ਮੰਗਲਵਾਰ, ਜੁਲਾਈ 21, 2026 07:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਤਕਨਾਲੋਜੀ

WhatsApp ਨੇ ਇੱਕ ਮਹੀਨੇ ‘ਚ ਰਿਕਾਰਡ 45 ਲੱਖ ਤੋਂ ਵੱਧ ਅਕਾਊਂਟ ਕੀਤੇ ਬੰਦ, ਜਾਣੋ ਕੀ ਹੈ ਕਾਰਨ?

WhatsApp New IT Policy: WhatsApp ਐਕਸ਼ਨ ਮੋਡ 'ਚ। ਦਰਅਸਲ WhatsApp ਨੇ ਭਾਰਤ 'ਚ ਯੂਜ਼ਰਸ 'ਤੇ ਵੱਡੀ ਕਾਰਵਾਈ ਕੀਤੀ ਹੈ। ਵ੍ਹੱਟਸਐਪ ਨੇ ਭਾਰਤ 'ਚ 45.97 ਲੱਖ ਅਕਾਊਂਟ ਬੰਦ ਕਰ ਦਿੱਤੇ ਹਨ।

by ਮਨਵੀਰ ਰੰਧਾਵਾ
ਅਪ੍ਰੈਲ 2, 2023
in ਤਕਨਾਲੋਜੀ
0

WhatsApp Accounts Ban in India: ਮੈਟਾ ਦੀ ਮਲਕੀਅਤ ਵਾਲੀ ਐਪ ‘Whatsapp’ ਨੇ ਫਰਵਰੀ ‘ਚ 45 ਲੱਖ ਤੋਂ ਵੱਧ ਖਾਤਿਆਂ ‘ਤੇ ਪਾਬੰਦੀ ਲਗਾ ਦਿੱਤੀ, ਜੋ ਪਿਛਲੇ ਮਹੀਨੇ ਬੈਨ ਕੀਤੇ ਖਾਤਿਆਂ ਦੀ ਗਿਣਤੀ ਨਾਲੋਂ ਕਿਤੇ ਜ਼ਿਆਦਾ ਹੈ। ਵ੍ਹੱਟਸਐਪ ਨੇ ਭਾਰਤ ਬਾਰੇ ਆਪਣੀ ਮਹੀਨਾਵਾਰ ਰਿਪੋਰਟ ਵਿੱਚ ਇਹ ਜਾਣਕਾਰੀ ਦਿੱਤੀ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਵ੍ਹੱਟਸਐਪ ਨੇ ਜਨਵਰੀ ‘ਚ 29 ਲੱਖ, ਦਸੰਬਰ ‘ਚ 36 ਲੱਖ ਅਤੇ ਨਵੰਬਰ ‘ਚ 37 ਲੱਖ ਅਕਾਊਂਟਸ ‘ਤੇ ਪਾਬੰਦੀ ਲਗਾਈ ਸੀ। ਯੂਜ਼ਰਸ ਦੀ ਸੁਰੱਖਿਆ ਨਾਲ ਜੁੜੀ ਇਸ ਰਿਪੋਰਟ ‘ਚ ਯੂਜ਼ਰਸ ਤੋਂ ਮਿਲੀਆਂ ਸ਼ਿਕਾਇਤਾਂ ਤੇ ਉਨ੍ਹਾਂ ‘ਤੇ ਵ੍ਹੱਟਸਐਪ ਵੱਲੋਂ ਕੀਤੀ ਗਈ ਕਾਰਵਾਈ ਦਾ ਵੇਰਵਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਵ੍ਹੱਟਸਐਪ ਵੱਲੋਂ ਐਪ ਦੀ ਦੁਰਵਰਤੋਂ ਨੂੰ ਰੋਕਣ ਲਈ ਕੀਤੀ ਗਈ ਸਾਵਧਾਨੀ ਦੀ ਵੀ ਜਾਣਕਾਰੀ ਦਿੱਤੀ ਗਈ ਹੈ।

Whatsapp ਦੇ ਬੁਲਾਰੇ ਨੇ ਕਿਹਾ, “ਤਾਜ਼ਾ ਮਾਸਿਕ ਰਿਪੋਰਟ ਮੁਤਾਬਕ, ਵ੍ਹੱਟਸਐਪ ਨੇ ਫਰਵਰੀ ਮਹੀਨੇ ਵਿੱਚ 45 ਲੱਖ ਤੋਂ ਵੱਧ ਖਾਤਿਆਂ ਨੂੰ ਬੈਨ ਕਰ ਦਿੱਤਾ ਸੀ।” ਭਾਰਤੀ ਖਾਤੇ ਦੀ ਪਛਾਣ +91 ਫ਼ੋਨ ਨੰਬਰ ਰਾਹੀਂ ਕੀਤੀ ਜਾਂਦੀ ਹੈ। ਸ਼ਨੀਵਾਰ ਨੂੰ ਜਾਰੀ ਰਿਪੋਰਟ ਵਿੱਚ ਕਿਹਾ ਗਿਆ ਹੈ, “1 ਫਰਵਰੀ 2023 ਤੋਂ 28 ਫਰਵਰੀ 2023 ਦੇ ਵਿਚਕਾਰ 4597400 ਵ੍ਹੱਟਸਐਪ ਅਕਾਊਂਟਸ ਨੂੰ ਬੈਨ ਕੀਤਾ ਗਿਆ ਸੀ। ਇਨ੍ਹਾਂ ਚੋਂ 1,298,000 ਅਕਾਊਂਟ ਨੂੰ ਉਪਭੋਗਤਾਵਾਂ ਵੱਲੋਂ ਕੋਈ ਸ਼ਿਕਾਇਤ ਮਿਲਣ ਤੋਂ ਪਹਿਲਾਂ ਹੀ ਸਾਵਧਾਨੀ ਵਜੋਂ ਬੈਨ ਕਰ ਦਿੱਤਾ ਗਿਆ ਸੀ।

ਤਾਜ਼ਾ ਰਿਪੋਰਟ ਮੁਤਾਬਕ, ਫਰਵਰੀ ਦੌਰਾਨ 2,804 ਸ਼ਿਕਾਇਤ ਰਿਪੋਰਟਾਂ ਪ੍ਰਾਪਤ ਹੋਈਆਂ ਅਤੇ 504 ਖਾਤਿਆਂ ‘ਤੇ “ਕਾਰਵਾਈ” ਕੀਤੀ ਗਈ। ਪ੍ਰਾਪਤ ਹੋਈਆਂ ਕੁੱਲ ਰਿਪੋਰਟਾਂ ਚੋਂ 2548 ‘ਪਾਬੰਦੀ ਦੀਆਂ ਅਪੀਲਾਂ’ ਸੀ, ਜਦੋਂ ਕਿ ਹੋਰ ਸ਼ਿਕਾਇਤਾਂ ਖਾਤਾ ਸਹਾਇਤਾ, ਉਤਪਾਦ ਸਹਾਇਤਾ, ਸੁਰੱਖਿਆ ਅਤੇ ਹੋਰ ਮੁੱਦਿਆਂ ਨਾਲ ਸਬੰਧਤ ਸੀ।

ਰਿਪੋਰਟ ‘ਚ ਕਿਹਾ ਗਿਆ ਹੈ, ਅਸੀਂ ਸਾਰੀਆਂ ਸ਼ਿਕਾਇਤਾਂ ਦਾ ਜਵਾਬ ਦਿੰਦੇ ਹਾਂ। ਸਿਰਫ਼ ਉਨ੍ਹਾਂ ਸ਼ਿਕਾਇਤਾਂ ਦਾ ਜਵਾਬ ਨਹੀਂ ਦਿੱਤਾ ਜਾਂਦਾ ਜੋ ਬਿਲਕੁਲ ਪਿਛਲੀ ਸ਼ਿਕਾਇਤ ਵਾਂਗ ਹਨ। ਸੂਚਨਾ ਤਕਨਾਲੋਜੀ (IT) ਨਿਯਮਾਂ ਦੇ ਤਹਿਤ, ਵੱਡੇ ਡਿਜੀਟਲ ਪਲੇਟਫਾਰਮਾਂ (5 ਮਿਲੀਅਨ ਤੋਂ ਵੱਧ ਉਪਭੋਗਤਾਵਾਂ ਵਾਲੇ) ਲਈ ਹਰ ਮਹੀਨੇ ਪਾਲਣਾ ਰਿਪੋਰਟਾਂ ਪ੍ਰਕਾਸ਼ਤ ਕਰਨਾ ਲਾਜ਼ਮੀ ਹੈ। ਇਸ ਰਿਪੋਰਟ ਵਿੱਚ ਪ੍ਰਾਪਤ ਹੋਈਆਂ ਸ਼ਿਕਾਇਤਾਂ ਅਤੇ ਉਨ੍ਹਾਂ ‘ਤੇ ਕੀਤੀ ਗਈ ਕਾਰਵਾਈ ਦਾ ਵੇਰਵਾ ਹੈ। ਸੋਸ਼ਲ ਮੀਡੀਆ ਕੰਪਨੀਆਂ ਦੀ ਅਤੀਤ ਵਿੱਚ ਨਫ਼ਰਤ ਭਰੇ ਭਾਸ਼ਣ, ਗਲਤ ਜਾਣਕਾਰੀ ਅਤੇ ਜਾਅਲੀ ਖ਼ਬਰਾਂ ਲਈ ਆਲੋਚਨਾ ਹੋਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Metapro punjab tvpunjabi newstechnology newsWhatsAppWhatsapp AccountWhatsApp Account BanWhatsApp Account Ban in IndiaWhatsApp News
Share235Tweet147Share59

Related Posts

ਸੜਕਾਂ ‘ਤੇ ਈ-ਰਿਕਸ਼ਾ ਰੋਕਣ ਵਾਲੀਆਂ ਚੀਨੀ ਐਪਾਂ ‘ਤੇ ਨੂੰ ਲੈ ਕੇ ਕੇਂਦਰ ਨੇ ਦਿੱਤੇ ਹੁਕਮ

ਜੁਲਾਈ 3, 2026

WhatsApp ਨੇ ਤੋੜੀ ਆਪਣੀ ਚੁੱਪੀ! ਯੂਜ਼ਰਨੇਮ ਵਿਸ਼ੇਸ਼ਤਾ ਬਾਰੇ ਇੱਕ-ਇੱਕ ਕਰਕੇ ਸਵਾਲਾਂ ਦੇ ਦਿੱਤੇ ਜਵਾਬ

ਜੁਲਾਈ 2, 2026

Tech News: ਇਸ ਗਰਮੀਆਂ ‘ਚ ਵਾਰ-ਵਾਰ ਗਰਮ ਹੋ ਰਿਹਾ ਫ਼ੋਨ, ਅਪਣਾਓ ਇਹ ਸਧਾਰਨ ਤਰੀਕਾ

ਅਪ੍ਰੈਲ 16, 2026

Tech News: ਵਟਸਐਪ ਯੂਜ਼ਰਸ ਲਈ ਨਵੀਂ ਚਿਤਾਵਨੀ! ਹੁਣ ਬਿਨਾਂ OTP ਦੇ ਵੀ ਹੈਕ ਹੋ ਸਕਦਾ ਹੈ ਅਕਾਊਂਟ

ਅਪ੍ਰੈਲ 11, 2026

ਭਾਰਤ ‘ਚ ਲਾਂਚ ਹੋਇਆ Apple ਦਾ ਨਵਾਂ Headphone; 67,900 ਰੁਪਏ ਹੈ ਕੀਮਤ

ਮਾਰਚ 17, 2026

1 ਜਾਂ 2 ਨਹੀਂ, ਭਾਰਤ ‘ਚ ਅੱਜ ਲਾਂਚ ਹੋਣਗੇ ਇਹ 3 ਸ਼ਾਨਦਾਰ ਫ਼ੋਨ

ਮਾਰਚ 17, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.