ਸ਼ਨੀਵਾਰ, ਅਕਤੂਬਰ 10, 2026 08:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜੰਗਲਾਤ ਕਾਮਿਆਂ ਦੀ ਭਲਾਈ ਸੂਬਾ ਸਰਕਾਰ ਦੀ ਤਰਜੀਹ: ਲਾਲ ਚੰਦ ਕਟਾਰੂਚੱਕ

ਜੰਗਲਾਤ ਕਾਮਿਆਂ ਦੀ ਭਲਾਈ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਟਾਰੂਚੱਕ ਨੇ ਇਹ ਦੱਸਿਆ ਕਿ ਜਿਥੋਂ ਤੱਕ ਕਾਮਿਆਂ ਨੂੰ ਪਿਛਲੇ ਬਕਾਏ ਨਾ ਮਿਲਣ ਦੀ ਗੱਲ ਹੈ ਤਾਂ ਇਸ ਸਬੰਧੀ ਸਿਧਾਂਤਕ ਤੌਰ ਉੱਤੇ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ਅਤੇ ਹੁਣ ਭਾਰਤ ਸਰਕਾਰ ਵੱਲੋਂ ਚਿੱਠੀ ਮਿਲਣ ਦੀ ਉਡੀਕ ਕੀਤੀ ਜਾ ਰਹੀ ਹੈ।

by Bharat Thapa
ਦਸੰਬਰ 6, 2022
in ਪੰਜਾਬ
0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਹਰ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਣਥੱਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸੂਬੇ ਦੇ ਜੰਗਲਾਤ ਕਾਮੇ ਵੀ ਇਸ ਲੜੀ ਦਾ ਇਕ ਬੇਹੱਦ ਅਹਿਮ ਹਿੱਸਾ ਹਨ ਅਤੇ ਉਹਨਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕਣੇ ਸਰਕਾਰ ਦੀਆਂ ਤਰਜੀਹਾਂ ਵਿੱਚੋਂ ਇਕ ਹੈ।

ਸੂਬੇ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਡੈਮੋਕ੍ਰੇਟਿਕ ਜੰਗਲਾਤ ਯੂਨੀਅਨ ਦੇ ਕਾਮਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪ੍ਰਗਟ ਕੀਤੇ। ਜੰਗਲਾਤ ਕਾਮਿਆਂ ਦੀ ਭਲਾਈ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਟਾਰੂਚੱਕ ਨੇ ਇਹ ਦੱਸਿਆ ਕਿ ਜਿਥੋਂ ਤੱਕ ਕਾਮਿਆਂ ਨੂੰ ਪਿਛਲੇ ਬਕਾਏ ਨਾ ਮਿਲਣ ਦੀ ਗੱਲ ਹੈ ਤਾਂ ਇਸ ਸਬੰਧੀ ਸਿਧਾਂਤਕ ਤੌਰ ਉੱਤੇ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ਅਤੇ ਹੁਣ ਭਾਰਤ ਸਰਕਾਰ ਵੱਲੋਂ ਚਿੱਠੀ ਮਿਲਣ ਦੀ ਉਡੀਕ ਕੀਤੀ ਜਾ ਰਹੀ ਹੈ ਜਿਸ ਦੇ ਮਿਲਦਿਆਂ ਹੀ ਇਹ ਬਕਾਏ ਅਦਾ ਕਰ ਦਿੱਤੇ ਜਾਣਗੇ।

ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ਦੇ ਜ਼ਿਲ੍ਹਾ ਵਣ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਕਿ ਕਾਮਿਆਂ ਨੂੰ ਉਹਨਾਂ ਦੀਆਂ ਤਨਖਾਹਾਂ ਹਰ ਮਹੀਨੇ ਦੀ 10 ਤਾਰੀਖ ਤੋਂ ਪਹਿਲਾਂ ਜਾਰੀ ਕਰਨੀਆਂ ਯਕੀਨੀ ਬਣਾਈਆਂ ਜਾਣ।

ਹੋਰ ਮੁੱਦਿਆਂ ‘ਤੇ ਚਾਨਣਾ ਪਾਉਂਦਿਆਂ ਉਹਨਾਂ ਕਿਹਾ ਕਿ ਜਿਥੋਂ ਤੱਕ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਸਵਾਲ ਹੈ ਤਾਂ ਸਰਕਾਰ ਵੱਲੋਂ ਇਸ ਸਬੰਧੀ ਸੁਹਿਰਦਤਾ ਨਾਲ ਯਤਨ ਕੀਤੇ ਜਾ ਰਹੇ ਹਨ ਅਤੇ ਇਕ ਠੋਸ ਨੀਤੀ ਤਿਆਰ ਕੀਤੀ ਜਾ ਰਹੀ ਹੈ।

ਸੀਨੀਆਰਤਾ ਸੂਚੀ ਬਾਰੇ ਕਟਾਰੂਚੱਕ ਨੇ ਸਪੱਸ਼ਟ ਕੀਤਾ ਕਿ ਇਹ ਸੂਚੀ ਤਿਆਰ ਕਰਨ ਦੀ ਪ੍ਰਕਿਰਿਆ ਵਿੱਚ ਹੈ ਅਤੇ ਇਹ ਭਰਪੂਰ ਕੋਸ਼ਿਸ਼ ਹੈ ਕਿ ਕੋਈ ਵੀ ਯੋਗ ਮੁਲਾਜ਼ਮ ਇਸ ਵਿੱਚ ਸ਼ਾਮਲ ਹੋਣ ਤੋਂ ਵਾਂਝਾ ਨਾ ਰਹਿ ਜਾਵੇ। ਜਿਥੋਂ ਤੱਕ ਕੱਚੇ ਮੁਲਾਜ਼ਮਾਂ ਨੂੰ ਪੱਕੇ ਮੁਲਾਜ਼ਮਾਂ ਵਾਲੀਆਂ ਸਹੂਲਤਾਂ ਦੇਣ ਦਾ ਸਵਾਲ ਹੈ ਤਾਂ ਇਸ ਸਬੰਧੀ ਸਰਕਾਰੀ ਨਿਯਮਾਂ ਅਨੁਸਾਰ ਹੀ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਮੁੱਖ ਵਣਪਾਲ ਆਰਕੇ ਮਿਸ਼ਰਾ, ਵਧੀਕ ਪ੍ਰਮੁੱਖ ਵਣਪਾਲ ਸ੍ਰੀ ਧਰਮਿੰਦਰ ਸ਼ਰਮਾ ਅਤੇ ਹੋਰ ਅਧਿਕਾਰੀ ਹਾਜ਼ਿਰ ਸੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: lal chand kataruchaklatest newspro punjab tvpunjabi news
Share217Tweet136Share54

Related Posts

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026
Load More

Recent News

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.