ਨੁਸ਼ਕਾ ਸ਼ਰਮਾ ਅਤੇ ਕ੍ਰਿਕਟ ਕਪਤਾਨ ਵਿਰਾਟ ਕੋਹਲੀ ਅਕਸਰ ਆਪਣੀ ਬੇਟੀ ਵਾਮਿਕਾ ਨਾਲ ਸੋਸ਼ਲ ਮੀਡੀਆ 'ਤੇ ਤਸਵੀਰਾਂ ਸ਼ੇਅਰ ਕਰਦੇ ਹਨ।
ਅਨੁਸ਼ਕਾ ਨੇ ਬੇਟੀ ਵਾਮਿਕਾ ਦੇ ਦੂਜੇ ਜਨਮਦਿਨ ਦੇ ਮੌਕੇ 'ਤੇ ਇਕ ਫੋਟੋ ਸ਼ੇਅਰ ਕੀਤੀ ਹੈ ਤੇ ਭਾਵੁਕ ਕੈਪਸ਼ਨ ਸ਼ੇਅਰ ਕੀਤਾ ਹੈ।