ਸੋਮਵਾਰ, ਅਗਸਤ 11, 2025 04:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

ਬਲੱਡ ਸ਼ੂਗਰ ਵੱਧਣ ਦੇ ਕੀ ਕਾਰਨ ਹੁੰਦੇ ਹਨ, ਕੀ ਸ਼ੂਗਰ ਦੇ ਰੋਗੀਆਂ ਲਈ ਸ਼ਹਿਦ ਖਾਣਾ ਹੋ ਸਕਦਾ ਹੈ ਫਾਇਦੇਮੰਦ

ਸ਼ੂਗਰ ਦੇ ਰੋਗੀਆਂ ਲਈ ਸ਼ਹਿਦ ਦਾ ਸੇਵਨ ਕਿਸੇ ਵੀ ਤਰ੍ਹਾਂ ਨਾਲ ਫਾਇਦੇਮੰਦ ਨਹੀਂ ਹੁੰਦਾ। ਸ਼ਹਿਦ 'ਚ ਸ਼ੂਗਰ ਤੋਂ ਜ਼ਿਆਦਾ ਕਾਰਬੋਹਾਈਡ੍ਰੇਟ, ਕੈਲੋਰੀ ਅਤੇ ਮਿਠਾਸ ਹੁੰਦੀ ਹੈ, ਜਿਸ ਕਾਰਨ ਬਲੱਡ ਸ਼ੂਗਰ ਤੇਜ਼ੀ ਨਾਲ ਵੱਧ ਸਕਦੀ ਹੈ।

by Bharat Thapa
ਦਸੰਬਰ 10, 2022
in ਸਿਹਤ
0

ਠੰਢ ਦੇ ਮੌਸਮ ‘ਚ ਜ਼ਿਆਦਾਤਰ ਲੋਕ ਸ਼ਹਿਦ ਦਾ ਸੇਵਨ ਕਰਨਾ ਪਸੰਦ ਕਰਦੇ ਹਨ। ਸ਼ਹਿਦ ਵਿੱਚ ਬਹੁਤ ਸਾਰੇ ਪੌਸ਼ਟਿਕ ਤੱਤ ਹੁੰਦੇ ਹਨ, ਜੋ ਸਾਡੇ ਸਰੀਰ ਲਈ ਫਾਇਦੇਮੰਦ ਸਾਬਤ ਹੁੰਦੇ ਹਨ। ਕੁਝ ਲੋਕ ਮੰਨਦੇ ਹਨ ਕਿ ਸ਼ਹਿਦ ਇੱਕ ਕੁਦਰਤੀ ਮਿਠਾਸ ਹੈ ਅਤੇ ਸ਼ੂਗਰ ਦੇ ਮਰੀਜ਼ ਵੀ ਖੰਡ ਦੀ ਬਜਾਏ ਇਸਦਾ ਸੇਵਨ ਕਰ ਸਕਦੇ ਹਨ। ਹੁਣ ਸਵਾਲ ਇਹ ਉੱਠਦਾ ਹੈ ਕਿ ਸ਼ੂਗਰ ਦੇ ਰੋਗੀਆਂ ਲਈ ਸ਼ਹਿਦ ਖਾਣਾ ਸੱਚਮੁੱਚ ਫਾਇਦੇਮੰਦ ਹੈ ?

ਸ਼ੂਗਰ ਦੇ ਰੋਗੀਆਂ ਲਈ ਸ਼ਹਿਦ ਦਾ ਸੇਵਨ ਕਿਸੇ ਵੀ ਤਰ੍ਹਾਂ ਨਾਲ ਫਾਇਦੇਮੰਦ ਨਹੀਂ ਹੁੰਦਾ। ਸ਼ਹਿਦ ‘ਚ ਸ਼ੂਗਰ ਤੋਂ ਜ਼ਿਆਦਾ ਕਾਰਬੋਹਾਈਡ੍ਰੇਟ, ਕੈਲੋਰੀ ਅਤੇ ਮਿਠਾਸ ਹੁੰਦੀ ਹੈ, ਜਿਸ ਕਾਰਨ ਬਲੱਡ ਸ਼ੂਗਰ ਤੇਜ਼ੀ ਨਾਲ ਵੱਧ ਸਕਦੀ ਹੈ। ਜੇਕਰ ਸ਼ੂਗਰ ਦੇ ਮਰੀਜ਼ ਸ਼ਹਿਦ ਖਾਣਾ ਪਸੰਦ ਕਰਦੇ ਹਨ ਤਾਂ ਇਸ ਦੀ ਥੋੜ੍ਹੀ ਮਾਤਰਾ ‘ਚ ਵਰਤੋਂ ਕੀਤੀ ਜਾ ਸਕਦੀ ਹੈ। ਹਾਲਾ ਕਿ, ਇਸ ਤੋਂ ਕਿਸੇ ਵੀ ਕਿਸਮ ਦੇ ਲਾਭ ਦੀ ਉਮੀਦ ਨਹੀਂ ਕਰਨੀ ਚਾਹੀਦੀ।

ਇੱਕ ਚਮਚ ਸ਼ਹਿਦ ਵਿੱਚ ਲਗਭਗ 64 ਕੈਲੋਰੀ, 17 ਗ੍ਰਾਮ ਚੀਨੀ, 17 ਗ੍ਰਾਮ ਕਾਰਬੋਹਾਈਡਰੇਟ, 0.06 ਗ੍ਰਾਮ ਪ੍ਰੋਟੀਨ ਅਤੇ 0.04 ਗ੍ਰਾਮ ਫਾਈਬਰ ਹੁੰਦਾ ਹੈ। ਸ਼ਹਿਦ ‘ਚ ਪੋਟਾਸ਼ੀਅਮ, ਕੈਲਸ਼ੀਅਮ, ਜ਼ਿੰਕ, ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟ ਵਰਗੇ ਪੋਸ਼ਕ ਤੱਤ ਹੁੰਦੇ ਹਨ ਪਰ ਇਨ੍ਹਾਂ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ। ਸ਼ਹਿਦ ਦਾ ਸੇਵਨ ਸਿਹਤਮੰਦ ਲੋਕਾਂ ਲਈ ਫਾਇਦੇਮੰਦ ਹੋ ਸਕਦਾ ਹੈ ਪਰ ਸ਼ੂਗਰ ਦੇ ਮਰੀਜ਼ਾਂ ਨੂੰ ਸ਼ਹਿਦ ਤੋਂ ਬਚਣਾ ਚਾਹੀਦਾ ਹੈ। ਇਹ ਬਲੱਡ ਸ਼ੂਗਰ ਨੂੰ ਪ੍ਰਭਾਵਿਤ ਕਰਦਾ ਹੈ। ਜੇਕਰ ਤੁਹਾਡਾ ਬਲੱਡ ਸ਼ੂਗਰ ਲੈਵਲ ਜ਼ਿਆਦਾ ਹੈ ਤਾਂ ਸ਼ਹਿਦ ਦਾ ਸੇਵਨ ਕਰਨ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ।

Tags: best health tipscare your healtheat vitamin k dailypro punjab tv
Share221Tweet138Share55

Related Posts

ਕੋਰੋਨਾ ਤੋਂ ਬਾਅਦ ਹੁਣ ਚੀਨ ‘ਚ ਇਸ ਬਿਮਾਰੀ ਨੇ ਮਚਾਈ ਤਬਾਹੀ, ਜਾਣੋ ਇਸ ਦੇ ਲੱਛਣ ਤੇ ਬਚਾਅ

ਅਗਸਤ 6, 2025

Health Tips: ਦੁੱਧ ਜਾਂ ਚਾਹ ਨਾਲ ਦਵਾਈ ਲੈਣਾ ਸਹੀ ਜਾਂ ਗਲਤ, ਕੀ ਹਨ ਨੁਕਸਾਨ ਤੇ ਫਾਇਦੇ

ਅਗਸਤ 5, 2025

Daily Morning Routine: ਸਵੇਰੇ ਉਠਦੇ ਹੀ ਅਪਣਾਓ ਇਹ ਰੁਟੀਨ, ਸਿਹਤ ‘ਚ ਦਿਖੇਗਾ ਵੱਖਰਾ ਬਦਲਾਅ

ਅਗਸਤ 4, 2025

ਇਨ੍ਹਾਂ ਦਵਾਈਆਂ ਦੀਆਂ ਘਟੀਆਂ ਕੀਮਤਾਂ, ਮਰੀਜ਼ ਨੂੰ ਮਿਲੇਗੀ ਵੱਡੀ ਰਾਹਤ

ਅਗਸਤ 4, 2025

ਚਾਹ ਪੀਣ ਦੇ ਸ਼ੋਕੀਨ ਲੋਕ ਨਾ ਕਰਨ ਇਹ ਗਲਤੀ, ਸਿਹਤ ‘ਤੇ ਪਏਗਾ ਬੁਰਾ ਅਸਰ

ਅਗਸਤ 3, 2025

30 ਦੀ ਉਮਰ ਤੋਂ ਬਾਅਦ ਚਾਹ ਛੱਡ, ਪੀਣੀ ਸ਼ੁਰੂ ਕਰੋ ਇਹ DRINK, ਸਿਹਤ ‘ਚ ਦੇਖੋਗੇ ਵੱਡੇ ਬਦਲਾਅ

ਅਗਸਤ 3, 2025
Load More

Recent News

ਦੁਨੀਆਂ ਝੁਕਦੀ ਹੈ, ਇਸਨੂੰ ਝੁਕਾਉਣ ਵਾਲਾ ਚਾਹੀਦਾ ਹੈ, ਨਿਤਿਨ ਗਡਕਰੀ ਨੇ ਕਿਉਂ ਕਹੀ ਇਹ ਗੱਲ

ਅਗਸਤ 10, 2025

ਦੇਸ਼ ਨੂੰ ਮਿਲੀਆਂ 3 ਨਵੀਆਂ Vande Bharat ਟ੍ਰੇਨਾਂ, PM ਮੋਦੀ ਨੇ ਟ੍ਰੇਨਾਂ ਦੀ ਕੀਤੀ ਸ਼ੁਰੂਆਤ

ਅਗਸਤ 10, 2025

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025

ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦਾ ਜਾ ਰਿਹਾ ਹੈ ICICI ਬੈਂਕ, ਬੱਚਤ ਨਿਯਮਾਂ ‘ਚ ਕੀਤੇ ਵੱਡੇ ਬਦਲਾਅ

ਅਗਸਤ 10, 2025

ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਵਾਲਿਆਂ ਲਈ ਵੱਡੀ ਖ਼ਬਰ, ਪਹੁੰਚਣਾ ਹੋਵੇਗਾ ਸੌਖਾ

ਅਗਸਤ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.