ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦੀ ਟੌਪ ਅਦਾਕਾਰਾ ਹੈ।

 ਉਹ ਅਕਸਰ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਚਰਚਾ ਵਿੱਚ ਰਹਿੰਦੀ ਹੈ।

ਸੋਨਮ ਬਾਜਵਾ ਨੇ ਆਪਣੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਦੇਖ ਫੈਨਜ਼ ਸੋਨਮ ਦੇ ਹੌਟ ਅੰਦਾਜ਼ ਦੇ ਦੀਵਾਨੇ ਹੋ ਗਏ ਹਨ।

ਫੈਨਜ਼ ਸੋਨਮ ਦੀਆਂ ਇਨ੍ਹਾਂ ਤਸਵੀਰਾਂ 'ਤੇ ਖੂਬ ਕਮੈਂਟ ਕਰ ਰਹੇ ਹਨ। ਇੱਕ ਸ਼ਖਸ ਨੇ ਕਮੈਂਟ ਕੀਤਾ। ਪਾਣੀ 'ਚ ਅੱਗ ਲਗਾ ਦਿੱਤੀ। 

ਸੋਨਮ ਦੀਆਂ ਇਨ੍ਹਾਂ ਤਸਵੀਰਾਂ 'ਤੇ ਹਜ਼ਾਰਾਂ ਕਮੈਂਟਸ ਦੇਖਣ ਨੂੰ ਮਿਲ ਰਹੇ ਹਨ।

ਦੱਸ ਦਈਏ ਕਿ ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦੀ ਟੌਪ ਅਦਾਕਾਰਾ ਹੈ। ਉਹ ਆਪਣੀ ਖੂਬਸੂਰਤੀ ਤੇ ਟੈਲੇਂਟ ਲਈ ਜਾਣੀ ਜਾਂਦੀ ਹੈ।

ਇਸ ਦੇ ਨਾਲ ਨਾਲ ਅਦਾਕਾਰਾ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਵੀ ਚਰਚਾ 'ਚ ਰਹਿੰਦੀ ਹੈ।

ਸੋਨਮ ਬਾਜਵਾ ਦੀ ਇੰਨੀਂ ਦਿਨੀਂ ਫਿਲਮ 'ਗੋਡੇ ਗੋਡੇ ਚਾਅ' ਦੀ ਸ਼ੂਟਿੰਗ 'ਚ ਬਿਜ਼ੀ ਹੈ। ਇਸ ਫਿਲਮ 'ਚ ਉਹ ਦੇਸੀ ਗਰਲ ਰਾਣੀ ਦਾ ਕਿਰਦਾਰ ਨਿਭਾਉਣ ਵਾਲੀ ਹੈ।

ਸੋਨਮ ਬਾਜਵਾ ਨੇ 2013 'ਚ ਫਿਲਮ 'ਬੈਸਟ ਆਫ ਲੱਕ' ਨਾਲ ਡੈਬਿਊ ਕੀਤਾ ਸੀ। ਉਹ ਆਪਣੀ ਬੇਮਿਸਾਲ ਸ਼ੈਲੀ, ਸ਼ਾਨਦਾਰ ਅਦਾਕਾਰੀ ਅਤੇ ਸੁੰਦਰਤਾ ਲਈ ਮਸ਼ਹੂਰ ਹੈ