ਸੋਨੀਆ ਮਾਨ ਪੰਜਾਬ ਯੂਥ ਮਹਿਲਾ ਵਿੰਗ ਦੀ ਪ੍ਰਧਾਨ ਬਣੀ

ਪੰਜਾਬੀ ਗਾਇਕਾ ਸੋਨੀਆ ਮਾਨ ਮੰਗਲਵਾਰ ਨੂੰ ਆਲ ਇੰਡੀਆ ਜਾਟ ਮਹਾਸਭਾ ‘ਚ ਸ਼ਾਮਲ ਹੋ ਗਈ

ਉਨ੍ਹਾਂ ਨੂੰ ਮਹਾਸਭਾ ਦੀ ਯੂਥ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ

ਸੋਨੀਆ ਮਾਨ ਨੇ ਕਿਹਾ ਕਿ ਟੀਵੀ ਸਕਰੀਨ ਦੇ ਨਾਲ-ਨਾਲ ਉਨ੍ਹਾਂ ਨੇ ਹਮੇਸ਼ਾ ਕਿਸਾਨਾਂ ਅਤੇ ਸਮਾਜ ਦੇ ਲੋਕਾਂ ਲਈ ਸੰਘਰਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ

ਪੰਜਾਬੀ ਗਾਇਕਾ ਸੋਨੀਆ ਮਾਨ ਮੰਗਲਵਾਰ ਨੂੰ ਆਲ ਇੰਡੀਆ ਜਾਟ ਮਹਾਸਭਾ ‘ਚ ਸ਼ਾਮਲ ਹੋ ਗਈ