ਵਿਨੇਸ਼ ਫੋਗਾਟ ਨੇ World Wrestling Championships ‘ਚ ਕੀਤਾ ਕਮਾਲ, ਆਪਣੇ ਨਾਂ ਕੀਤਾ ਇਹ ਵੱਡਾ ਰਿਕਾਰਡ

ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਬੇਲਗ੍ਰੇਡ ਵਿੱਚ ਚੱਲ ਰਹੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ  ਵਿੱਚ ਇੱਕ ਵੱਡਾ ਰਿਕਾਰਡ ਬਣਾਇਆ ਹੈ।

ਉਸ ਨੇ ਬੁੱਧਵਾਰ ਨੂੰ ਇੱਥੇ ਕਾਂਸੀ ਦਾ ਤਗਮਾ ਜਿੱਤਿਆ।

ਇਸ ਤੋਂ ਪਹਿਲਾਂ ਸਾਲ 2019 ਵਿੱਚ ਵੀ ਵਿਨੇਸ਼ ਨੇ ਇਸ ਟੂਰਨਾਮੈਂਟ ਵਿੱਚ ਕਾਂਸੀ ਦਾ ਤਗ਼ਮਾ (Bronze Medal) ਜਿੱਤਿਆ ਸੀ।

ਇਸ ਦੇ ਨਾਲ ਹੀ ਉਹ ਇਸ ਚੈਂਪੀਅਨਸ਼ਿਪ ਵਿੱਚ ਦੋ ਤਗਮੇ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਪਹਿਲਵਾਨ  ਬਣ ਗਈ ਹੈ।

ਇਸ ਵਾਰ ਵਿਨੇਸ਼ ਟੂਰਨਾਮੈਂਟ ਦੇ ਪਹਿਲੇ ਦੌਰ ‘ਚ ਹੀ ਮੰਗੋਲੀਆ ਦੀ ਖੁਲਨ ਬਤਖੁਆਗ ਤੋਂ ਹਾਰ ਕੇ ਫਾਈਨਲ ਦੀ ਦੌੜ ਤੋਂ ਬਾਹਰ ਹੋ ਗਈ।

ਖੁਲਨ ਦੇ ਫਾਈਨਲ ‘ਚ ਐਂਟਰੀ ਤੋਂ ਬਾਅਦ ਵਿਨੇਸ਼ ਨੂੰ ਰੈਪੇਚੇਜ ਰਾਊਂਡ ‘ਚ ਖੇਡਣ ਦਾ ਮੌਕਾ ਮਿਲਿਆ

Read Full Story