡੀਆ 'ਤੇ ਬਹੁਤ ਐਕਟਿਵ ਰਹਿੰਦੀ ਹੈ

ਸੋਨਮ ਦੀ ਸੋਸ਼ਲ ਮੀਡੀਆ 'ਤੇ ਫੈਨ ਫਾਲੋਇੰਗ ਵੀ ਬਹੁਤ ਵਧੀਆ ਹੈ।

ਸੋਨਮ ਸੋਸ਼ਲ਼ ਮੀਡੀਆ 'ਤੇ ਆਪਣੇ ਫੈਨਜ਼ ਲਈ ਕੁਝ ਕੁਝ ਸ਼ੇਅਰ ਕਰਦੀ ਰਹਿੰਦੀ ਹੈ

ਹਾਲ ਹੀ ਸੋਨਮ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ

ਜਿਨ੍ਹਾਂ ਨੂੰ ਉਨ੍ਹਾਂ ਦੇ ਫੈਨਜ਼ ਵਲੋਂ ਖੂਬ ਪਸੰਦ ਕੀਤਾ ਗਿਆ

ਸੋਨਮ ਬਾਜਵਾ ਨੇ ਨੀਲੇ ਰੰਗ ਦਾ ਪੰਜਾਬੀ ਸੂਟ ਪਹਿਨਿਆ ਹੋਇਆ

ਜੋ ਕਿ ਸੋਨਮ ਦੀ ਖੂਬਸੂਰਤੀ ਨੂੰ 4 ਚੰਨ ਲਗਾ ਰਿਹਾ ਹੈ

 ਸੋਨਮ ਬਾਜਵਾ ਨੇ ਪੰਜਾਬੀ ਸੂਟ ਦੇ ਨਾਮ ਪੰਜਾਬੀ ਜੁੱਤੀ ਪਾਈ ਹੋਈ ਹੈ