ਐਤਵਾਰ, ਮਾਰਚ 29, 2026 01:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਐਸ਼ਵਰਿਆ ਰਾਏ ਤੋਂ ਪਹਿਲਾਂ Juhi Chawla ਲਈ ਧੜਕਦਾ ਸੀ Salman Khan ਦਾ ਦਿਲ, ਕਰਨਾ ਚਾਹੁੰਦੇ ਸੀ ਵਿਆਹ, ਵੀਡੀਓ ‘ਚ ਜਾਣੋ ਕਿਉਂ ਨਹੀਂ ਬਣੀ ਗੱਲ

Salman Khan Viral Video: ਸਲਮਾਨ ਖ਼ਾਨ ਦਾ ਇੱਕ ਪੁਰਾਣਾ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਸਲਮਾਨ ਖ਼ਾਨ, ਜੂਹੀ ਚਾਵਲਾ ਦੀ ਤਾਰੀਫ ਕਰਦੇ ਨਜ਼ਰ ਆ ਰਹੇ ਹਨ।

by ਮਨਵੀਰ ਰੰਧਾਵਾ
ਮਾਰਚ 14, 2023
in ਬਾਲੀਵੁੱਡ, ਮਨੋਰੰਜਨ
0

Salman Khan wanted to Marry Juhi Chawla: ਫਿਲਮ ਇੰਡਸਟਰੀ ਦੇ ਮੋਸਟ ਐਲੀਜੀਬਲ ਬੈਚਲਰ ਸਲਮਾਨ ਖ਼ਾਨ ਹਨ। ਬਾਲੀਵੁੱਡ ਭਾਈਜਾਨ ਅੱਜ ਤੋਂ ਨਹੀਂ ਸਗੋਂ ਕਾਫੀ ਲੰਬੇ ਟਾਈਮ ਤੋਂ ਬੈਚਲਰ ਦਾ ਟੈਗ ਲੈ ਕੇ ਘੁੰਮ ਰਿਹਾ ਹੈ। ਉਸ ਦੀ ਜ਼ਿੰਦਗੀ ਵਿੱਚ ਕਈ ਕੁੜੀਆਂ ਆਈਆਂ ਪਰ ਕੋਈ ਵੀ ਰਿਸ਼ਤਾ ਅੰਜਾਮ ਤੱਕ ਨਾ ਪਹੁੰਚ ਸਕਿਆ।

ਪਰ ਅਜਿਹਾ ਨਹੀਂ ਕੀ ਸਲਮਾਨ ਵਿਆਹ ਨਹੀਂ ਕਰਵਾਉਣਾ ਚਾਹੁੰਦਾ ਸੀ, ਅਸਲ ‘ਚ ਸਲਮਾਨ ਦਾ ਦਿਲ ਐਸ਼ਵਰਿਆ ਤੋਂ ਪਹਿਲਾਂ ਬਾਲੀਵੁੱਡ ਐਕਟਰਸ ਜੂਹੀ ਚਾਵਲਾ ਲਈ ਧੱਕਣ ਲੱਗਿਆ ਤੇ ਉਹ ਜੂਹੀ ਨਾਲ ਵਿਆਹ ਵੀ ਕਰਵਾਉਣਾ ਚਾਹੁੰਦੇ ਸੀ। ਪਰ ਸਲਮਾਨ ਭਾਈ ਨੂੰ ਉਨ੍ਹਾਂ ਦੇ ਪਿਤਾ ਨੇ ਠੁਕਰਾ ਦਿੱਤਾ। ਜੇਕਰ ਉਹ ਮੰਨ ਜਾਂਦੇ ਤਾਂ ਅੱਜ ਸਲਮਾਨ ਦਾ ਵਿਆਹ ਹੋਇਆ ਹੁੰਦਾ।

ਜੂਹੀ ਨਾਲ ਸੈਟਲ ਹੋਣਾ ਚਾਹੁੰਦੇ ਸੀ ਸਲਮਾਨ!

ਸਲਮਾਨ ਖ਼ਾਨ ਦਾ ਇੱਕ ਪੁਰਾਣਾ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਸਲਮਾਨ ਖ਼ਾਨ, ਜੂਹੀ ਚਾਵਲਾ ਦੀ ਤਾਰੀਫ ਕਰਦੇ ਨਜ਼ਰ ਆ ਰਹੇ ਹਨ। ਸਲਮਾਨ ਦਾ ਕਹਿਣਾ ਹੈ ਕਿ ਜੂਹੀ ਬਹੁਤ ਪਿਆਰ ਕਰਨ ਵਾਲੀ ਕੁੜੀ ਹੈ। ’ਮੈਂ’ਤੁਸੀਂ ਇੱਕ ਵਾਰ ਉਸ ਦੇ ਪਿਤਾ ਨੂੰ ਵੀ ਕਿਹਾ ਸੀ ਕਿ ਉਹ ਉਸ ਦਾ ਹੱਥ ਮੈਨੂੰ ਦੇ ਦੇਣ।’ ਸਲਮਾਨ ਦੀ ਇਹ ਗੱਲ ਸੁਣ ਕੇ ਇੰਟਰਵਿਊ ਦੇ ਹੋਸਟ ਨੇ ਉਸ ਤੋਂ ਪੁੱਛਿਆ ਕਿ ਉਨ੍ਹਾਂ ਨੇ ਫਿਰ ਕੀ ਕਿਹਾ। ਇਸ ‘ਤੇ ਸਲਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਨਕਾਰ ਕਰ ਦਿੱਤਾ। ਸ਼ਾਇਦ ਮੈਂ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰਾ ਨਹੀਂ ਉਤਰਿਆ।”

ਵੇਖੋ ਪੁਰਾਣੇ ਇੰਟਰਵਿਊ ਦੀ ਇਹ ਵਾਇਰਲ ਕਲਿੱਪ

ਇਹ ਵੀਡੀਓ ਕਲਿੱਪ 1990 ਦੇ ਆਸ-ਪਾਸ ਦੀ ਹੈ। ਨੀਲੇ ਰੰਗ ਦੀ ਪੋਲੋ ਟੀ-ਸ਼ਰਟ ਅਤੇ ਟੋਪੀ ਪਹਿਨ ਕੇ ਸਲਮਾਨ ਬਹੁਤ ਹੀ ਪਿਆਰੇ ਲੱਗ ਰਹੇ ਹਨ। ਉਨ੍ਹਾਂ ਨੂੰ ਦੇਖ ਕੇ ਵਿਸ਼ਵਾਸ ਨਹੀਂ ਹੋ ਰਿਹਾ ਕਿ ਕੋਈ ਉਨ੍ਹਾਂ ਨੂੰ ਕਿਵੇਂ ਇਨਕਾਰ ਕਰ ਸਕਦਾ ਹੈ। ਇਹ ਵੀਡੀਓ ਟਵਿਟਰ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ ‘ਤੇ ਲੋਕ ਸਲਮਾਨ ਦਾ ਸਮਰਥਨ ਕਰਦੇ ਨਜ਼ਰ ਆ ਰਹੇ ਹਨ।

This salman khan ❤❤ pic.twitter.com/GQP4fffpRu

— Arshi Siddiqui (@Arshi_E_Sid) March 10, 2023

ਸਲਮਾਨ ਨੂੰ ਛੱਡ ਕੇ ਜੂਹੀ ਨੇ ਕਰਵਾਇਆ ਜੈ ਮਹਿਤਾ ਨਾਲ ਵਿਆਹ

ਜੂਹੀ ਚਾਵਲਾ ਨੇ ਬਿਜ਼ਨੈੱਸਮੈਨ ਜੈ ਮਹਿਤਾ ਨਾਲ ਵਿਆਹ ਕਰਵਾਇਆ। ਜੈ ਤੇ ਉਸਦੇ ਦੋ ਬੱਚੇ ਅਰਜੁਨ ਅਤੇ ਜਾਹਨਵੀ ਹਨ। ਉਹ ਅਕਸਰ ਫਿਲਮ ਪਾਰਟੀਆਂ ਅਤੇ ਇਵੈਂਟਸ ਵਿੱਚ ਸਲਮਾਨ ਨੂੰ ਮਿਲਦੇ ਹਨ। ਦੋਵਾਂ ਦੀ ਅੱਜ ਵੀ ਚੰਗੀ ਦੋਸਤੀ ਉਸੇ ਤਰ੍ਹਾਂ ਕਾਇਮ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywoodBollywood's Most Eligible Bachelorentertainment newsfilm industryjuhi ChawlaJuhi Chawla and Salman Khanpro punjab tvsalman khanSalman Want to Marry Juhi
Share314Tweet196Share79

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਮਾਰਚ 28, 2026

ਰਿਕਾਰਡ ਸਮੇਂ ਵਿੱਚ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ, ਲੱਖਾਂ ਪਰਿਵਾਰਾਂ ਨੂੰ ਅਸਲ ਵਿੱਤੀ ਰਾਹਤ ਪ੍ਰਦਾਨ ਕੀਤੀ: ਡਾ. ਬਲਬੀਰ ਸਿੰਘ

ਮਾਰਚ 28, 2026

ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

ਮਾਰਚ 28, 2026

Tower Rush – An Overview

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.