ਤਾਰਾ ਨੇ ਸ਼ੈੱਲ ਨਾਲ ਸਜਾਏ ਬਿਕਨੀ ਵਿੱਚ ਆਪਣੀਆਂ ਸ਼ਾਨਦਾਰ ਤਸਵੀਰਾਂ ਸ਼ੇਅਰ ਕਰਕੇ ਇੰਟਰਨੈਟ 'ਤੇ ਅੱਗ ਲਗਾ ਦਿੱਤੀ ਹੈ।
ਬ੍ਰੇਕਅੱਪ ਤੋਂ ਬਾਅਦ ਅਦਾਕਾਰਾ ਸੋਸ਼ਲ ਮੀਡੀਆ 'ਤੇ ਲਗਾਤਾਰ ਆਪਣੀਆਂ ਇਕ ਤੋਂ ਵੱਧ ਇਕ ਤਸਵੀਰਾਂ ਸ਼ੇਅਰ ਕਰ ਰਹੀ ਹੈ, ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਵੀ ਕੀਤਾ ਜਾ ਰਿਹਾ ਹੈ।