ਐਤਵਾਰ, ਮਾਰਚ 8, 2026 01:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Ramphal Benefits: ਰਾਮਫਲ ਸ਼ੂਗਰ ਦੇ ਨਾਲ ਹੋਰ ਕਿਹੜੀਆਂ ਬਿਮਾਰੀਆਂ ਦਾ ਕਰਦਾ ਹੈ ਇਲਾਜ, ਪੜੋ ਪੂਰੀ ਖਬਰ

Ramphal nutrition: ਜੇਕਰ ਤੁਸੀਂ ਦਿਨ ਭਰ ਆਪਣੀ ਡਾਈਟ 'ਚ ਇਕ ਰਾਮਫਲ ਸ਼ਾਮਲ ਕਰਦੇ ਹੋ, ਤਾਂ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਇਹ ਤੁਹਾਡੀ ਚਰਬੀ ਨੂੰ ਘਟਾ ਕੇ ਤੁਹਾਡਾ ਭਾਰ ਘਟਾਉਣ ਵਿੱਚ ਮਦਦ ਕਰਦਾ ਹੈ।

by Bharat Thapa
ਦਸੰਬਰ 4, 2022
in ਸਿਹਤ, ਲਾਈਫਸਟਾਈਲ
0

Ramphal fruit for health: ਆਪਣੇ ਲਾਈਫਸਟਾਈਲ ਨੂੰ ਬਿਹਤਰ ਬਣਾਉਣ ਲਈ, ਇਹ ਜ਼ਰੂਰੀ ਹੈ ਕਿ ਤੁਸੀਂ ਆਪਣੀ ਖੁਰਾਕ ਨੂੰ ਕਾਇਮ ਰੱਖੋ। ਤੁਹਾਨੂੰ ਭੋਜਨ ‘ਚ ਉਹ ਚੀਜ਼ਾਂ ਸ਼ਾਮਲ ਕਰਨੀਆਂ ਚਾਹੀਦੀਆਂ ਹਨ, ਜਿਨ੍ਹਾਂ ਵਿੱਚ ਵੱਧ ਤੋਂ ਵੱਧ ਪੌਸ਼ਟਿਕ ਤੱਤ ਹੋਣ। ਕਈ ਫਲ ਅਤੇ ਸਬਜ਼ੀਆਂ ਬਿਮਾਰੀਆਂ ਨੂੰ ਦੂਰ ਕਰਨ ‘ਚ ਮਦਦਗਾਰ ਸਾਬਤ ਹੁੰਦੀਆਂ ਹਨ। ਜਿਵੇਂ ਕਿ ਰਾਮਫਲ, ਇਸ ਨੂੰ ਖਾਣ ਨਾਲ ਸਿਹਤ ਨੂੰ ਬਹੁਤ ਸਾਰੇ ਫਾਇਦੇ ਹੁੰਦੇ ਹਨ। ਹਾਲਾਂਕਿ ਰਾਮਫਲ ਪੱਛਮੀ ਬੰਗਾਲ, ਮਹਾਰਾਸ਼ਟਰ, ਕੇਰਲ, ਅਸਾਮ, ਗੁਜਰਾਤ, ਤਾਮਿਲਨਾਡੂ ਸੂਬਿਆਂ ‘ਚ ਜ਼ਿਆਦਾ ਪਾਇਆ ਜਾਂਦਾ ਹੈ, ਪਰ ਅੱਜ ਕੱਲ ਬਾਜ਼ਾਰ ‘ਚ ਤੁਹਾਨੂੰ ਇਹ ਹਰ ਜਗ੍ਹਾ ਮਿਲ ਜਾਵੇਗਾ।

ਭਾਰ ਘੱਟ ਹੋਵੇਗਾ-

ਜੋ ਲੋਕ ਮੋਟਾਪੇ ਤੋਂ ਪਰੇਸ਼ਾਨ ਹਨ, ਉਹ ਲੋਕ ਇਸ ਫਲ ਦਾ ਸੇਵਨ ਕਰ ਸਕਦੇ ਹਨ। ਇਸ ਦਾ ਸੇਵਨ ਕਰਨ ਨਾਲ ਸਰੀਰ ਦੀ ਚਰਬੀ ਤੇਜ਼ੀ ਨਾਲ ਘਟਦੀ ਹੈ। ਜਿਸ ਕਾਰਨ ਮੋਟਾਪਾ ਘੱਟ ਹੁੰਦਾ ਹੈ।

ਸ਼ੂਗਰ ਦੇ ਮਰੀਜ਼ ਨੂੰ ਫਾਇਦਾ ਹੁੰਦਾ ਹੈ-

ਜੋ ਲੋਕ ਬਲੱਡ ਸ਼ੂਗਰ ਲੈਵਲ ਦੇ ਉਤਰਾਅ-ਚੜ੍ਹਾਅ ਤੋਂ ਪਰੇਸ਼ਾਨ ਹਨ, ਉਹ ਇਹ ਫਲ ਜ਼ਰੂਰ ਖਾਣ। ਰਾਮਫਲ ਸ਼ੂਗਰ ਦੇ ਮਰੀਜ਼ ਲਈ ਬਹੁਤ ਫਾਇਦੇਮੰਦ ਸਾਬਤ ਹੁੰਦਾ ਹੈ। ਇਸ ਫਲ ਵਿੱਚ ਅਜਿਹੇ ਤੱਤ ਪਾਏ ਜਾਂਦੇ ਹਨ, ਜੋ ਸ਼ੂਗਰ ਲੈਵਲ ਨੂੰ ਸਹੀ ਰੱਖਦੇ ਹਨ। ਪਰ ਇਸਦਾ ਸੇਵਨ ਕਰਨ ਤੋਂ ਪਹਿਲਾਂ ਡਾਕਟਰ ਦੀ ਸਲਾਹ ਜਰੂਰ ਲਓ।

ਵਾਲਾਂ ਲਈ ਫਾਇਦੇਮੰਦ –

ਅੱਜ ਦੇ ਸਮੇਂ ਵਿੱਚ ਪ੍ਰਦੂਸ਼ਣ ਕਾਰਨ ਲੋਕਾਂ ਦੇ ਵਾਲ ਝੜਨੇ ਸ਼ੁਰੂ ਹੋ ਗਏ ਹਨ, ਇਹ ਸਮੱਸਿਆ ਕਾਫੀ ਆਮ ਹੋ ਗਈ ਹੈ। ਜੇਕਰ ਤੁਸੀਂ ਰੋਜ਼ਾਨਾ ਇੱਕ ਰਾਮਫਲ ਖਾਂਦੇ ਹੋ, ਤਾਂ ਇਹ ਤੁਹਾਡੇ ਵਾਲਾਂ ਲਈ ਬਹੁਤ ਫਾਇਦੇਮੰਦ ਸਾਬਤ ਹੋਵੇਗਾ। ਰਾਮਫਲ ਵਿੱਚ ਵਿਟਾਮਿਨ ਸੀ ਪਾਇਆ ਜਾਂਦਾ ਹੈ, ਜੋ ਤੁਹਾਡੀ ਚਮੜੀ ਨੂੰ ਸੁੰਦਰ ਬਣਾਉਣ ਵਿੱਚ ਵੀ ਮਦਦ ਕਰਦਾ ਹੈ।

ਇਮਿਊਨ ਸਿਸਟਮ ‘ਤੇ ਅਸਰ ਪੈਂਦਾ ਹੈ-

ਜੇਕਰ ਇਮਿਊਨ ਸਿਸਟਮ ਕਮਜ਼ੋਰ ਰਹਿੰਦਾ ਹੈ ਤਾਂ ਉਹ ਲੋਕ ਜਲਦੀ ਹੀ ਬੀਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ। ਅਜਿਹੀ ਸਥਿਤੀ ਵਿੱਚ ਕਮਜ਼ੋਰ ਇਮਿਊਨਿਟੀ ਵਾਲੇ ਲੋਕਾਂ ਨੂੰ ਰਾਮਫਲ ਖਾਣ ਦਾ ਫਾਇਦਾ ਮਿਲਦਾ ਹੈ। ਇਹ ਇਮਿਊਨਿਟੀ ਸਿਸਟਮ ਨੂੰ ਬਿਹਤਰ ਬਣਾਉਣ ‘ਚ ਮਦਦ ਕਰਦਾ ਹੈ। ਇਹ ਪਾਚਨ ਪ੍ਰਣਾਲੀ ਦੀਆਂ ਸਮੱਸਿਆਵਾਂ ਨੂੰ ਵੀ ਠੀਕ ਕਰਦਾ ਹੈ ਕਿਉਂਕਿ ਇਸ ਵਿੱਚ ਫਾਈਬਰ ਹੁੰਦਾ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: health tipslatest newspro punjab tvpunjabi newsRamphal
Share500Tweet312Share125

Related Posts

ਖਾੜੀ ਦੇਸ਼ਾਂ ‘ਚ ਵੱਧ ਰਹੇ ਤਣਾਅ ਦਾ ਅਸਰ ਦਿਖੇਗਾ ਰਸੋਈ ‘ਤੇ? ਕੀ ਵਧਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ?

ਮਾਰਚ 6, 2026

After Holi Skin Care Tips: ਹੋਲੀ ਖੇਡਣ ਤੋਂ ਬਾਅਦ ਕਿਵੇਂ ਕਰੀਏ ਆਪਣੀ ਚਮੜੀ ਤੇ ਵਾਲਾਂ ਦੀ ਦੇਖਭਾਲ? ਜਾਣੋ ਇਹ ਸਧਾਰਨ ਸੁਝਾਅ

ਮਾਰਚ 4, 2026

ਕੀ ਜਿੰਮ ਤੋਂ ਬਿਨਾਂ ਵੀ ਘੱਟ ਸਕਦਾ ਹੈ ਭਾਰ? ਇਹਨਾਂ ਮੁੱਢਲੇ ਕਦਮਾਂ ਦੀ ਕਰੋ ਪਾਲਣਾ

ਫਰਵਰੀ 20, 2026

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.