ਸੋਨਮ ਬਾਜਵਾ ਕਿਸੇ ਵੀ ਜਾਣ-ਪਛਾਣ ਦੀ ਮੁਹਤਾਜ ਨਹੀਂ ਹੈ

ਸੋਨਮ ਬਾਜਵਾ ਨਾ ਸਿਰਫ ਪੰਜਾਬੀ ਇੰਡਸਟਰੀ ਦੀ ਟੌਪ, ਸਗੋਂ ਸਭ ਤੋਂ ਮਹਿੰਗੀ ਅਦਾਕਾਰਾ ਹੈ

ਸੋਨਮ ਬਾਜਵਾ ਆਪਣੀ ਆਉਣ ਵਾਲੀ ਫਿਲਮ ' ਕੈਰੀ ਆਨ ਜੱਟਾ 3' ਨੂੰ ਲੈ ਕੇ ਚਰਚਾਵਾਂ 'ਚ ਹੈ।

ਇਸਦੇ ਨਾਲ ਉਹ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਵੀ ਖੂਬ ਚਰਚਾ 'ਚ ਰਹਿੰਦੀ ਹੈ

ਸੋਨਮ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ

ਸੋਨਮ ਬਾਜਵਾ ਦੀਆਂ ਤਸਵੀਰਾਂ ਸ਼ੇਅਰ ਹੁੰਦੇ ਸਾਰ ਹੀ ਵਾਇਰਲ ਹੋਣੀਆਂ ਸ਼ੁਰੂ ਹੋ ਜਾਂਦੀਆਂ ਹਨ

ਤਸਵੀਰਾਂ 'ਚ ਸੋਨਮ ਗੁਲਾਬੀ ਰੰਗ ਦੀ ਸ਼ਾਰਟ ਡ੍ਰੈੱਸ 'ਚ ਨਜ਼ਰ ਆ ਰਹੀ ਹੈ

ਇਸਦੇ ਨਾਲ ਸੋਨਮ ਬਾਜਵਾ ਦੀ ਫਿਲਮ 'ਕੈਰੀ ਆਨ ਜੱਟਾ 3' ਦਾ ਰੋਮਾਂਟਿਕ ਗਾਣਾ 'ਫਰਿਸ਼ਤੇ' ਵੀ ਰਿਲੀਜ਼ ਹੋਣ ਜਾ ਰਿਹਾ ਹੈ

ਗਾਣੇ ਦਾ ਪੋਸਟਰ ਵੀ ਸਾਹਮਣੇ ਆ ਚੁੱਕਾ ਹੈ, ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ,ਦੱਸ ਦੇਈਏ ਕਿ ਇਸ ਗਾਣੇ ਨੂੰ ਬੀ ਪਰਾਕ ਨੇ ਆਪਣੀ ਆਵਾਜ਼ ਦਿੱਤੀ

ਫੈਨਜ਼ ਸੋਨਮ ਦੇ ਇਸ ਹਾਟ ਅੰਦਾਜ਼ ਨੂੰ ਦੇਖ ਪਾਗਲ ਹੋ ਗਏ