ਬੁੱਧਵਾਰ, ਜੁਲਾਈ 22, 2026 11:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Dera Premi Pardeep: ਕੌਣ ਹੈ ਪਰਦੀਪ ਇੰਸਾ, ਡੇਰਾ ਪ੍ਰੇਮੀ ਦੇ ਕਤਲ ਪਿੱਛੇ ਕੌਣ?

ਫਰੀਦਕੋਟ 'ਚ ਅੱਜ ਸਵੇਰੇ ਡੇਰਾ ਪ੍ਰੇਮੀ ਪ੍ਰਦੀਪ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਾਂਦਾ ਹੈ।ਦੱਸ ਦੇਈਏ ਕਿ ਮ੍ਰਿਤਕ ਸਵੇਰੇ 6:30 ਵਜੇ ਦੇ ਕਰੀਬ ਆਪਣੀ ਦੁਕਾਨ ਖੋਲ੍ਹਦੇ ਹੈ ਤਾਂ ਕੁਝ ਅਣਪਛਾਤੇ ਬਾਈਕ ਸਵਾਰ ਆਉਂਦੇ ਹਨ ਤੇ ਤਾਬੜ ਤੋੜ ਫਾਇਰਿੰਗ ਕਰਦੇ

by Gurjeet Kaur
ਨਵੰਬਰ 10, 2022
in ਪੰਜਾਬ
0

Dera Premi: ਫਰੀਦਕੋਟ ‘ਚ ਅੱਜ ਸਵੇਰੇ ਡੇਰਾ ਪ੍ਰੇਮੀ ਪ੍ਰਦੀਪ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਾਂਦਾ ਹੈ।ਦੱਸ ਦੇਈਏ ਕਿ ਮ੍ਰਿਤਕ ਸਵੇਰੇ 6:30 ਵਜੇ ਦੇ ਕਰੀਬ ਆਪਣੀ ਦੁਕਾਨ ਖੋਲ੍ਹਦੇ ਹੈ ਤਾਂ ਕੁਝ ਅਣਪਛਾਤੇ ਬਾਈਕ ਸਵਾਰ ਆਉਂਦੇ ਹਨ ਤੇ ਤਾਬੜ ਤੋੜ ਫਾਇਰਿੰਗ ਕਰਦੇ ਹਨ ਤੇ ਡੇਰਾ ਪ੍ਰੇਮੀ ਨੂੰ ਮੌਕੇ ‘ਤੇ ਢੇਰ ਕਰ ਦਿੰਦੇ ਹਨ।ਜਾਣਕਾਰੀ ਮੁਤਾਬਕ ਡੇਰਾ ਪ੍ਰੇਮੀ ਕੋਟਕਪੂਰਾ ਬੇਅਦਬੀ ਮਾਮਲੇ ‘ਚ ਨਾਮਜ਼ਦ ਸੀ ਜਿਸ ਨੂੰ 3 ਸੁਰੱਖਿਆ ਕਰਮਚਾਰੀ ਵੀ ਮਿਲੇ ਸਨ ਘਟਨਾ ਦੌਰਾਨ ਸੁਰੱਖਿਆ ਕਰਮਚਾਰੀ ਵੀ ਨਾਲ ਸਨ ਜਿਨ੍ਹਾਂ ‘ਚੋਂ ਇਕ ਸੁਰੱਖਿਆ ਕਰਮਚਾਰੀ ਜਖਮੀ ਹੋਇਆ ਹੈ।

ਜਾਣੋ ਕੌਣ ਹੈ ਮ੍ਰਿਤਕ ਪ੍ਰਦੀਪ ਇੰਸਾ?
ਦੱਸ ਦੇਈਏ ਕਿ ਮ੍ਰਿਤਕ ਪ੍ਰਦੀਪ ਇੰਸਾ 2015 ਬੇਅਦਬੀ ਕੇਸ ‘ਚ ਮੁਲਜ਼ਮ ਸੀ।2020 ‘ਚ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।ਗੁਰੂ ਸਾਹਿਬ ਦੇ ਪਾਵਨ ਸਰੂਪ ਚੋਰੀ ਕਰਨ ਦੇ ਮਾਮਲੇ ‘ਚ ਮ੍ਰਿਤਕ ਮੁਲਜ਼ਮ ਸੀ।ਬੁਰਜ ਜਵਾਹਰ ਵਾਲਾ ਤੋਂ ਹੋਏ ਪਾਵਨ ਸਰੂਪ ਚੋਰੀ ਹੋਏ ਸਨ।

ਮ੍ਰਿਤਕ ਪ੍ਰਦੀਪ ਇੰਸਾ ਐੱਫਆਈਨੰਬਰ 128 ‘ਚ ਨਾਮਜ਼ਦ ਸੀ।ਜ਼ਮਾਨਤ ‘ਤੇ ਰਿਹਾਅ ਹੋ ਕੇ ਬਾਹਰ ਆਇਆ ਹੋਇਆ ਸੀ।ਦੱਸ ਦੇਈਏ ਕਿ ਮ੍ਰਿਤਕ ਨੂੰ 3 ਸੁਰੱਖਿਆ ਕਰਮਚਾਰੀ ਵੀ ਦਿੱਤੇ ਗਏ ਸਨ। ਜੋ ਕਿ ਅੱਜ ਘਟਨਾ ਸਮੇਂ ਦੌਰਾਨ ਮੌਜੂਦ ਸਨ ਤੇ ਇਕ ਸੁਰੱਖਿਆ ਕਰਮਚਾਰੀ ਜਖਮੀ ਵੀ ਹੋਇਆ ਹੈ।

ਪਰਦੀਪ ਕੁਮਾਰ ਦੇ ਜ਼ਖਮੀ ਗਨਮੈਨ ਹਾਕਮ ਸਿੰਘ ਨੇ ਕਿਹਾ, “ਪੰਜ ਹਮਲਾਵਰ ਮੋਟਰਸਾਈਕਲਾਂ ‘ਤੇ ਆਏ ਸੀ ਅਤੇ ਉਨ੍ਹਾਂ ਨੇ ਫਾਈਰਿੰਗ ਕੀਤੀ।ਜਦੋਂ ਫਾਇਰ ਹੋਇਆ ਤਾਂ ਮੈਨੂੰ ਪਤਾ ਨਹੀਂ ਲਗਾ ਕਿੰਨੇ ਲੋਕ ਸੀ। ਦੋ ਹਮਲਾਵਰ ਮੈਨੂੰ ਦਿਖਾਈ ਦਿੱਤੇ। ਅਸੀਂ ਅਜੇ ਦੁਕਾਨ ਖੋਲ੍ਹ ਹੀ ਰਹੇ ਸੀ ਕਿ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ।ਇੱਕ ਗੋਰ ਗਨਮੈਨ ਵੀ ਸੀ ਜੋ ਬਾਥਰੂਮ ਕਰ ਗਿਆ ਹੋਇਆ ਸੀ।”

IG ਪੰਜਾਬ ਪੁਲਿਸ ਪ੍ਰਦੀਪ ਯਾਦਵ ਨੇ ਪੁਸ਼ਟੀ ਕਰਦੇ ਹੋਏ ਕਿਹਾ ਕਿ ਇਸ ਵਾਰਦਾਤ ‘ਚ ਇਕ ਦੀ ਮੌਤ ਹੋਈ ਹੈ ਅਤੇ ਤਿੰਨ ਹੋਰ ਜ਼ਖਮੀ ਹੋਏ ਹਨ।ਉਨ੍ਹਾਂ ਕਿਹਾ, “CCTV ਦੀ ਮਦਦ ਨਾਲ ਕੁਝ ਲੀਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਲਦ ਹਮਲਾਵਰਾਂ ਨੂੰ ਫੜ੍ਹ ਲਿਆ ਜਾਏਗਾ।ਪੰਜਾਬ ‘ਚ ਅਮਨ ਸ਼ਾਂਤੀ ਬਣਾਏ ਰੱਖੋ।ਜੋ ਕੋਈ ਵੀ ਇਸ ਵਾਰਦਾਤ ਪਿੱਛੇ ਹੈ ਉਸਨੂੰ ਕਾਬੂ ਕਰ ਲਿਆ ਜਾਏਗਾ।”

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

Android: https://bit.ly/3VMis0h

iOS: https://apple.co/3F63oER

Tags: Dera Premi Fridkotlatest newsMurder Dera Premipro punjab tvpunjabi news
Share296Tweet185Share74

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026

ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ; ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਕੀਤਾ ਸੀਲ

ਜੁਲਾਈ 21, 2026

ਮਾਨ ਸਰਕਾਰ ਨੇ ਬੁਢਾਪਾ ਪੈਨਸ਼ਨਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

ਜੁਲਾਈ 20, 2026
Load More

Recent News

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.