ਮੰਗਲਵਾਰ, ਸਤੰਬਰ 2, 2025 07:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜਾਖੜ ਦੀ ਅਗਵਾਈ ‘ਚ ਕਿਹੜੀਆਂ ਕਿਹੜੀਆਂ ਪਾਰਟੀਆਂ ਦੇ ਆਗੂ ਹੋਏ ਭਾਜਪਾ ‘ਚ ਸ਼ਾਮਿਲ, ਪੜ੍ਹੋ ਪੂਰੀ ਖ਼ਬਰ

by Gurjeet Kaur
ਅਪ੍ਰੈਲ 18, 2024
in ਪੰਜਾਬ
0

ਮਜੀਠਾ, ਬਟਾਲਾ, ਅੰਮ੍ਰਿਤਸਰ, ਮਾਨਸਾ ਅਤੇ ਪੰਜਾਬ ਦੇ ਕੋਨੇ-ਕੋਨੇ ਤੋਂ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਸੈਂਕੜੇ ਆਗੂਆਂ ਅਤੇ ਵਰਕਰਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਅਤੇ ਚੰਗੇ ਪ੍ਰਸ਼ਾਸਨ ਵਿੱਚ ਵਿਸ਼ਵਾਸ ਦਿਖਾਂਦੇ ਹੋਏ, ਆਜ ਚੰਡੀਗਢ ਵਿਖੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਦੀ ਮੈਂਬਏਸ਼ਿਪ ਲੈ ਪਾਰਟੀ ਜੋਇਨ ਕੀਤੀ ।

ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਅਤੇ ਪੰਜਾਬ ਸਰਕਾਰ ਦੇ ਸਾਬਕਾ ਮੁੱਖ ਸੰਸਦੀ ਸਕੱਤਰ ਸਰਦਾਰ ਜਗਦੀਪ ਸਿੰਘ ਨਕੱਈ, ਸਰਦਾਰ ਗੁਰਪ੍ਰੀਤ ਸਿੰਘ ਮਲੂਕਾ ਅਤੇ ਜਿਲ੍ਹਾ ਪ੍ਰਧਾਨ ਭਾਜਪਾ ਮਾਨਸਾ ਰਾਕੇਸ਼ ਜੈਨ ਦੀ ਅਗਵਾਈ ਹੇਠ ਮਾਨਸਾ ਤੋਂ ਗੁਰਮੇਲ ਸਿੰਘ ਠੇਕੇਦਾਰ ਸਾਬਕਾ ਪ੍ਰਧਾਨ ਨਗਰ ਕੌਂਸਲ ਮਾਨਸਾ ਤੇ ਜਿਲ੍ਹਾ ਪ੍ਰਧਾਨ BC ਵਿੰਗ ਮਾਨਸਾ, ਕੰਚਨ ਸੇਠੀ ਮੋਜੂਦਾ ਕੌਂਸਲਰ ਮਾਨਸਾ, ਜਸਵਿੰਦਰ ਸਿੰਘ ਕਾਕੂ ਮੀਤ ਪ੍ਰਧਾਨ ਬੀ.ਸੀ. ਵਿੰਗ ਅਕਾਲੀ ਦਲ, ਗੁਰਤੇਜ ਸਿੰਘ ਤੇਜੀ, ਨਿਰਮਲਜੀਤ ਸਿੰਘ ਨਿੰਮਾ, ਵਿਨੋਦ ਭਾਮਾ ਪ੍ਰਧਾਨ ਸਨਾਤਨ ਸਭਾ ਮਾਨਸਾ, ਰਾਜਿੰਦਰ ਭਾਮਾ ਸਾਬਕਾ ਕੌਂਸਲਰ, ਅਜਮੇਰ ਸਿੰਘ, ਸੁਖਵਿੰਦਰ ਸਿੰਘ, ਰੰਗੀ ਰਾਮ ਕੋਟਲੀ, ਅੰਤਰ ਪਾਲ ਸਿੰਘ, ਲਾਲ ਚੰਦ, ਭੋਲਾ ਸਿੰਘ, ਕੁਲਵਿੰਦਰ ਸਿੰਘ, ਹਰਵਿੰਦਰ ਸਿੰਘ ਟੀਟੀ, ਲਸ਼ਮਣ ਸਿੰਘ, ਹੁਕਮ ਚੰਦ, ਮੱਖਣ ਸਿੰਘ, ਸੰਦੀਪ ਸਿੰਘ, ਜੋਗਿੰਦਰ ਸਿੰਘ, ਗੁਰਮੀਤ ਸਿੰਘ, ਦਰਸ਼ਨ ਸਿੰਘ, ਸਤਪਾਲ ਸਿੰਘ, ਬੇਅੰਤ ਸਿੰਘ, ਹਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਧਰਮਪ੍ਰੀਤ ਸਿੰਘ, ਦਲਜਿੰਦਰ ਸਿੰਘ, ਗਗਨਦੀਪ ਸਿੰਘ, ਜਸਕਰਨ ਸਿੰਘ, ਲਖਵਿੰਦਰ ਸਿੰਘ, ਸ਼ੇਰੀ ਸਿੰਘ, ਸੁਖਪ੍ਰੀਤ ਸਿੰਘ, ਅਸ਼ਵਨੀ ਕੁਮਾਰ, ਬਲਤੇਜ ਸਿੰਘ, ਸੋਨੀਆ ਗਰਗ, ਰੁਪਿੰਦਰ ਕੌਰ, ਅਸ਼ੋਕ ਕੁਮਾਰ, ਗੁਰਪ੍ਰੀਤ ਸਿੰਘ ਡੇਲੂਆਣਾ, ਸੁਖਵਿੰਦਰ ਪਾਲ ਸਿੰਘ ਡੇਲੂਆਣਾ, ਰੇਸ਼ਮ ਸਿੰਘ ਡੇਲੂਆਣਾ, ਪਿਆਰਾ ਸਿੰਘ, ਹਰੀ ਸਿੰਘ, ਸੁਖਰੀਵ ਸਿੰਘ, ਸੁਖਪਾਲ ਸਿੰਘ, ਬੀਰਬਲ ਸਿੰਘ, ਭਗਵੰਤ ਸਿੰਘ, ਬਿੰਦਰ ਸਿੰਘ, ਜਗਜੀਤ ਸਿੰਘ ਕਾਲੂ, ਸੁਖਦੇਵ ਸਿੰਘ, ਕੀਮਤ ਰਾਏ, ਸੋਹਣ ਲਾਲ, ਗੁਰਪ੍ਰੀਤ ਸਿੰਘ ਜੱਸੂ ਸ਼ੇਖਪੁਰਾ, ਵਰੁਨ ਵਰਮਾ, ਦਨੇਸ ਕੁਮਾਰ, ਅਮਨਦੀਪ ਸਿੰਘ, ਅਵਤਾਰ ਸਿੰਘ ਤੇ ਸਰਬਜੀਤ ਸਿੰਘ ਭਾਜਪਾ ਜੋਇਨ ਕੀਤੀ ।

 

 

 

ਅੰਮ੍ਰਿਤਸਰ ਲੋਕ ਸਭਾ ਦੇ ਕਨਵੀਨਰ ਰਾਜਬੀਰ ਸ਼ਰਮਾ, ਓ.ਬੀ.ਸੀ. ਮੋਰਚਾ ਭਾਜਪਾ ਪੰਜਾਬ ਦੇ ਪ੍ਰਧਾਨ ਅਤੇ ਪੰਜਾਬ ਸਰਕਾਰ ਦੇ ਸਾਬਕਾ ਸੰਸਦੀ ਸਕੱਤਰ ਸਰਦਾਰ ਅਮਰਪਾਲ ਬੋਨੀ ਅਤੇ ਮਜੀਠਾ ਵਿਧਾਨ ਸਭਾ ਤੋਂ ਵਿਧਾਇਕ ਦੀ ਚੋਣ ਲੜ ਚੁੱਕੇ ਸਰਦਾਰ ਪਰਦੀਪ ਸਿੰਘ ਭੁੱਲਰ ਦੀ ਅਗਵਾਈ ਵਿੱਚ ਮਜੀਠਾ, ਬਟਾਲਾ, ਅੰਮ੍ਰਿਤਸਰ ਤੋਂ ਸੈਂਕੜੇ ਲੋਕ ਭਾਜਪਾ ਵਿੱਚ ਸ਼ਾਮਲ ਹੋਏ। ਜਿਨ ਵਿੱਚ ਪ੍ਰਮੁੱਖ ਸਨ ਅਸ਼ਵਨੀ ਕੁਮਾਰ ਨੇਹਮੇ ਸ਼ਾਹ, ਪ੍ਰਧਾਨ ਸਵਰਨਕਾਰ ਸੰਘ ਪੰਜਾਬ; ਬਟਾਲਾ ਤੋਂ ਸ਼ਿਵ ਸੈਨਾ ਤੇ ਆਪ ਪਾਰਟੀ ਦੇ ਆਗੂ ਨਰਿੰਦਰ ਵਰਮਾ, ਅਮਿਤ ਚੌਪੜਾ ਪ੍ਰਧਾਨ ਸਵਰਨਕਾਰ ਸੰਘ ਚੰਡੀਗੜ੍ਹ; ਗੁਰਮੁਖ ਸਿੰਘ ਕਾਂਗਰਸ ਦੇ ਆਗੂ ਤੇ ਵਾਈਸ ਚੇਅਰਮੈਨ ਮਾਰਕੀਟ ਕਮੇਟੀ, ਮਜੀਠਾ; ਸਤਿੰਦਰ ਸਿੰਘ ਮੱਕੋਵਾਲ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਮੈਂਬਰ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ   ਸਤਿੰਦਰ ਸਿੰਘ ਮੱਕੋਵਾਲ, ਘੱਟ ਗਿਣਤੀ ਸੈੱਲ ਕਾਂਗਰਸ ਅੰਮ੍ਰਿਤਸਰ ਦੇ ਚੇਅਰਮੈਨ ਡੇਵਿਡ ਭੱਟੀ, ਸਕੱਤਰ ਕਾਂਗਰਸ ਪੰਜਾਬ ਰੋਹਿਤ ਸ਼ਰਮਾ,   ਨਿਖਿਲ ਸ਼ਰਮਾ,   ਹਰੀਸ਼ ਸ਼ਰਮਾ,  . ਜ਼ੋਰਾਵਰ ਸਿੰਘ ਮੀਤ ਪ੍ਰਧਾਨ ਕਸ਼ਪ ਸਮਾਜ ਅੰਮ੍ਰਿਤਸਰ, ਵਿਕਰਮ ਸਿੰਘ ਅਸ਼ਟ ਸਾਬਕਾ ਸਕੱਤਰ ਕਾਂਗਰਸ ਪੰਜਾਬ ਅਤੇ ਹੁਣ ਅਕਾਲੀ ਦਲ ਵਿੱਚ, ਸਰਪੰਚ    ਮਨਿੰਦਰ ਸਿੰਘ ਔਲਖ ਸਾਬਕਾ ਜਨਰਲ ਸਕੱਤਰ ਯੂਥ ਅਕਾਲੀ ਦਲ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ।

ਇਸ ਮੌਕੇ ਪ੍ਰਦੇਸ਼ ਭਾਜਪਾ ਦੇ ਮੀਡੀਆ ਮੁਖੀ ਵਿਨੀਤ ਜੋਸ਼ੀ ਅਤੇ ਪ੍ਰਦੇਸ਼ ਭਾਜਪਾ ਸੈੱਲ ਦੇ ਕਨਵੀਨਰ ਰੰਜਨ ਕਾਮਰਾ ਵੀ ਮੌਜੂਦ ਸਨ।

Tags: aapbjpBJP joincongresslatest newspro punjab tvpunjabpunjab newssunil jakhar
Share216Tweet135Share54

Related Posts

CM ਮਾਨ ਨੇ ਕੇਂਦਰ ਸਰਕਾਰ ਨੂੰ ਸੂਬੇ ਦੇ ਸਾਰੇ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਕੀਤੀ ਅਪੀਲ

ਸਤੰਬਰ 1, 2025

Punjab Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਨੂੰ ਲੈ ਕੇ ਜਾਰੀ ਹੋਇਆ Red Alert, ਸਾਵਧਾਨ ਰਹਿਣ ਦੀ ਚਿਤਾਵਨੀ

ਸਤੰਬਰ 1, 2025

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚੋਂ ਹੁਣ ਤੱਕ 14936 ਵਿਅਕਤੀਆਂ ਨੂੰ ਬਾਹਰ ਕੱਢੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦਿੱਤੀ ਜਾਣਕਾਰੀ

ਸਤੰਬਰ 1, 2025

ਪੰਜਾਬ ‘ਚ ਆਏ ਹੜ੍ਹਾਂ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੀਤਾ ਐਲਾਨ

ਸਤੰਬਰ 1, 2025

ਪੰਜਾਬ ‘ਚ ਆਫ਼ਤ ਦੇ ਵਿਚਕਾਰ ਸੇਵਾ ਦੀ ਮਿਸਾਲ AAP

ਅਗਸਤ 31, 2025

ਪੰਜਾਬ ਵਿੱਚ ਰਾਹਤ ਕਾਰਜ ਪੂਰੇ ਜੋਰਾਂ-ਸ਼ੋਰਾਂ ਨਾਲ ਜਾਰੀ: ਪਿਛਲੇ 24 ਘੰਟਿਆਂ ‘ਚ 4711 ਹੜ੍ਹ ਪੀੜਤਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ ‘ਤੇ

ਅਗਸਤ 31, 2025
Load More

Recent News

ਅਗਲੇ 2 ਸਾਲਾਂ ‘ਚ ਜਰਮਨੀ ਨੂੰ ਪਛਾੜ ਭਾਰਤ ਬਣੇਗਾ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ- ਮਨੋਹਰ ਲਾਲ ਖੱਟਰ

ਸਤੰਬਰ 1, 2025

CM ਮਾਨ ਨੇ ਕੇਂਦਰ ਸਰਕਾਰ ਨੂੰ ਸੂਬੇ ਦੇ ਸਾਰੇ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਕੀਤੀ ਅਪੀਲ

ਸਤੰਬਰ 1, 2025

Punjab Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਨੂੰ ਲੈ ਕੇ ਜਾਰੀ ਹੋਇਆ Red Alert, ਸਾਵਧਾਨ ਰਹਿਣ ਦੀ ਚਿਤਾਵਨੀ

ਸਤੰਬਰ 1, 2025

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚੋਂ ਹੁਣ ਤੱਕ 14936 ਵਿਅਕਤੀਆਂ ਨੂੰ ਬਾਹਰ ਕੱਢੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦਿੱਤੀ ਜਾਣਕਾਰੀ

ਸਤੰਬਰ 1, 2025

ਇਕ ਮੰਚ ‘ਤੇ ਇਕੱਠੇ ਹੋਏ PM ਮੋਦੀ, ਪੁਤਿਨ ਅਤੇ ਸ਼ੀ ਜਿਨਪਿੰਗ, SCO ‘ਚ ਹੋਏ ਸ਼ਾਮਲ

ਸਤੰਬਰ 1, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.