ਵੀਰਵਾਰ, ਸਤੰਬਰ 3, 2026 03:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਚਿੱਟੇ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, ਮਾਪਿਆਂ ਦੇ ਇਕਲੌਤੇ ਪੁੱਤ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਅੱਜ ਸਵੇਰੇ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਕਾਫੀ ਸਮੇਂ ਤੋਂ ਨਸ਼ੇ ਦਾ ਆਦੀ ਸੀ, ਪਰਿਵਾਰ ਵਾਲਿਆਂ ਨੇ ਵੀ ਉਸ ਨੂੰ ਨਸ਼ਾ ਛੁਡਾਉਣ ਲਈ ਕਾਫੀ ਯਤਨ ਕੀਤੇ।

by Bharat Thapa
ਨਵੰਬਰ 25, 2022
in Featured, Featured News, ਪੰਜਾਬ
0

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਅੱਜ ਸਵੇਰੇ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਕਾਫੀ ਸਮੇਂ ਤੋਂ ਨਸ਼ੇ ਦਾ ਆਦੀ ਸੀ, ਪਰਿਵਾਰ ਵਾਲਿਆਂ ਨੇ ਵੀ ਉਸ ਨੂੰ ਨਸ਼ਾ ਛੁਡਾਉਣ ਲਈ ਕਾਫੀ ਯਤਨ ਕੀਤੇ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਆਪਣੇ ਪਿੱਛੇ ਦੋ ਧੀਆਂ ਅਤੇ ਪਤਨੀ ਛੱਡ ਗਿਆ ਹੈ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਤਲਵੰਡੀ ਸਾਬੋ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਪਰ ਕੋਈ ਕਾਰਵਾਈ ਨਹੀਂ ਹੋ ਰਹੀ।

ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਦੀ ਲਾਸ਼ ਤਲਵੰਡੀ ਸਾਬੋ ਦੇ ਇੱਕ ਪਾਰਕ ਵਿੱਚ ਪਈ ਮਿਲੀ। ਇਸ ਦੌਰਾਨ ਉਸ ਕੋਲੋਂ ਕਈ ਸੂਈਆਂ ਅਤੇ ਸਰਿੰਜਾਂ ਵੀ ਬਰਾਮਦ ਹੋਈਆਂ। ਇਸ ਬਾਰੇ ਜਿਵੇਂ ਹੀ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਪੁਲਿਸ ਨੂੰ ਸੂਚਨਾ ਦਿੱਤੀ ਪਰ ਪਰਿਵਾਰਕ ਮੈਂਬਰਾਂ ਨੇ ਕੋਈ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਤੇ ਉਹ ਲਾਸ਼ ਨੂੰ ਘਰ ਲੈ ਗਏ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Drug extinguisheddrug overdoseparentspropunjabtvson died
Share224Tweet140Share56

Related Posts

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.