ਸੰਨੀ ਦਿਓਲ ਦੇ ਨਾਲ-ਨਾਲ ਅਮੀਸ਼ਾ ਪਟੇਲ ਦਾ ਲੁੱਕ ਵੀ ਆਉਂਦੇ ਹੀ ਛਾ ਗਿਆ। ਅਮੀਸ਼ਾ ਪਟੇਲ ਆਪਣੇ ਨਵੇਂ ਲੁੱਕ 'ਚ ਕਾਫੀ ਕਿਊਟ ਲੱਗ ਰਹੀ ਹੈ।
ਇਨ੍ਹਾਂ ਤਸਵੀਰਾਂ 'ਚ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਦੀ ਜੋੜੀ ਫਿਲਮ 'ਗਦਰ' ਦੇ ਲੁੱਕ 'ਚ ਨਜ਼ਰ ਆ ਰਹੀ ਹੈ। ਦੋਵਾਂ ਦੇ ਪ੍ਰਸ਼ੰਸਕ ਇਸ ਤਸਵੀਰ ਨੂੰ ਕਾਫੀ ਸ਼ੇਅਰ ਕਰ ਰਹੇ ਹਨ