ਸ਼ਨੀਵਾਰ, ਮਾਰਚ 7, 2026 10:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਰਸ਼ਦੀਪ ਸਿੰਘ ਦੇ ਮੱਸਲੇ ‘ਤੇ ਯੂ.ਐੱਨ.ਓ ਦਾ ਦਖਲ ਕਿਉਂ ਮੰਗਿਆ ? ਪੜ੍ਹੋ

by Raminder Singh
ਸਤੰਬਰ 6, 2022
in Featured News, ਪੰਜਾਬ
0

SGPC :ਭਾਰਤੀ ਕ੍ਰਿਕਟ ਟੀਮ ਦੇ ਸਿੱਖ ਖਿਡਾਰੀ ਅਰਸ਼ਦੀਪ ਸਿੰਘ ਵਿਰੁੱਧ ਸੋਸ਼ਲ ਮੀਡੀਆ ਉੱਤੇ ਨਫ਼ਰਤੀ ਟਿੱਪਣੀਆਂ ਬਾਰੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਵਰਤਾਰਾ ਪੂਰੇ ਵਿਸ਼ਵ ਲਈ ਬੇਹੱਦ ਖ਼ਤਰਨਾਕ ਹੈ ਅਤੇ ਜੇਕਰ ਕਿਸੇ ਕੌਮ ਦੇ ਅਨੁਆਈਆਂ ਦੇ ਚਰਿੱਤਰ ਨੂੰ ਢਾਹ ਲਾਉਣ ਵਾਲੀਆਂ ਅਜਿਹੀਆਂ ਘਿਨੌਣੀਆਂ ਹਰਕਤਾਂ ਨੂੰ ਸਖ਼ਤੀ ਨਾਲ ਰੋਕਣ ਲਈ ਵਿਸ਼ਵ ਪੱਧਰੀ ਆਮ ਰਾਇ ਨਾ ਬਣਾਈ ਗਈ ਤਾਂ ਆਉਣ ਵਾਲੇ ਸਮੇਂ ਅੰਦਰ ਮਨੁੱਖੀ ਭਾਈਚਾਰੇ ਵਿਚ ਤਰੇੜਾਂ ਆਉਣੀਆਂ ਸੁਭਾਵਿਕ ਹਨ। ਉਨ੍ਹਾਂ ਕਿਹਾ ਕਿ ਮਾਨਵੀ ਕਦਰਾਂ ਕੀਮਤਾਂ ਨੂੰ ਢਾਹ ਲਾਉਣ ਵਾਲੇ ਇਸ ਨਫ਼ਰਤੀ ਵਰਤਾਰੇ ਵਿਰੁੱਧ ਯੂ.ਐੱਨ.ਓ ਨੂੰ ਦਖਲ ਦੇਣਾ ਚਾਹੀਦਾ ਹੈ ਅਤੇ ਅਜਿਹੀਆਂ ਮਾਨਵ ਵਿਰੋਧੀ ਸੁਰਾਂ ਖਿਲਾਫ ਕਰੜੇ ਨਿਯਮ ਤੈਅ ਕਰਨੇ ਚਾਹੀਦੇ ਹਨ।

ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਆਖਿਆ ਕਿ ਅਰਸ਼ਦੀਪ ਸਿੰਘ ਨੂੰ ਜਾਣਬੁੱਝ ਕੇ ਨਫ਼ਰਤ ਦਾ ਸ਼ਿਕਾਰ ਬਣਾਇਆ ਗਿਆ ਹੈ ਜਦਕਿ ਉਸਦੀ ਕਾਰਗੁਜਾਰੀ ਬਾਕੀਆਂ ਨਾਲੋਂ ਕਿਤੇ ਬਿਹਤਰ ਰਹੀ। ਉਨ੍ਹਾਂ ਆਖਿਆ ਕਿ ਖੇਡਾਂ ਭਾਈਚਾਰਕ ਸਾਂਝ ਨੂੰ ਵਧਾਉਣ ਦਾ ਇੱਕ ਅਹਿਮ ਮਾਧਿਅਮ ਹਨ ਅਤੇ ਜੇਕਰ ਖਿਡਾਰੀਆਂ ਨੂੰ ਹੀ ਘਿਰਣਾ ਭਰੀ ਸੋਚ ਅਧੀਨ ਨਿਸ਼ਾਨਾ ਬਣਾਇਆ ਜਾਂਦਾ ਰਿਹਾ ਤਾਂ ਇਸ ਖੇਤਰ ਵਿੱਚ ਉਦਾਸੀਨਤਾ ਦਾ ਮਾਹੌਲ ਬਣੇਗਾ।

ਸਿੱਖ ਖਿਡਾਰੀ ਅਰਸ਼ਦੀਪ ਸਿੰਘ

ਐਡਵੋਕੇਟ ਧਾਮੀ ਨੇ ਕਿਹਾ ਕਿ ਅਰਸ਼ਦੀਪ ਸਿੰਘ ਦੀ ਕਾਰਗੁਜਾਰੀ ਨੂੰ ਜਾਣਬੁੱਝ ਕੇ ਨੀਵਾਂ ਦਿਖਾਉਣਾ ਅਤੇ ਉਸ ਵਿਰੁੱਧ ਕੂੜ ਪ੍ਰਚਾਰ ਕਰਨਾ ਸਿੱਖਾਂ ਦੀਆਂ ਦੇਸ਼ ਲਈ ਅਤੇ ਵਿਸ਼ਵ-ਪੱਧਰੀ ਪ੍ਰਾਪਤੀਆਂ ਨੂੰ ਨੀਵਾਂ ਦਿਖਾਉਣ ਦੇ ਸਿਲਸਿਲੇ ਦਾ ਹੀ ਇੱਕ ਹਿੱਸਾ ਹੈ। ਉਨ੍ਹਾਂ ਕਿਹਾ ਇਸ ਵਿੱਚ ਹੁਣ ਕੋਈ ਸ਼ੱਕ ਨਹੀਂ ਰਹਿ ਗਿਆ ਕਿ ਸ਼ਰਾਰਤੀ ਅਨਸਰ ਯੋਜਨਾਬੱਧ ਤਰੀਕੇ ਨਾਲ ਸਿੱਖਾਂ ਦੀਆਂ ਵਿਸ਼ਵ ਪ੍ਰਸਿੱਧ ਹਸਤੀਆਂ ਅਤੇ ਸੰਸਥਾਵਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਪਰ ਇਹ ਵੀ ਸੱਚ ਹੈ ਕਿ ਸ਼ਰਾਰਤੀ ਲੋਕ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਉਤੇ ਚੱਲਣ ਵਾਲੇ ਸਿੱਖਾਂ ਨੂੰ ਅੱਗੇ ਵਧਣ ਤੋਂ ਰੋਕਣ ਵਿੱਚ ਕਦੇ ਕਾਮਯਾਬ ਨਹੀਂ ਹੋ ਸਕਣਗੇ।

 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਜਿਹੇ ਮਾਨਵਤਾ-ਵਿਰੋਧੀ ਲੋਕਾਂ ਨੂੰ ਇਤਿਹਾਸ ਪੜ੍ਹ ਕੇ ਜਰੂਰ ਜਾਣ ਲੈਣਾ ਚਾਹੀਦਾ ਹੈ ਕਿ ਸਿੱਖਾਂ ਨੇ ਹਰ ਖੇਤਰ ਅੰਦਰ ਦੇਸ਼ ਦਾ ਨਾਂ ਚਮਕਾਇਆ ਹੈ ਅਤੇ ਵਿਸ਼ਵ-ਪੱਧਰ `ਤੇ ਵੀ ਵੱਡੀਆਂ ਪ੍ਰਾਪਤੀਆਂ ਸਰ ਕੀਤੀਆਂ ਹਨ। ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਖਾਸ ਤੌਰ ਅਪੀਲ ਕੀਤੀ ਕਿ ਸਿੱਖਾਂ ਵਿਰੁੱਧ ਬਣਾਏ ਜਾ ਰਹੇ ਮਾਹੌਲ ਦੀ ਸਮੀਖਿਆ ਕਰਕੇ ਇਸ ਸਾਜਿਸ਼ ਦੀ ਜੜ੍ਹ ਨੂੰ ਫੜਨ ਅਤੇ ਅਜਿਹੀਆਂ ਘਿਨੌਣੀਆਂ ਹਰਕਤਾਂ ਕਰਨ ਵਾਲੇ ਲੋਕਾਂ ਦੀ ਸ਼ਨਾਖਤ ਕਰਕੇ ਮਿਸਾਲੀ ਸਜ਼ਾਵਾਂ ਦੇਣ।

Tags: amritsar SGPCarshdeep catch droparshdeep cricketerarshdeep singharshdeep singh supportsanyukatsgpcuno
Share1093Tweet683Share273

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026

ਕਾਂਗਰਸ ਨੇ ਸਿਰਫ਼ ਸ਼ਰਾਬ, ਰੇਤ ਅਤੇ ਟਰਾਂਸਪੋਰਟ ਮਾਫੀਆ ਨੂੰ ਉਤਸ਼ਾਹਿਤ ਕੀਤਾ: ਹਰਪਾਲ ਸਿੰਘ ਚੀਮਾ

ਮਾਰਚ 7, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.