ਹੈਲਥ ਐਕਸਪਰਟਸ ਦੇ ਮੁਤਾਬਕ, ਅਜਿਹੀਆਂ ਬਹੁਤ ਸਾਰੀਆਂ ਚੀਜ਼ਾਂ ਹਨ ਜੋ ਤੁਹਾਡੀ ਸਿਹਤ ਦੇ ਲਈ ਤਾਂ ਚੰਗੀਆਂ ਮੰਨੀਆਂ ਜਾਂਦੀਆਂ ਹਨ ਨਾਲ ਹੀ ਤੁਹਾਡੀਆਂ ਅੱਖਾਂ ਦੀ ਰੌਸ਼ਨੀ ਨੂੰ ਵੀ ਵਧਾਉਣ ਦਾ ਕੰਮ ਕਰਦੀ ਹੈ