ਸ਼ੁੱਕਰਵਾਰ, ਅਗਸਤ 8, 2025 09:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਵੇਟ ਲਿਫਟਰ ਹਰਜਿੰਦਰ ਕੌਰ ਨੂੰ ਉੱਚ ਪੱਧਰ ਦੀ ਟ੍ਰੇਨਿੰਗ ਲਈ 5 ਲੱਖ ਰੁਪਏ ਦਾ ਚੈਕ ਭੇਟ

ਸੰਧਵਾਂ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਬੜ੍ਹਾਵਾ ਦੇਣ ਵਾਸਤੇ ਦ੍ਰਿੜ ਹੈ ਅਤੇ ਇਹ ਖਿਡਾਰੀਆਂ ਦੀ ਹਰ ਹਾਲਤ ਵਿੱਚ ਮਦਦ ਕਰਦੀ ਰਹੇਗੀ।

by ਮਨਵੀਰ ਰੰਧਾਵਾ
ਨਵੰਬਰ 30, 2022
in ਖੇਡ
0

Weight lifter Harjinder Kaur: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਕੋਮਨਵੈਲਥ ਖੇਡਾਂ (Commonwealth Games) ਦੌਰਾਨ ਵੇਟ ਲਿਫਟਿੰਗ ਵਿੱਚੋਂ ਕਾਂਸੀ ਦਾ ਤਮਗਾ ਜਿੱਤਣ ਵਾਲੀ ਹਰਜਿੰਦਰ ਕੌਰ ਨੂੰ ਉਚ ਟ੍ਰੇਨਿੰਗ ਵਾਸਤੇ ਪੰਜ ਲੱਖ ਦੀ ਰਾਸ਼ੀ ਦਾ ਚੈਕ ਭੇਟ ਕੀਤਾ ਹੈ।

ਹਰਜਿੰਦਰ ਕੌਰ ਨੂੰ ਖੇਡਾਂ ਲਈ ਉਤਸ਼ਾਹ ਕਰਨ ਲਈ ਵਿਧਾਨ ਸਭਾ ਵਿੱਚ ਆਪਣੇ ਦਫਤਰ ਵਿਖੇ ਇਹ ਚੈਕ ਪਦਾਨ ਕਰਦੇ ਹੋਏ ਸੰਧਵਾਂ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਬੜ੍ਹਾਵਾ ਦੇਣ ਵਾਸਤੇ ਦ੍ਰਿੜ ਹੈ ਅਤੇ ਇਹ ਖਿਡਾਰੀਆਂ ਦੀ ਹਰ ਹਾਲਤ ਵਿੱਚ ਮਦਦ ਕਰਦੀ ਰਹੇਗੀ। ਹਰਜਿੰਦਰ ਕੌਰ ਨੇ ਕੋਮਨਵੈਲਥ ਖੇਡਾਂ-2022 ਵਿੱਚ 71 ਕਿਲੋਗ੍ਰਾਮ ਵਰਗ ਵਿੱਚ ਕਾਂਸੀ ਦਾ ਤਮਗਾ ਹਾਸਲ ਕੀਤਾ ਸੀ।

ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਵਿਧਾਇਕ ਗੁਰਲਾਲ ਘਨੌਰ, ਵਿਧਾਇਕ ਇੰਦਰਜੀਤ ਕੌਰ ਮਾਨ, ਵਿਧਾਇਕ ਜਗਰੂਪ ਸਿੰਘ ਗਿੱਲ, ਵਿਧਾਇਕ ਨਛੱਤਰ ਪਾਲ, ਵਿਧਾਇਕ ਸੰਦੀਪ ਜਾਖੜ, ਵਿਧਾਇਕ ਸੁਖਵਿੰਦਰ ਕੁਮਾਰ ਕੋਟਲੀ ਅਤੇ ਡਾਇਰੈਕਟਰ ਸਪੋਰਟਸ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਪ੍ਰੋਫੈਸਰ ਅਜੀਤਾ ਵੀ ਹਾਜ਼ਰ ਰਹੇ।

ਇਹ ਵੀ ਪੜ੍ਹੋ: ਗੁਰੂਗ੍ਰਾਮ ‘ਚ Singer Daler Mehndi ਦਾ 1.5 ਏਕੜ ਦਾ ਫਾਰਮ ਹਾਊਸ ਸੀਲ, ਜਾਣੋ ਪੂਰਾ ਮਾਮਲਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bronze Medal Winnercheck of five lakhsCommonwealth GamesHarjinder KaurKultar Singh Sandhwanpro punjab tvpunjab governmentPunjab Vidhan Sabha Speakerpunjabi newsweightlifting
Share216Tweet135Share54

Related Posts

ਭਾਰਤ ਪਾਕਿਸਤਾਨ ‘ਚ ਨਹੀਂ ਹੋਵੇਗਾ WCL ਸੈਮੀਫਾਈਨਲ, ਕੱਲ੍ਹ ਹੋਣਾ ਸੀ ਮੈਚ

ਜੁਲਾਈ 30, 2025

ਕੌਣ ਹੈ ਦਿਵਿਆ ਦੇਸ਼ਮੁਖ? FIDE ਮਹਿਲਾ ਵਿਸ਼ਵ ਕੱਪ 2025 ਜਿੱਤਣ ਵਾਲੀ ਬਣੀ ਪਹਿਲੀ ਭਾਰਤੀ ਔਰਤ

ਜੁਲਾਈ 29, 2025

ਸ਼ੁਭਮਨ ਗਿੱਲ ਨੂੰ ਮਿਲ ਸਕਦਾ ਹੈ ਇਹ ਸਭ ਤੋਂ ਵੱਡਾ ਅਵਾਰਡ, ਇਤਿਹਾਸ ਰਚਣ ਲਈ ਹਨ ਤਿਆਰ

ਜੁਲਾਈ 29, 2025

ਸ਼ੁਭਮਨ ਗਿੱਲ ਨੂੰ ਕਿਸਨੇ ਲਗਾਈ ਫਟਕਾਰ, ਰਣਨੀਤੀ ‘ਤੇ ਚੁੱਕੇ ਸਵਾਲ

ਜੁਲਾਈ 26, 2025

ਵੈਭਵ ਸੁਰਯਾਵੰਸ਼ੀ ਕੋਲ ਹਨ ਕਰੋੜਾਂ ਦੀਆਂ ਗੱਡੀਆਂ ਪਰ ਖ਼ੁਦ ਨਹੀਂ ਚਲਾ ਸਕਦੇ

ਜੁਲਾਈ 18, 2025

IND vs ENG Test Series: ਜਸਪ੍ਰੀਤ ਬੁਮਰਾਹ ਨੇ ਰਚਿਆ ਨਵਾਂ ਇਤਿਹਾਸ, ਦੁਨੀਆ ਦੇ ਕ੍ਰਿਕਟ ਜਗਤ ‘ਚ ਮਚਾਈ ਹਲਚਲ

ਜੁਲਾਈ 15, 2025
Load More

Recent News

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025

ਹੁਣ ਨਦੀ ਦੇ ਪਾਣੀ ਨਾਲ ਚੱਲੇਗੀ ਟ੍ਰੇਨ, ਭਾਰਤੀ ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ

ਅਗਸਤ 7, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਵਧਾਈ ਗਿਣਤੀ

ਅਗਸਤ 7, 2025

ਕਿਵੇਂ 40 ਸਕਿੰਟ ‘ਚ ਤਬਾਹ ਹੋ ਗਈ ਇਹ ਥਾਂ, ਮਲਬੇ ਹੇਠ ਦੱਬ ਗਏ ਕਈ ਲੋਕ

ਅਗਸਤ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.