ਸੋਮਵਾਰ, ਜੂਨ 9, 2025 04:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਵਿਜੀਲੈਂਸ ਵੱਲੋਂ ਚੰਨੀ ਦੀ ਫਾਇਲ ਖੋਲੇ ਜਾਣ ‘ਤੇ ਚੰਨੀ ਨੇ ਦਿੱਤਾ ਜਵਾਬ, ਕਿਹਾ- ਮੈਨੂੰ ਜੇਲ ‘ਚ ਸੁੱਟਣ ਦੀ ਹੋ ਰਹੀ ਤਿਆਰੀ

ਵਿਜੀਲੈਂਸ ਵੱਲੋਂ ਚੰਨੀ ਦੀ ਫਾਇਵ ਖੋਲੇ ਜਾਣ ਤੋਂ ਬਾਅਦ ਚੰਨੀ ਨੇ ਪ੍ਰੋ-ਪੰਜਾਬ ਟੀ.ਵੀ. ਨਾਲ ਗੱਲਬਾਤ ਕਰਦਿਆਂ ਇਸ ਨੂੰ ਉਨ੍ਹਾਂ ਖਿਲਾਫ ਇਕ ਸੋਚੀ ਸਮਝੀ ਸਾਜਿਸ ਦੱਸਿਆ ਹੈ। ਉਨ੍ਹਾਂ ਕਿਹਾ ਹੈ ਕਿ ਮੇਰੀ ਬਸ ਇਸੇ ਮਸਲੇ 'ਤੇ ਨਹੀਂ ਬਲਕਿ ਕਈ

by Bharat Thapa
ਦਸੰਬਰ 30, 2022
in Featured, Featured News, ਪੰਜਾਬ
0

ਚਮਕੌਰ ਸਾਹਿਬ ਥੀਮ ਪਾਰਕ ਦੇ ਉਦਘਾਟਨੀ ਸਮਾਗਮ ‘ਚ ਘਪਲੇ ਦੇ ਇਲਜ਼ਾਮ ‘ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਜੀਲੈਂਸ ਦੀ ਰਡਾਰ ‘ਤੇ ਹਨ। ਬਠਿੰਡਾ ਦੇ ਰਾਜਬਿੰਦਰ ਸਿੰਘ ਵੱਲੋਂ ਵਿਜੀਲੈਂਸ ਨੂੰ ਇਹ ਸ਼ਿਕਾਇਤ ਕੀਤੀ ਗਈ ਹੈ ਕਿ ਸਾਬਕਾ ਮੁੱਖ ਮੰਤਰੀ ਚੰਨੀ ਨੇ ਚਮਕੌਰ ਸਾਹਿਬ ਥੀਮ ਪਾਰਕ ਦੇ ਉਦਘਾਟਨੀ ਸਮਾਗਮ ‘ਚ ਘਪਲਾ ਕਰ ਆਪਣੇ ਬੇਟੇ ਦੇ ਵਿਆਹ ‘ਤੇ ਖਰਚਾ ਕੀਤਾ ਹੈ। ਜਿਸ ਤੋਂ ਬਾਅਦ ਵਿਜੀਲੈਂਸ ਵੱਲੋਂ ਚੰਨੀ ਦੀਆਂ ਫਾਇਲਾਂ ਖੰਗਾਲੀਆਂ ਜਾ ਰਹੀਆਂ ਹਨ।

ਇਸੇ ਵਿਚਾਲੇ ਸਾਬਕਾ ਮੁੱਖ ਮੰਤਰੀ ਵੱਲੋਂ ਪ੍ਰੋ-ਪੰਜਾਬ ਟੀ.ਵੀ. ਨਾਲ ਗੱਲਬਾਤ ਕਰਦਿਆਂ ਇਸ ਨੂੰ ਉਨ੍ਹਾਂ ਖਿਲਾਫ ਇਕ ਸੋਚੀ ਸਮਝੀ ਸਾਜਿਸ ਦੱਸਿਆ ਹੈ। ਉਨ੍ਹਾਂ ਕਿਹਾ ਹੈ ਕਿ ਮੇਰੀ ਬਸ ਇਸੇ ਮਸਲੇ ‘ਤੇ ਨਹੀਂ ਬਲਕਿ ਕਈ ਫਾਈਲਾਂ ਖੋਲੀਆਂ ਜਾ ਰਹੀਆਂ ਹਨ। ਮੈਨੂੰ ਨਜਾਇਜ਼ ਫਸਾ ਕੇ ਜੇਲ ‘ਚ ਸੁੱਟਣ ਦੀਆਂ ਸਾਜਿਸ਼ਾ ਰਚੀਆ ਜਾ ਰਹੀਆਂ ਹਨ। ਜਿਥੇ ਇਹ ਇਲਜ਼ਾਮ ਲਗਾਇਆ ਜਾ ਰਿਹਾ ਹੈ ਕਿ ਮੈਂ ਆਪਣੇ ਬੇਟੇ ਦੇ ਵਿਆਹ ‘ਚ ਪੈਸਾ ਅਡਜਸਟ ਕੀਤਾ ਹੈ ਇਹ ਗੱਲ ਝੂਠੀ ਹੈ। ਮੇਰੇ ਬੇਟੇ ਦਾ ਵਿਆਹ ਤਾਂ 10 ਅਕਤੂਬਰ ਨੂੰ ਸੀ ਤੇ ਇਹ ਸਮਾਗਮ 19 ਨਵੰਬਰ ਨੂੰ ਹੋਇਆ ਸੀ। ਜਿਸ ‘ਚ ਮੇਰੇ ‘ਤੇ ਘਪਲੇ ਦੇ ਇਲਜ਼ਾਮ ਲਗਾਏ ਜਾ ਰਹੇ ਹਨ।

ਉਨ੍ਹਾ ਕਿਹਾ ਕਿ ਢੇਡ ਮਹੀਨਾ ਪਹਿਲਾਂ ਨਾ ਤਾਂ ਕੋਈ ਪ੍ਰੋਗਰਾਮ ਹੋਇਆ ਸੀ ਤੇ ਨਾ ਹੀ ਕੋਈ ਟੈਂਡਰ ਹੋਇਆ ਸੀ। ਹੇਠਲੇ ਲੈਵਲ ‘ਤੇ ਅਧਿਕਾਰੀਆਂ ਨੇ ਹੀ ਸਾਰੇ ਸਮਾਗਮ ਦਾ ਪ੍ਰਬੰਧ ਦੇਖਿਆ ਹੈ। ਮੇਰੇ ‘ਤੇ ਤਾਂ ਇਲਜ਼ਾਮ ਲਗਾ ਕੇ ਫਸਾਉਣ ਦੀ ਕੋਸ਼ਿਸ਼ ਹੋ ਰਹੀ ਹੈ। ਮੇਰੀ ਪ੍ਰੋਪਟੀ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: cahranjit singh channijailopenedPreparationspropunjabtvthrow meVigilance
Share221Tweet138Share55

Related Posts

Chandigarh University ਦੇ 3 ਰੋਜ਼ਾ ਸੀਯੂ ਸਕਾਲਰਜ਼ ਸਮਿਟ 2025 ਦੇ ਦੂਜੇ ਦਿਨ ਇੰਡਸਟਰੀ ਲੀਡਰਾਂ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਕੀਤੇ ਸਾਂਝੇ

ਜੂਨ 8, 2025

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025

ਭਾਰਤ ‘ਚ ਜਲਦ ਸ਼ੁਰੂ ਹੋਣ ਜਾ ਰਿਹਾ Starlink Satellite ਨੈੱਟਵਰਕ, ਜਾਣੋ ਕੀ ਹੋਵੇਗੀ ਮਹੀਨੇ ਦੀ ਕੀਮਤ

ਜੂਨ 7, 2025
Load More

Recent News

Chandigarh University ਦੇ 3 ਰੋਜ਼ਾ ਸੀਯੂ ਸਕਾਲਰਜ਼ ਸਮਿਟ 2025 ਦੇ ਦੂਜੇ ਦਿਨ ਇੰਡਸਟਰੀ ਲੀਡਰਾਂ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਕੀਤੇ ਸਾਂਝੇ

ਜੂਨ 8, 2025

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.