ਸ਼ਨੀਵਾਰ, ਅਕਤੂਬਰ 10, 2026 08:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਭਾਜਪਾ ਉਮੀਦਵਾਰ ਪਰਮਪਾਲ ਮਲੂਕਾ ਨੂੰ ਅਕਾਲੀ ਆਗੂ ਦੇ ਘਰ ਕਿਉਂ ਲੈਣੀ ਪਈ ਸ਼ਰਨ…

by Gurjeet Kaur
ਅਪ੍ਰੈਲ 19, 2024
in ਪੰਜਾਬ
0

ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਥਾਨਕ ਸ਼ਹਿਰ ਵਿੱਚ ਭਾਜਪਾ ਜ਼ਿਲ੍ਹਾ ਪ੍ਰਧਾਨ ਦੇ ਦਫ਼ਤਰ ਵਿੱਚ ਮੀਟਿੰਗ ਦੌਰਾਨ ਮਲੂਕਾ ਪੁੱਜੇ। ਇਸ ਦੌਰਾਨ ਉਨ੍ਹਾਂ ਨੂੰ ਕਿਸਾਨਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਪੁਲੀਸ ਨੇ ਭਾਜਪਾ ਆਗੂ ਦੇ ਦਫ਼ਤਰ ਨੂੰ ਜਾਣ ਵਾਲੀਆਂ ਸੜਕਾਂ ’ਤੇ ਬੈਰੀਕੇਡ ਲਾ ਕੇ ਕਿਸਾਨਾਂ ਨੂੰ ਰੋਕ ਲਿਆ।

ਮੀਟਿੰਗ ਖ਼ਤਮ ਕਰਨ ਤੋਂ ਬਾਅਦ ਪੁਲੀਸ ਨੇ ਤੰਗ ਗਲੀਆਂ ਰਾਹੀਂ ਭਾਜਪਾ ਉਮੀਦਵਾਰ ਨੂੰ ਆਪਣੀ ਕਾਰ ਤੱਕ ਲਿਜਾਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਮੀਦਵਾਰ ਪਰਮਪਾਲ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੌਂਸਲਰ ਗੁਰਵਿੰਦਰ ਸਿੰਘ ਸੋਨੂੰ ਦੇ ਘਰ ਵੜ ਕੇ ਗੱਡੀ ਦਾ ਇੰਤਜ਼ਾਰ ਕਰਨ ਲਈ ਆਸਰਾ ਲੈਣਾ ਪਿਆ।

ਇਸ ਮੌਕੇ ਸਾਬਕਾ ਕੌਂਸਲਰ ਦੀ ਪਤਨੀ ਬਲਜੀਤ ਕੌਰ ਅਤੇ ਪੁੱਤਰ ਸਰਬਜੀਤ ਸਿੰਘ ਹਾਜ਼ਿਰ ਸਨ। ਮੌਕੇ ‘ਤੇ ਐਸਪੀ ਤੋਂ ਇਲਾਵਾ ਪਰਮਪਾਲ ਕੌਰ ਸਮੇਤ ਵੱਡੀ ਗਿਣਤੀ ‘ਚ ਪੁਲਿਸ ਮੌਜੂਦ ਸੀ। ਅਖ਼ੀਰ ਪੁਲੀਸ ਨੇ ਗੱਡੀ ਨੂੰ ਸੁਰੱਖਿਅਤ ਸ਼ਹਿਰ ਤੋਂ ਬਾਹਰ ਭੇਜ ਦਿੱਤਾ।

Tags: akali dalBathinda newsbjpBJP candidate Parampal MalukaFarmers protest against BJPFormer Akali Dal councilor Gurvinderlatest newspro punjab tvpunjabi news
Share2208Tweet1380Share552

Related Posts

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026
Load More

Recent News

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result