ਸੋਨਮਪ੍ਰੀਤ ਬਾਜਵਾ ਇੱਕ ਮਾਡਲ ਅਤੇ ਅਭਿਨੇਤਰੀ ਹੈ ਜੋ ਮੁੱਖ ਤੌਰ 'ਤੇ ਪੰਜਾਬੀ ਭਾਸ਼ਾ ਦੀਆਂ ਫਿਲਮਾਂ ਵਿੱਚ ਦਿਖਾਈ ਦਿੰਦੀ ਹੈ।
ਪੰਜਾਬੀ ਸਿਨੇਮਾ ਜਗਤ ਵਿੱਚ ਆਪਣੀ ਖੂਬਸੂਰਤੀ ਅਤੇ ਅਦਾਕਾਰੀ ਨਾਲ ਬੱਲੇ-ਬੱਲੇ ਕਰਵਾਉਣ ਵਾਲੀ ਸੋਨਮ ਬਾਜਵਾ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ।
ਉਸਦੇ ਚਾਹੁਣ ਵਾਲੇ ਨਾ ਸਿਰਫ ਦੇਸ਼ ਸਗੋਂ ਵਿਦੇਸ਼ ਵਿੱਚ ਵੀ ਬੈਠੇ ਹਨ।
ਹਾਲ ਹੀ ਸੋਨਮ ਬਾਜਵਾ ਨੇ ਇੰਸਟਾਗ੍ਰਾਮ 'ਤੇ ਇੱਕ ਵੀਡੀਓ ਸਾਂਝੀ ਕੀਤੀ ਜਿਸ 'ਚ ਉਸਨੇ ਸਾੜੀ ਪਹਿਨੀ ਹੋਈ ਹੈ।
ਸੋਨਮ ਬਾਜਵਾ ਲਾਈਟ ਪਿੰਕ ਕਲਰ ਦੀ ਸਾੜੀ 'ਚ ਨਜ਼ਰ ਆ ਰਹੀ ਹੈ
ਸਾੜੀ 'ਚ ਸੋਨਮ ਬਾਜਵਾ ਨੇ ਆਪਣੇ ਹੁਸਨ ਦੇ ਜਲਵੇ ਬਖੇਰੇ
ਸੋਨਮ ਆਪਣੀਆਂ ਫਿਲਮਾਂ ਦੇ ਨਾਲ-ਨਾਲ ਖੂਬਸੂਰਤ ਤਸਵੀਰਾਂ ਨੂੰ ਲੈ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ।
ਉਹ ਆਪਣੇ ਪ੍ਰਸ਼ੰਸ਼ਕਾਂ ਨਾਲ ਸੋਸ਼ਲ ਮੀਡੀਆ ਅਕਾਊਂਟ ਦੇ ਜਰਿਏ ਹਮੇਸ਼ਾ ਜੁੜੀ ਰਹਿੰਦੀ ਹੈ
ਹਾਲ ਹੀ ਵਿੱਚ ਅਦਾਕਾਰਾ ਵੱਲੋਂ ਆਪਣੀਆਂ ਸ਼ਾਨਦਾਰ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ।