ਸ਼ਨੀਵਾਰ, ਜਨਵਰੀ 10, 2026 12:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੌਣ ਬਣੇਗਾ ਪੰਜਾਬ ਯੂਨੀਵਰਸਿਟੀ ਦਾ ਪ੍ਰਧਾਨ ? 16 ਹਜ਼ਾਰ ਵਿਦਿਆਰਥੀ ਕਰਨਗੇ ਫੈਸਲਾ

by Gurjeet Kaur
ਸਤੰਬਰ 5, 2024
in ਪੰਜਾਬ
0

ਕੌਣ ਬਣੇਗਾ ਪੰਜਾਬ ਯੂਨੀਵਰਸਿਟੀ ਦਾ ਪ੍ਰਧਾਨ ? 16 ਹਜ਼ਾਰ ਵਿਦਿਆਰਥੀ ਕਰਨਗੇ ਫੈਸਲਾ 

ਪੰਜਾਬ ਯੂਨੀਵਰਸਿਟੀਪੁ (PU) ਸਮੇਤ ਚੰਡੀਗੜ੍ਹ ਦੇ 10 ਕਾਲਜਾਂ ਵਿੱਚ ਵਿਦਿਆਰਥੀ ਕੌਂਸਲ ਚੋਣਾਂ ਲਈ ਪੋਲਿੰਗ ਹੋ ਰਹੀ ਹੈ। 

ਪੰਜਾਬ ਯੂਨੀਵਰਸਿਟੀ (PU) ਸਮੇਤ ਚੰਡੀਗੜ੍ਹ ਦੇ 10 ਕਾਲਜਾਂ ਵਿੱਚ ਵਿਦਿਆਰਥੀ ਕੌਂਸਲ ਚੋਣਾਂ ਲਈ ਪੋਲਿੰਗ ਹੋ ਰਹੀ ਹੈ। ਵਿਦਿਆਰਥੀਆਂ ਵਿੱਚ ਵੋਟਿੰਗ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪੀਯੂ ਦੇ ਗੇਟ ‘ਤੇ ਪੁਲਿਸ ਨੇ ਕੁਝ ਬਾਹਰੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਅੱਜ ਚੋਣਾਂ ਦੌਰਾਨ 56 ਹਜ਼ਾਰ ਤੋਂ ਵੱਧ ਵਿਦਿਆਰਥੀ ਵੋਟ ਪਾਉਣਗੇ। ਇਨ੍ਹਾਂ ਵਿੱਚੋਂ 16 ਹਜ਼ਾਰ ਵਿਦਿਆਰਥੀ ਪੀਯੂ ਕੈਂਪਸ ਦੇ ਹਨ। 139 ਉਮੀਦਵਾਰ ਚੋਣ ਮੈਦਾਨ ਵਿੱਚ ਹਨ।

ਇਸ ਦੇ ਨਾਲ ਹੀ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਇੱਕ ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਵਿਦਿਆਰਥੀ ਸਿਰਫ਼ ਆਪਣੇ ਪਛਾਣ ਪੱਤਰ ਨਾਲ ਹੀ ਯੂਨੀਵਰਸਿਟੀ ਵਿੱਚ ਦਾਖ਼ਲ ਹੋ ਸਕਣਗੇ। ਬਾਹਰੀ ਲੋਕਾਂ ਨੂੰ ਯੂਨੀਵਰਸਿਟੀ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੈ।

ਪੀਯੂ ਵਿੱਚ ਪ੍ਰਧਾਨ ਦੇ ਅਹੁਦੇ ਲਈ ਅੱਠ ਉਮੀਦਵਾਰਾਂ ਵਿੱਚ ਮੁਕਾਬਲਾ ਹੈ। ਇਸ ਵਿੱਚ ਭਾਜਪਾ, ਕਾਂਗਰਸ, ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਵਿਚਾਲੇ ਮੁਕਾਬਲਾ ਹੈ। ਇਨ੍ਹਾਂ ਵਿੱਚ ਤਿੰਨ ਮਹਿਲਾ ਉਮੀਦਵਾਰ ਹਨ। ਉਮੀਦਵਾਰਾਂ ਵਿੱਚ ਸੀਵਾਈਐਸਐਸ ਤੋਂ ਪ੍ਰਿੰਸ ਚੌਧਰੀ, ਏਬੀਵੀਪੀ ਤੋਂ ਅਰਪਿਤਾ ਮਲਿਕ, ਐਨਐਸਯੂਆਈ ਰਾਹੁਲ ਨੈਨ, ਪੀਐਸਯੂ ਲਲਕਾਰ ਸਾਰਾ, ਐਸਓਆਈ ਤਰੁਣ ਸਿੱਧ, ਮੁਕੁਲ ਟੀਮ ਮੁਕੁਲ, ਅਲਕਾ ਏਐਸਐਫ, ਅਨੁਰਾਗ ਦਲਾਲ ਤੇ ਮਨਦੀਪ ਸਿੰਘ ਆਜ਼ਾਦ ਉਮੀਦਵਾਰ ਹਨ।

ਵਾਈਸ ਚਾਂਸਲਰ ਰੇਣੂ ਵਿੰਗ ਨੇ ਪੀਯੂ ਕੈਂਪਸ ਦਾ ਦੌਰਾ ਕੀਤਾ। ਚੋਣ ਪ੍ਰਕਿਰਿਆ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਦੱਸਿਆ ਕਿ ਗੇਟ ‘ਤੇ ਸਾਰਿਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕੁਝ ਬਾਹਰੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਚੰਡੀਗੜ੍ਹ ਦੇ ਸਾਰੇ ਕਾਲਜਾਂ ਵਿੱਚ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਵਾਰ ਪੀਜੀਜੀਸੀ 46 ਵਿੱਚ ਮੁੱਖ ਮੁਕਾਬਲਾ ਏਬੀਵੀਪੀ ਤੇ ਐਚਐਸਏ ਵਿਚਕਾਰ ਹੈ ਕਿਉਂਕਿ CYSS ਨੇ HSA ਦਾ ਸਮਰਥਨ ਕੀਤਾ ਹੈ। ਇਸੇ ਤਰ੍ਹਾਂ ਸੈਕਟਰ-26 ਸਥਿਤ ਖ਼ਾਲਸਾ ਕਾਲਜ ਦੇ ਬਾਹਰ ਦੋ ਗੁੱਟਾਂ ਵਿੱਚ ਬਹਿਸ ਹੋ ਗਈ।

Tags: chandigarhdecideelectionpresidentpro punjab tvPUpunjab university
Share331Tweet207Share83

Related Posts

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਲੋਕ-ਪੱਖੀ ਫੈਸਲਿਆਂ ਨੂੰ ਦਿੱਤੀ ਹਰੀ ਝੰਡੀ, ਪੜ੍ਹੋ ਪੂਰਾ ਵੇਰਵਾ

ਜਨਵਰੀ 10, 2026

ਬੱਚਿਆਂ ਨੂੰ ਹੁਣ ਆਰਗੈਨਿਕ ਮਿਡ-ਡੇਅ ਮੀਲ ਮਿਲੇਗਾ; ਮਾਨ ਸਰਕਾਰ ਪੰਜਾਬ ਭਰ ਦੇ 5,000 ਸਰਕਾਰੀ ਸਕੂਲਾਂ ਵਿੱਚ ‘ਪੌਸ਼ਟਿਕ ਬਾਗ਼’ ਬਣਾਏਗੀ

ਜਨਵਰੀ 10, 2026

‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਸਰਕਾਰ ਸਕੂਲ ਅਧਾਰਿਤ ਐਕਸ਼ਨ ਪ੍ਰੋਗਰਾਮ ਰਾਹੀਂ ਨੌਜਵਾਨ ਮਨਾਂ ਦੀ ਰੱਖਿਆ ਕਰੇਗੀ — ਹਰਜੋਤ ਸਿੰਘ ਬੈਂਸ

ਜਨਵਰੀ 10, 2026

ਸੰਗਰੂਰ ਵਾਸੀਆਂ ਨੂੰ ਵੱਡੀ ਸੌਗਾਤ : ਬਾਬਾ ਹੀਰਾ ਸਿੰਘ ਭੱਠਲ ਕਾਲਜ ਲਹਿਰਾਗਾਗਾ ਨੂੰ ਬਣਾਇਆ ਜਾਵੇਗਾ ਘੱਟ ਗਿਣਤੀਆਂ ਲਈ ਮੈਡੀਕਲ ਕਾਲਜ

ਜਨਵਰੀ 9, 2026

ਅਗਲੇ ਤਿੰਨ ਸਾਲਾਂ ਵਿੱਚ ਚੰਡੀਗੜ੍ਹ ਦੀਆਂ ਸੜਕਾਂ ‘ਤੇ ਹੋਣਗੀਆਂ 500 ਈ-ਬੱਸਾਂ : ਚੀਫ ਸੈਕਟਰੀ

ਜਨਵਰੀ 9, 2026

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਜਨਵਰੀ 9, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ 12 ਜਨਵਰੀ ਨੂੰ ‘Viksit Bharat Young Leaders’ Dialogue’ ਵਿੱਚ ਨੌਜਵਾਨ ਆਗੂਆਂ ਨੂੰ ਕਰਨਗੇ ਸੰਬੋਧਨ

ਜਨਵਰੀ 10, 2026

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਲੋਕ-ਪੱਖੀ ਫੈਸਲਿਆਂ ਨੂੰ ਦਿੱਤੀ ਹਰੀ ਝੰਡੀ, ਪੜ੍ਹੋ ਪੂਰਾ ਵੇਰਵਾ

ਜਨਵਰੀ 10, 2026

ਬੱਚਿਆਂ ਨੂੰ ਹੁਣ ਆਰਗੈਨਿਕ ਮਿਡ-ਡੇਅ ਮੀਲ ਮਿਲੇਗਾ; ਮਾਨ ਸਰਕਾਰ ਪੰਜਾਬ ਭਰ ਦੇ 5,000 ਸਰਕਾਰੀ ਸਕੂਲਾਂ ਵਿੱਚ ‘ਪੌਸ਼ਟਿਕ ਬਾਗ਼’ ਬਣਾਏਗੀ

ਜਨਵਰੀ 10, 2026

‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਸਰਕਾਰ ਸਕੂਲ ਅਧਾਰਿਤ ਐਕਸ਼ਨ ਪ੍ਰੋਗਰਾਮ ਰਾਹੀਂ ਨੌਜਵਾਨ ਮਨਾਂ ਦੀ ਰੱਖਿਆ ਕਰੇਗੀ — ਹਰਜੋਤ ਸਿੰਘ ਬੈਂਸ

ਜਨਵਰੀ 10, 2026

ਸੰਗਰੂਰ ਵਾਸੀਆਂ ਨੂੰ ਵੱਡੀ ਸੌਗਾਤ : ਬਾਬਾ ਹੀਰਾ ਸਿੰਘ ਭੱਠਲ ਕਾਲਜ ਲਹਿਰਾਗਾਗਾ ਨੂੰ ਬਣਾਇਆ ਜਾਵੇਗਾ ਘੱਟ ਗਿਣਤੀਆਂ ਲਈ ਮੈਡੀਕਲ ਕਾਲਜ

ਜਨਵਰੀ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.