ਫੈਨਜ਼ ਸੋਨਮ ਦੀਆਂ ਇਨ੍ਹਾਂ ਤਸਵੀਰਾਂ 'ਤੇ ਖੂਬ ਕਮੈਂਟ ਕਰ ਰਹੇ ਹਨ। ਇੱਕ ਸ਼ਖਸ ਨੇ ਕਮੈਂਟ ਕੀਤਾ। ਪਾਣੀ 'ਚ ਅੱਗ ਲਗਾ ਦਿੱਤੀ।
ਦੱਸ ਦਈਏ ਕਿ ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦੀ ਟੌਪ ਅਦਾਕਾਰਾ ਹੈ। ਉਹ ਆਪਣੀ ਖੂਬਸੂਰਤੀ ਤੇ ਟੈਲੇਂਟ ਲਈ ਜਾਣੀ ਜਾਂਦੀ ਹੈ।
ਸੋਨਮ ਬਾਜਵਾ ਦੀ ਇੰਨੀਂ ਦਿਨੀਂ ਫਿਲਮ 'ਗੋਡੇ ਗੋਡੇ ਚਾਅ' ਦੀ ਸ਼ੂਟਿੰਗ 'ਚ ਬਿਜ਼ੀ ਹੈ। ਇਸ ਫਿਲਮ 'ਚ ਉਹ ਦੇਸੀ ਗਰਲ ਰਾਣੀ ਦਾ ਕਿਰਦਾਰ ਨਿਭਾਉਣ ਵਾਲੀ ਹੈ।
ਸੋਨਮ ਬਾਜਵਾ ਨੇ 2013 'ਚ ਫਿਲਮ 'ਬੈਸਟ ਆਫ ਲੱਕ' ਨਾਲ ਡੈਬਿਊ ਕੀਤਾ ਸੀ। ਉਹ ਆਪਣੀ ਬੇਮਿਸਾਲ ਸ਼ੈਲੀ, ਸ਼ਾਨਦਾਰ ਅਦਾਕਾਰੀ ਅਤੇ ਸੁੰਦਰਤਾ ਲਈ ਮਸ਼ਹੂਰ ਹੈ