ਬਾਲੀਵੁੱਡ ਦੀ ਖੂਬਸੂਰਤ ਅਦਾਕਾਰਾ ਸੰਨੀ ਲਿਓਨ ਆਪਣੇ ਹਰ ਅੰਦਾਜ਼ ਨਾਲ ਪ੍ਰਸ਼ੰਸਕਾਂ ਨੂੰ ਕਾਇਲ ਕਰਦੀ ਹੈ
ਹਾਲ ਹੀ 'ਚ ਉਸ ਨੇ ਬਲੈਕ ਕਲਰ ਦੇ ਲਹਿੰਗਾ 'ਚ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।
ਸੰਨੀ ਲਿਓਨ ਹਰ ਅੰਦਾਜ਼ 'ਚ ਪ੍ਰਸ਼ੰਸਕਾਂ ਦਾ ਦਿਲ ਜਿੱਤਦੀ ਹੈ।
ਤਾਜ਼ਾ ਤਸਵੀਰਾਂ 'ਚ ਅਦਾਕਾਰਾ ਨੇ ਬਲੈਕ ਲਹਿੰਗਾ 'ਚ ਤਸਵੀਰਾਂ ਸ਼ੇਅਰ ਕੀਤੀਆਂ ਹਨ। ਹਰ ਕੋਈ ਫੋਟੋਆਂ 'ਤੇ ਦਿਲ ਦੇ ਇਮੋਜੀ ਭੇਜ ਰਿਹਾ ਹੈ।
ਸੰਨੀ ਨੇ ਇਸ ਲਹਿੰਗੇ ਨਾਲ ਆਪਣੇ ਵਾਲ ਖੁੱਲ੍ਹੇ ਰੱਖੇ ਹਨ।
ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ 'ਤੇ ਪ੍ਰਸ਼ੰਸਕ ਕਾਫੀ ਪਸੰਦ ਅਤੇ ਕੁਮੈਂਟ ਕਰ ਰਹੇ ਹਨ।
ਸੰਨੀ ਲਿਓਨ ਹਰ ਪਹਿਰਾਵੇ 'ਚ ਆਪਣੀ ਖੂਬਸੂਰਤੀ ਬਣਾਈ ਰੱਖਦੀ ਹੈ।
ਇਸ ਲੁੱਕ 'ਚ ਉਸ ਨੇ ਆਪਣੇ ਵਾਲਾਂ ਦੀ ਪੋਨੀਟੇਲ ਬਣਾਈ ਹੈ।
ਤੁਸੀਂ ਕਿਸੇ ਵੀ ਫੰਕਸ਼ਨ 'ਚ ਜਾਣ ਲਈ ਸੰਨੀ ਦੇ ਇਸ ਲੁੱਕ ਤੋਂ ਪ੍ਰੇਰਨਾ ਲੈ ਸਕਦੇ ਹੋ।