ਸ਼ੁੱਕਰਵਾਰ, ਅਕਤੂਬਰ 9, 2026 02:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home weather update

Punjab Weather: ਵੋਟਾਂ ਵਾਲੇ ਦਿਨ ਪੰਜਾਬ ‘ਚ ਕੀ ਰਹੇਗਾ ਮੌਸਮ ਦਾ ਹਾਲ? ਇਹਨਾਂ ਜ਼ਿਲ੍ਹਿਆਂ ‘ਚ ਮੀਂਹ ਦੇ ਨਾਲ ਹੀਟਵੇਵ ਦਾ ਅਲਰਟ

by Gurjeet Kaur
ਜੂਨ 1, 2024
in weather update, ਪੰਜਾਬ
0

Punjab Weather: ਪੰਜਾਬ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੁਝ ਇਲਾਕਿਆਂ ‘ਚ ਹੀਟਵੇਵ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ। 48 ਡਿਗਰੀ ਨੂੰ ਪਾਰ ਕਰ ਚੁੱਕੇ ਸੂਬੇ ਦੇ ਤਾਪਮਾਨ ਵਿੱਚ ਅੱਜ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 3 ਸਰਕਲਾਂ ਫਰੀਦਕੋਟ, ਮੁਕਤਸਰ ਅਤੇ ਬਠਿੰਡਾ ਵਿੱਚ ਹੀਟਵੇਵ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਫਾਜ਼ਿਲਕਾ ‘ਚ ਹੀਟਵੇਵ ਦੇ ਨਾਲ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ ਹੋਰ 19 ਜ਼ਿਲ੍ਹਿਆਂ ਦੀ ਗੱਲ ਕਰੀਏ ਤਾਂ ਉੱਥੇ ਹੀਟਵੇਵ, ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਅਨੁਸਾਰ ਜੂਨ ਦੇ ਅਖੀਰ ਤੱਕ ਪੰਜਾਬ ਵਿੱਚ ਮਾਨਸੂਨ ਸਰਗਰਮ ਹੋ ਜਾਵੇਗਾ। ਮਾਨਸੂਨ 25 ਤੋਂ 30 ਜੂਨ ਦਰਮਿਆਨ ਪੰਜਾਬ ਵਿੱਚ ਦਸਤਕ ਦੇਵੇਗਾ। ਅਨੁਮਾਨ ਹੈ ਕਿ ਇਸ ਸਾਲ ਭਾਰਤ ਵਿੱਚ ਆਮ ਨਾਲੋਂ 105 ਫੀਸਦੀ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ। ਜੇਕਰ ਮਾਨਸੂਨ ਪੰਜਾਬ ਦੇ ਪਹੁੰਚਣ ਤੱਕ ਹੌਲੀ ਨਾਂ ਹੋਇਆ ਤਾਂ ਪੰਜਾਬ ਵਿੱਚ ਵੀ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਅੰਮ੍ਰਿਤਸਰ— ਬੀਤੇ ਦਿਨ ਅੰਮ੍ਰਿਤਸਰ ‘ਚ ਤਾਪਮਾਨ 45.2 ਡਿਗਰੀ ਦਰਜ ਕੀਤਾ ਗਿਆ। ਅੱਜ ਮੀਂਹ ਪੈਣ ਦੀ ਸੰਭਾਵਨਾ ਹੈ ਪਰ ਤਾਪਮਾਨ 45 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।

ਜਲੰਧਰ— ਬੀਤੀ ਸ਼ਾਮ ਸਭ ਤੋਂ ਵੱਧ ਤਾਪਮਾਨ 45.4 ਡਿਗਰੀ ਦਰਜ ਕੀਤਾ ਗਿਆ। ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।

ਲੁਧਿਆਣਾ– ਸ਼ੁੱਕਰਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 45.4 ਡਿਗਰੀ ਦਰਜ ਕੀਤਾ ਗਿਆ। ਅੱਜ ਇੱਥੇ ਵੀ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਸ਼ਹਿਰ ਦਾ ਤਾਪਮਾਨ 45 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ।

ਪਟਿਆਲਾ— ਸ਼ੁੱਕਰਵਾਰ ਸ਼ਾਮ ਨੂੰ ਤਾਪਮਾਨ 46 ਡਿਗਰੀ ਦਰਜ ਕੀਤਾ ਗਿਆ। ਅੱਜ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਤਾਪਮਾਨ 45 ਡਿਗਰੀ ਦੇ ਆਸ-ਪਾਸ ਰਹੇਗਾ।

ਮੋਹਾਲੀ— ਸ਼ੁੱਕਰਵਾਰ ਨੂੰ ਤਾਪਮਾਨ 45.3 ਡਿਗਰੀ ਦਰਜ ਕੀਤਾ ਗਿਆ। ਅੱਜ ਫਿਰ ਤੋਂ ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।

Tags: Heat Wavelatest newspro punjab tvpunjabpunjab weatherpunjabi newsrainRain AlertToday weatherweather update
Share237Tweet148Share59

Related Posts

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026

ਪ੍ਰਧਾਨ ਮੰਤਰੀ ਮੋਦੀ ਦੀ ਸੀਬੀਆਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਆਈ ਸੀ, 12 ਘੰਟੇ ਦੀ ਛਾਪੇਮਾਰੀ ਤੋਂ ਬਾਅਦ ‘ਆਪ’ ਸਰਕਾਰ ਨੂੰ ਕਲੀਨ ਚਿੱਟ ਦੇ ਕੇ ਵਾਪਸ ਪਰਤ ਗਈ: ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 8, 2026

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026
Load More

Recent News

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026

ਪ੍ਰਧਾਨ ਮੰਤਰੀ ਮੋਦੀ ਦੀ ਸੀਬੀਆਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਆਈ ਸੀ, 12 ਘੰਟੇ ਦੀ ਛਾਪੇਮਾਰੀ ਤੋਂ ਬਾਅਦ ‘ਆਪ’ ਸਰਕਾਰ ਨੂੰ ਕਲੀਨ ਚਿੱਟ ਦੇ ਕੇ ਵਾਪਸ ਪਰਤ ਗਈ: ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 8, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.