ਐਤਵਾਰ, ਅਕਤੂਬਰ 5, 2025 01:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਕਿਉਂ ਤੇ ਕਿਸ ਤੋਂ ਹੈ ਬੱਬੂ ਮਾਨ ਦੀ ਜਾਨ ਨੂੰ ਖਤਰਾ ! ਪੁਲਿਸ ਨੇ ਕੀਤੀ ਕਿਹੜੀ ਵੱਡੀ ਕਾਰਵਾਈ (ਵੀਡੀਓ)

ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਕਲਾਕਾਰ ਦੀ ਜਾਨ ਨੂੰ ਖਤਰਾ ਦੱਸਿਆ ਜਾ ਰਿਹਾ ਹੈ। ਜਿਸਦੇ ਚੱਲਦੇ ਹੋਏ ਬੱਬੂ ਮਾਨ ਦੇ ਮੋਹਾਲੀ ਸਥਿਤ ਸੈਕਟਰ 70 ਸਥਿਤ ਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

by Bharat Thapa
ਨਵੰਬਰ 17, 2022
in Featured, Featured News, ਮਨੋਰੰਜਨ
0

ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਕਲਾਕਾਰ ਦੀ ਜਾਨ ਨੂੰ ਖਤਰਾ ਦੱਸਿਆ ਜਾ ਰਿਹਾ ਹੈ। ਜਿਸਦੇ ਚੱਲਦੇ ਹੋਏ ਬੱਬੂ ਮਾਨ ਦੇ ਮੋਹਾਲੀ ਸਥਿਤ ਸੈਕਟਰ 70 ਸਥਿਤ ਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਧਮਕੀ ਭਰਿਆ ਕਾਲ ਬੰਬੀਹਾ ਗਰੁੱਪ ਵੱਲੋਂ ਕੀਤੀ ਗਈ ਹੈ। ਹਾਲਾਂਕਿ ਇਸ ਖ਼ਬਰ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਧਮਕੀ ਭਰੀ ਕਾਲ ਆਉਣ ਤੋਂ ਬਾਅਦ ਬੱਬੂ ਮਾਨ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਕਲਾਕਾਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਉੱਥੇ ਹੀ ਗਾਇਕ ਨੂੰ ਧਮਕੀ ਮਿਲਣ ਤੋਂ ਬਾਅਦ ਪੁਲਿਸ ਜਾਂਚ ਵਿੱਚ ਜੁੱਟ ਗਈ ਹੈ। ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਰ ਹਾਲੇ ਤੱਕ ਕੋਈ ਸਬੂਤ ਹੱਥ ਨਹੀਂ ਲੱਗ ਸਕਿਆ। ਕਾਬਿਲੇਗੌਰ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਕਈ ਗੈਂਗਸਟਰਾਂ ਨੂੰ ਪੁਲਿਸ ਸ਼ਿਕੰਜੇ ਵਿੱਚ ਲੈ ਚੁੱਕੀ ਹੈ। ਹਾਲਾਂਕਿ ਪੁਲਿਸ ਬਾਕੀਆਂ ਦੀ ਭਾਲ ਕਰ ਰਹੀ ਹੈ। ਦੱਸ ਦੇਈਏ ਕਿ ਬੱਬੂ ਮਾਨ ਹੀ ਨਹੀਂ ਕਈ ਕਲਾਕਾਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ।

ਗੌਰਤਲਬ ਹੈ ਕਿ ਇਸ ਸਾਲ ਮਈ ਦੇ ਮਹੀਨੇ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹੁਣ ਤੱਕ ਸਿੱਧੂ ਦਾ ਪਰਿਵਾਰ ਪੰਜਾਬ ਸਰਕਾਰ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਇਸ ਦੌਰਾਨ ਸਿੱਧੂ ਦੇ ਪਿਤਾ ਬਲਕੌਰ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ ਅਲਟੀਮੇਟਮ ਵੀ ਦੇ ਦਿੱਤਾ ਗਿਆ ਹੈ ਕਿ ਜੇਕਰ ਇਸ ਮਹੀਨੇ ਦੇ ਅੰਤ ਤੱਕ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਨਾ ਸਿਰਫ਼ ਆਪਣੀ ਐਫਆਈਆਰ ਵਾਪਿਸ ਲੈ ਲੈਣਗੇ ਸਗੋਂ ਇਹ ਦੇਸ਼ ਛੱਡ ਕਿਸੇ ਹੋਰ ਦੇਸ਼ ਚਲੇ ਜਾਣਗੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Babbu Maan dangerBabbu Maan threatbig actionpolicepollywood Newspropunjabtv
Share288Tweet180Share72

Related Posts

ਵਿਦਿਆਰਥੀਆਂ ਦੇ ਸੁਪਨਿਆਂ ਨੂੰ ਮਿਲੇਗੀ ਉਡਾਣ, ਪੰਜਾਬ ਦੇ ‘ਸਕੂਲ ਆਫ਼ ਐਮੀਨੈਂਸ’ ‘ਚ MiG-21 ਜੈੱਟ: ਮੰਤਰੀ ਹਰਜੋਤ ਬੈਂਸ

ਅਕਤੂਬਰ 4, 2025

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ, ਪਹਿਲੇ 6 ਮਹੀਨਿਆਂ ‘ਚ 22.35% GST ਵਾਧਾ

ਅਕਤੂਬਰ 4, 2025

“ਉੱਨਤ ਕਿਸਾਨ” ਐਪ ਨਾਲ CRM ਮਸ਼ੀਨਾਂ ਹੁਣ ਕਿਸਾਨਾਂ ਲਈ ਇੱਕ ਕਲਿੱਕ ’ਤੇ ਉਪਲਬਧ

ਅਕਤੂਬਰ 4, 2025

CM ਭਗਵੰਤ ਮਾਨ ਦਾ ਵੱਡਾ ਐਲਾਨ, ਪੰਜਾਬ ਬਣੇਗਾ ਦੇਸ਼ ਦਾ ਸਭ ਤੋਂ ਵੱਡਾ ਸੈਰ-ਸਪਾਟਾ ਹੱਬ

ਅਕਤੂਬਰ 4, 2025

ਪੰਜਾਬ ਦੇ 18 ਟੋਲ ਪਲਾਜ਼ੇ ਪੱਕੇ ਤੌਰ ‘ਤੇ ਬੰਦ, ਲੱਖਾਂ ਯਾਤਰੀਆਂ ਨੂੰ ਮਿਲੀ ਰਾਹਤ

ਅਕਤੂਬਰ 4, 2025

IND vs AUS ODI ਸੀਰੀਜ਼ ਲਈ ਟੀਮ ਦਾ ਹੋਇਆ ਐਲਾਨ, ਸ਼ੁਭਮਨ ਗਿੱਲ ਬਣੇ ਨਵੇਂ ਕਪਤਾਨ

ਅਕਤੂਬਰ 4, 2025
Load More

Recent News

ਵਿਦਿਆਰਥੀਆਂ ਦੇ ਸੁਪਨਿਆਂ ਨੂੰ ਮਿਲੇਗੀ ਉਡਾਣ, ਪੰਜਾਬ ਦੇ ‘ਸਕੂਲ ਆਫ਼ ਐਮੀਨੈਂਸ’ ‘ਚ MiG-21 ਜੈੱਟ: ਮੰਤਰੀ ਹਰਜੋਤ ਬੈਂਸ

ਅਕਤੂਬਰ 4, 2025

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ, ਪਹਿਲੇ 6 ਮਹੀਨਿਆਂ ‘ਚ 22.35% GST ਵਾਧਾ

ਅਕਤੂਬਰ 4, 2025

“ਉੱਨਤ ਕਿਸਾਨ” ਐਪ ਨਾਲ CRM ਮਸ਼ੀਨਾਂ ਹੁਣ ਕਿਸਾਨਾਂ ਲਈ ਇੱਕ ਕਲਿੱਕ ’ਤੇ ਉਪਲਬਧ

ਅਕਤੂਬਰ 4, 2025

CM ਭਗਵੰਤ ਮਾਨ ਦਾ ਵੱਡਾ ਐਲਾਨ, ਪੰਜਾਬ ਬਣੇਗਾ ਦੇਸ਼ ਦਾ ਸਭ ਤੋਂ ਵੱਡਾ ਸੈਰ-ਸਪਾਟਾ ਹੱਬ

ਅਕਤੂਬਰ 4, 2025

ਪੰਜਾਬ ਦੇ 18 ਟੋਲ ਪਲਾਜ਼ੇ ਪੱਕੇ ਤੌਰ ‘ਤੇ ਬੰਦ, ਲੱਖਾਂ ਯਾਤਰੀਆਂ ਨੂੰ ਮਿਲੀ ਰਾਹਤ

ਅਕਤੂਬਰ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.