ਸ਼ਨੀਵਾਰ, ਮਾਰਚ 21, 2026 03:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Who is Goldy Brar: ਜਾਣੋ ਕੌਣ ਹੈ ਗੋਲਡੀ ਬਰਾੜ, ਜਿਸ ਨੇ ਰੱਚੀ ਸੀ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜਿਸ਼ ?

Who is Goldy Brar: ਪੁਲਿਸ ਮੁਤਾਬਕ ਕੈਨੇਡਾ 'ਚ ਬੈਠੇ ਗੋਲਡੀ ਬਰਾੜ ਅਤੇ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਲਈ ਜ਼ਿੰਮੇਵਾਰ ਹਨ।

by Gurjeet Kaur
ਦਸੰਬਰ 2, 2022
in ਪੰਜਾਬ
0

Sidhu Moosewala’s Murder Mastermind Goldy Brar: ਪੰਜਾਬ ਦੇ ਮਾਨਸਾ ‘ਚ 30 ਤੋਂ ਵੱਧ ਗੋਲੀਆਂ ਚਲਾ ਕੇ ਪੰਜਾਬੀ ਸਿੰਗਰ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਗੋਲਡੀ ਬਰਾੜ ਦਾ ਪੂਰਾ ਨਾਂ ਸਤਵਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਹੈ। ਦੱਸ ਦਈਏ ਕਿ ਤਾਜ਼ਾ ਜਾਣਕਾਰੀ ਮੁਤਾਬਕ ਬਰਾੜ ਨੂੰ ਯੂਐਸ ਦੇ ਕੈਲੀਫੋਰਨੀਆ ‘ਚ ਡਿਟੇਨ ਕੀਤਾ ਗਿਆ ਹੈ ਅਤੇ FBI ਉਸ ਦੇ ਜ਼ੁਰਮ ਦੀ ਸਾਰੀ ਜਾਣਕਾਰੀ ਮੰਗ ਰਹੀ ਹੈ।

ਇੱਥੇ ਜਾਣੋ ਕੌਣ ਹੈ ਗੈਂਗਸਟਰ ਗੋਲਡੀ ਬਰਾੜ

ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਦਾ ਜਨਮ 1994 ‘ਚ ਹੋਇਆ ਸੀ ਅਤੇ ਉਸ ਨੇ ਬੀਏ ਦੀ ਡਿਗਰੀ ਪੂਰੀ ਕੀਤੀ ਹੈ। ਸਤਵਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਦੀਆਂ 5 ਵੱਖ-ਵੱਖ ਤਸਵੀਰਾਂ ਪੰਜਾਬ ਪੁਲਿਸ ਦੇ ਡੋਜ਼ੀਅਰ ‘ਚ ਹਨ, ਤਸਵੀਰਾਂ ਦੇਖ ਕੇ ਪਤਾ ਲੱਗਦਾ ਹੈ ਕਿ ਗੋਲਡੀ ਬਰਾੜ ਸਮੇਂ ਦੇ ਨਾਲ ਆਪਣਾ ਹੁਲੀਆ ਬਦਲਦਾ ਰਹਿੰਦਾ ਹੈ।

ਗੋਲਡੀ A+ ਸ਼੍ਰੇਣੀ ਦਾ ਗੈਂਗਸਟਰ ਹੈ ਤੇ ਅਦਾਲਤ ਵੱਲੋਂ ਭਗੌੜਾ ਕਰਾਰ

ਡੋਜ਼ੀਅਰ ‘ਚ ਗੋਲਡੀ ਬਰਾੜ ਦੇ 12 ਸਾਥੀਆਂ ਦਾ ਪੂਰੀ ਤਰ੍ਹਾਂ ਖੁਲਾਸਾ ਕੀਤਾ ਗਿਆ ਹੈ ਜੋ ਅਪਰਾਧਿਕ ਗਤੀਵਿਧੀਆਂ ਵਿਚ ਉਸ ਦੇ ਨਾਲ ਸ਼ਾਮਲ ਹੁੰਦੇ ਹਨ। ਉਸ ਦੇ ਸਾਥੀਆਂ ਵਿਚ ਰਾਜਸਥਾਨ ਦੇ ਗੈਂਗਸਟਰ ਸੰਪਤ ਨਹਿਰਾ ਦਾ ਨਾਂ ਪਹਿਲੇ ਨੰਬਰ ‘ਤੇ ਆਉਂਦਾ ਹੈ। ਪੰਜਾਬ ਦੇ ਬਦਨਾਮ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਨਾਂ ਵੀ ਇਸ ਲਿਸਟ ‘ਚ ਸ਼ਾਮਲ ਹੈ। ਨਹਿਰਾ ਉਹ ਗੈਂਗਸਟਰ ਹੈ ਜਿਸ ਨੇ ਸਾਲ 2018 ‘ਚ ਮੁੰਬਈ ਜਾ ਕੇ ਸਲਮਾਨ ਖ਼ਾਨ ਦੇ ਘਰ ਦੀ ਰੇਕੀ ਕੀਤੀ ਸੀ।

ਦੱਸ ਦਈਏ ਕਿ ਗੋਲਡੀ ਬਰਾੜ ‘ਤੇ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਵਰਗੇ ਗੰਭੀਰ ਮਾਮਲੇ ਦਰਜ ਹਨ, ਗੋਲਡੀ ‘ਤੇ ਪੰਜਾਬ ‘ਚ ਕੁੱਲ 16 ਅਪਰਾਧਿਕ ਮਾਮਲੇ ਦਰਜ ਹਨ ਜਦਕਿ 4 ਕੇਸ ਅਜਿਹੇ ਹਨ, ਜਿਨ੍ਹਾਂ ‘ਚੋਂ ਉਹ ਬਰੀ ਹੋ ਚੁੱਕਿਆ ਹੈ। ਕੈਨੇਡਾ ਭੱਜਣ ਤੋਂ ਪਹਿਲਾਂ ਗੋਲਡੀ ਨੇ ਪੰਜਾਬ ਦੇ ਫ਼ਿਰੋਜ਼ਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਹੋਰ ਅਪਰਾਧਿਕ ਗਤੀਵਿਧੀਆਂ ਕੀਤੀਆਂ ਸੀ।

ਪੁਲਿਸ ਸੂਤਰਾਂ ਮੁਤਾਬਕ ਲਾਰੈਂਸ ਦੇ ਜੇਲ੍ਹ ਜਾਣ ਤੋਂ ਬਾਅਦ ਹੁਣ ਸਤਵਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਕੈਨੇਡਾ ਬੈਠੇ ਗੈਂਗ ਦੀ ਕਮਾਂਡ ਸੰਭਾਲ ਰਿਹਾ ਸੀ। ਜੇਲ੍ਹ ਵਿੱਚ ਬੈਠਾ ਲਾਰੈਂਸ ਜੇਲ੍ਹ ਚੋਂ ਸਿਰਫ ਇਸ਼ਾਰਾ ਕਰਦਾ ਜੋ ਕੈਨੇਡਾ ਬੈਠੇ ਗੋਲਡੀ ਤੱਕ ਪਹੁੰਚਦਾ ਅਤੇ ਉਸ ਤੋਂ ਬਾਅਦ ਗੋਲਡੀ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਤੇ ਹਿਮਾਚਲ ਵਿੱਚ ਬੈਠੇ ਸ਼ੂਟਰਾਂ ਨਾਲ ਸੰਪਰਕ ਕਰਦਾ ਅਤੇ ਉਨ੍ਹਾਂ ਨੂੰ ਤਿਆਰ ਕਰਦਾ ਹੈ, ਫਿਰ ਟਾਸਕ ਦਿੰਦਾ ਹੈ ਅਤੇ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: gangster goldy brarpro punjab tvpunjabi newssidhu moosewalasidhu moosewala murder caseSidhu Moosewala Murder Case Mastermind Goldy BrarWho is goldy brar
Share298Tweet186Share75

Related Posts

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਮਾਰਚ 20, 2026

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਮਾਰਚ 20, 2026

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਮਾਰਚ 20, 2026

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮਾਰਚ 20, 2026
Load More

Recent News

Belgium Online Gambling Permits Guide

ਮਾਰਚ 20, 2026

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.