ਵੀਰਵਾਰ, ਮਾਰਚ 5, 2026 08:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮੈਂ ਕਦੋਂ ਕਿਹਾ ਕਿ ਦੀਪ ਸਿੱਧੂ ਸੱਚਖੰਡ ਚਲਾ ਗਿਆ, ਦੀਪ ‘ਚ ਤ੍ਰਿਸ਼ਨਾ ਸੀ ਉਸਨੂੰ ਗੁਰਸਿੱਖੀ ਜੀਵਨ ਜਿਉਣ ਲਈ ਦੁਬਾਰਾ ਜਨਮ ਮਿਲੇਗਾ

by Gurjeet Kaur
ਅਕਤੂਬਰ 6, 2022
in Featured, ਪੰਜਾਬ
0
When did I say that Deep Sidhu went to Sachkhand, Deep had trishna, he will be reborn to live a Gursikh life.

When did I say that Deep Sidhu went to Sachkhand, Deep had trishna, he will be reborn to live a Gursikh life.

ਪ੍ਰੋ-ਪੰਜਾਬ ਦੇ ਸੰਪਾਦਕ ਯਾਦਵਿੰਦਰ ਸਿੰਘ ਨੇ ਵਾਰਿਸ ਪੰਜਾਬ ਦੇ ਸੇਵਾਦਾਰ ਅੰਮ੍ਰਿਤਪਾਲ ਨਾਲ ਇੰਟਰਵਿਊ ਕੀਤਾ।ਜਿਸ ‘ਚ ਅੰਮ੍ਰਿਤਪਾਲ ਸਿੰਘ ਬੜੀ ਬੇਬਾਕੀ ਨਾਲ ਬੋਲੇ।ਅੰਮ੍ਰਿਤਪਾਲ ਸਿੰਘ ਨੇ ਸਾਰੇ ਮੁੱਦਿਆਂ ‘ਤੇ ਕੀਤੇ ਗਏ ਸਵਾਲਾਂ ਦਾ ਜਵਾਬ ਬੜੀ ਬੇਬਾਕੀ ਨਾਲ ਦਿੱਤਾ।
ਸਵਾਲ : ਦੀਪ ਸਿੱਧੂ ਪਤਿਤ ਵੀ ਸੀ ਤੇ ਦੀਪ ਸਿੱਧੂ ਦਾ ਅੰਮ੍ਰਿਤ ਵੀ ਨਹੀਂ ਸੀ ਛਕਿਆ, ਦੀਪ ਸਿੱਧੂ ਸੱਚਖੰਡ ਗਿਆ ਜਾਂ ਨਹੀਂ ਗਿਆ।
ਜਵਾਬ: ਪੱਤਰਕਾਰ ਦੇ ਇਸ ਸਵਾਲ ਦਾ ਜਵਾਬ ਦਿੰਦਿਆਂ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਮੈਂ ਕਦੋਂ ਕਿਹਾ ਕਿ ਦੀਪਸਿੱਧੂ ਸੱਚਖੰਡ ਚਲਾ ਗਿਆ।
ਸਵਾਲ: ਗੈਰ-ਅੰਮ੍ਰਿਤਧਾਰੀ ਬੰਦਿਆਂ ਨੂੰ ਨਾਲ ਰੱਖਣ ਨੂੰ ਤਿਆਰ ਹੋ?
ਜਵਾਬ:ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਹੈਗੇ ਨੇ ਕਈ ਮੁੰਡੇ ਜਿਨ੍ਹਾਂ ਨੇ ਅੰਮ੍ਰਿਤ ਨਹੀਂ ਛਕਿਆ।
ਸਵਾਲ : ਜੇ ਸਿੱਖ ਅੰਮ੍ਰਿਤ ਨਹੀਂ ਛਕਦਾ, ਤਾਂ ਫਿਰ ਇਕ ਤਰ੍ਹਾਂ ਦੀ ਵੰਡ ਨਾ ਹੋਈ, ਜਿਹੜਾ ਨਹੀਂ ਛਕੋਗਾ ਉਹਨੂੰ ਇਹ ਮਹਿਸੂਸ ਨਹੀਂ ਹੋਉਗਾ, ਮੰਨ ਲਓ ਰਾਜ ਆਜੇ ਤੁਹਾਡਾ ਉਹਨੂੰ ਮਹਿਸੂਸ ਨੀਂ ਹੋਉਗਾ?

ਦੇਖੋ ਵੀਡੀਓ :

ਜਵਾਬ: ਅੰਮ੍ਰਿਤਪਾਲ ਨੇ ਜਵਾਬ ‘ਚ ਕਿਹਾ ਕਿ ਉਹਦੇ ‘ਚ ਕੋਈ ਸਜ਼ਾ ਥੋੜ੍ਹੀ ਆ ਕਿ ਜੇ ਸਿੱਖ ਅੰਮ੍ਰਿਤ ਨਹੀਂ ਛਕਦਾ
ਅੰਮ੍ਰਿਤਪਾਲ ਦੀ ਨਾ ਬੋਲੀ ਏਵੇਂ ਦੀ ਹੁੰਦੀ ਸੀ ਨਾ ਸਟਾਇਲ ਏਵੇਂ ਦੀ ਹੁੰਦੀ ਅੰਮ੍ਰਿਤਪਾਲ ਸੰਤਾਂ ਵਾਂਗੂ ਝੁਕ ਕੇ ਤੁਰਨ ਲੱਗ ਗਿਆ।

 

Tags: AmritpalSinghdeepsidhupropunjabtvSantBhindranwaleSikhLeaderWarisPunjabDeਅਮ੍ਰਿਤਪਾਲ ਸਿੰਘ
Share392Tweet245Share98

Related Posts

After Holi Skin Care Tips: ਹੋਲੀ ਖੇਡਣ ਤੋਂ ਬਾਅਦ ਕਿਵੇਂ ਕਰੀਏ ਆਪਣੀ ਚਮੜੀ ਤੇ ਵਾਲਾਂ ਦੀ ਦੇਖਭਾਲ? ਜਾਣੋ ਇਹ ਸਧਾਰਨ ਸੁਝਾਅ

ਮਾਰਚ 4, 2026

‘ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

ਮਾਰਚ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਮਾਰਚ 4, 2026

ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

ਮਾਰਚ 4, 2026

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਮਾਰਚ 3, 2026

ਕੇਂਦਰ ਸਰਕਾਰ ਪੰਜਾਬ ਦੇ ਪਟਿਆਲਾ ਵਿੱਚ ਪ੍ਰਮਾਣੂ ਪਾਵਰ ਪਲਾਂਟ ਲਾਉਣ ‘ਤੇ ਮੁੜ ਤੋਂ ਕਰੇਗੀ ਵਿਚਾਰ: ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ

ਮਾਰਚ 3, 2026
Load More

Recent News

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026

8 ਅਰਬ ਦੇਸ਼ਾਂ ਦੇ ਨੇਤਾਵਾਂ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਗੱਲਬਾਤ, ਭਾਰਤੀ ਪ੍ਰਵਾਸੀਆਂ ਦੀ ਸੁਰੱਖਿਆ ਤੇ ਵਪਾਰਕ ਹਿੱਤਾਂ ਨੇ ਭਾਰਤ ਦੀ ਵਧਾਈ ਚਿੰਤਾ

ਮਾਰਚ 4, 2026

‘ਰੰਗਾਂ ਦਾ ਤਿਉਹਾਰ ਖੁਸ਼ੀਆਂ ਲੈ ਕੇ ਆਵੇ’, ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਹੋਲੀ ਦੀਆਂ ਸ਼ੁਭਕਾਮਨਾਵਾਂ

ਮਾਰਚ 4, 2026

ਈਰਾਨ ਦੇ ਨਵੇਂ ਸੁਪਰੀਮ ਲੀਡਰ ਹੋਣਗੇ ਅਗਲਾ ਨਿਸ਼ਾਨਾ! ਇਜ਼ਰਾਈਲ ਦੇ ਰੱਖਿਆ ਮੰਤਰੀ ਨੇ ਦਿੱਤੀ ਚੇਤਾਵਨੀ!

ਮਾਰਚ 4, 2026

After Holi Skin Care Tips: ਹੋਲੀ ਖੇਡਣ ਤੋਂ ਬਾਅਦ ਕਿਵੇਂ ਕਰੀਏ ਆਪਣੀ ਚਮੜੀ ਤੇ ਵਾਲਾਂ ਦੀ ਦੇਖਭਾਲ? ਜਾਣੋ ਇਹ ਸਧਾਰਨ ਸੁਝਾਅ

ਮਾਰਚ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.