ਜੇਕਰ ਤੁਸੀਂ ਮਾਈਗ੍ਰੇਨ ਦੇ ਮਰੀਜ਼ ਹੋ ਤਾਂ ਤੁਹਾਨੂੰ ਮੂੰਗਫਲੀ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਜੇਕਰ ਤੁਸੀਂ ਯੂਰਿਕ ਐਸਿਡ ਦੇ ਮਰੀਜ਼ ਹੋ ਤਾਂ ਤੁਹਾਨੂੰ ਮੂੰਗਫਲੀ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਪ੍ਰੋਟੀਨ ਤੇ ਫੈਟ ਜ਼ਿਆਦਾ ਹੋਣ ਕਾਰਨ ਮੂੰਗਫਲੀ ਜਿਗਰ ਦੇ ਨਾਲ-ਨਾਲ ਕਿਡਨੀ ਲਈ ਵੀ ਨੁਕਸਾਨਦੇਹ ਹੈ।

ਜੇਕਰ ਤੁਸੀਂ ਗਠੀਏ ਦੇ ਮਰੀਜ਼ ਹੋ ਤਾਂ ਤੁਹਾਨੂੰ ਮੂੰਗਫਲੀ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਜੇਕਰ ਤੁਸੀਂ ਜ਼ਿਆਦਾ ਮਾਤਰਾ 'ਚ ਮੂੰਗਫਲੀ ਖਾਂਦੇ ਹੋ ਤਾਂ ਇਸ ਨਾਲ ਫੈਟੀ ਲਿਵਰ ਹੋ ਸਕਦਾ ਹੈ।

ਬਹੁਤ ਜ਼ਿਆਦਾ ਮੂੰਗਫਲੀ ਖਾਣ ਨਾਲ ਸਕਿਨ ਨੂੰ ਭੋਜਨ ਤੋਂ ਐਲਰਜੀ ਹੋ ਸਕਦੀ ਹੈ।

ਮੂੰਗਫਲੀ ਦਾ ਜ਼ਿਆਦਾ ਸੇਵਨ ਕਰਨ ਨਾਲ ਪਾਚਨ ਸੰਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ।

ਮੂੰਗਫਲੀ ਕਬਜ਼, ਗੈਸ ਤੇ ਦਿਲ ਦੀ ਜਲਨ ਵਰਗੀਆਂ ਕਈ ਬਿਮਾਰੀਆਂ ਦਾ ਕਾਰਨ ਬਣ ਸਕਦੀ ਹੈ।

ਜ਼ਿਆਦਾ ਮੂੰਗਫਲੀ ਖਾਣ ਨਾਲ ਬਲੱਡ ਪ੍ਰੈਸ਼ਰ ਤੇ ਦਿਲ ਨਾਲ ਜੁੜੀਆਂ ਸਮੱਸਿਆਵਾਂ ਵਧ ਸਕਦੀਆਂ ਹਨ।

ਇੱਕ ਮੁੱਠੀ ਤੋਂ ਜ਼ਿਆਦਾ ਮੂੰਗਫਲੀ ਖਾਣ ਨਾਲ ਤੁਹਾਨੂੰ ਕਈ ਬੀਮਾਰੀਆਂ ਲੱਗ ਸਕਦੀਆਂ ਹਨ।