ਸ਼ੁੱਕਰਵਾਰ, ਸਤੰਬਰ 5, 2025 10:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਆਖ਼ਰ ਕਿਉਂ ਕਦੇ ਆਪਣੀ ਫੈਮਿਲੀ ਬਾਰੇ ਗੱਲ ਨਹੀਂ ਕਰਦਾ Diljit Dosanjh, ਸਿੰਗਰ ਨੇ ਖੁਦ ਦੱਸੀ ਵਜ੍ਹਾ, ਵੇਖੋ ਵੀਡੀਓ

ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗਾਣੇ ਦਿੱਤੇ ਹਨ ਤੇ ਗੀਤਾਂ ਦੇ ਨਾਲ ਨਾਲ ਉਹ ਪੰਜਾਬੀ ਅਤੇ ਬਾਲੀਵੁੱਡ ਫ਼ਿਲਮਾਂ ‘ਚ ਵੀ ਐਕਟਿਵ ਹੈ।

by ਮਨਵੀਰ ਰੰਧਾਵਾ
ਦਸੰਬਰ 23, 2022
in ਪਾਲੀਵੁੱਡ, ਮਨੋਰੰਜਨ
0

Diljit Dosanjh Family: ਦਿਲਜੀਤ ਦੋਸਾਂਝ (Diljit Dosanjh) ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਦਿਲਜੀਤ ਦੋਸਾਂਝ ਇੰਟਰਵਿਊ ਦੇ ਰਹੇ ਹਨ। ਇਸੇ ਇੰਟਰਵਿਊ ਦੇ ਦੌਰਾਨ ਸਿੰਗਰ ਨੂੰ ਉਨ੍ਹਾਂ ਦੇ ਪਰਿਵਾਰ ਦੇ ਬਾਰੇ ਸਵਾਲ ਕੀਤਾ ਜਾਂਦਾ ਹੈ ਤਾਂ ਇਸ ‘ਤੇ ਦਿਲਜੀਤ ਦੋਸਾਂਝ ਕਹਿੰਦਾ ਹੈ ਕਿ ਉਹ ਆਪਣੇ ਪਰਿਵਾਰ ਦੇ ਬਾਰੇ ਕਦੇ ਵੀ ਕਿਸੇ ਦੇ ਨਾਲ ਕੁਝ ਵੀ ਡਿਸਕਸ ਨਹੀਂ ਕਰਦੇ।

ਇਸ ਬਾਰੇ ਅੱਗੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਕਰੀਅਰ ਦੇ ਸ਼ੁਰੂਆਤੀ ਦਿਨ੍ਹਾਂ ‘ਚ ਬਹੁਤ ਕੁਝ ਝੱਲਿਆ ਹੈ। ਇਸ ਲਈ ਉਨ੍ਹਾਂ ਨੇ ਕਦੇ ਵੀ ਪਰਿਵਾਰ ਬਾਰੇ ਨਾਂ ਤਾਂ ਸੋਸ਼ਲ ਮੀਡੀਆ ‘ਤੇ ਕਦੇ ਕੋਈ ਜਾਣਕਾਰੀ ਸਾਂਝੀ ਕੀਤੀ ਹੈ ਅਤੇ ਨਾਂ ਹੀ ਕਿਸੇ ਇੰਟਰਵਿਊ ‘ਚ ਹੀ ਆਪਣੇ ਪਰਿਵਾਰ ਦਾ ਜ਼ਿਕਰ ਕੀਤਾ। ਦਿਲਜੀਤ ਦੋਸਾਂਝ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਬਹੁਤ ਹੀ ਸਪੱਸ਼ਟ ਹਨ ਅਤੇ ਕਦੇ ਵੀ ਜ਼ਿਕਰ ਕਰਨਾ ਨਹੀਂ ਚਾਹੁੰਦੇ।

 

View this post on Instagram

 

A post shared by Diljit Dosanjh (@diljiitdosanjh_)

ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗਾਣੇ ਦਿੱਤੇ ਹਨ ਤੇ ਗੀਤਾਂ ਦੇ ਨਾਲ ਨਾਲ ਉਹ ਪੰਜਾਬੀ ਅਤੇ ਬਾਲੀਵੁੱਡ ਫ਼ਿਲਮਾਂ ‘ਚ ਵੀ ਐਕਟਿਵ ਹੈ। ਦੱਸ ਦਈਏ ਕਿ ਜਲਦ ਹੀ ਉਹ ਬਾਲੀਵੁੱਡ ਦੀ ਫ਼ਿਲਮ ‘ਚ ਨਜ਼ਰ ਆਉਣ ਵਾਲੇ ਹਨ। ਨਾਲ ਹੀ ਦਿਲਜੀਤ, ਇਮਤਿਆਜ਼ ਅਲੀ ਦੀ ਫਿਲਮ ‘ਚ ਕੰਮ ਕਰ ਰਹੇ ਹਨ ਜਿਸ ‘ਚ ਉਹ ਮਰਹੂਮ ਪੰਜਾਬੀ ਸਿੰਗਰ ਚਮਕੀਲਾ ਦਾ ਰੋਲ ਪਲੇਅ ਕਰਨਗੇ। ਇਸ ਤੋਂ ਇਲਾਵਾ ਫ਼ਿਲਮ ‘ਜੋੜੀ’ ‘ਚ ਉਹ ਨਿਮਰਤ ਖਹਿਰਾ ਦੇ ਨਾਲ ਦਿਖਾਈ ਦੇਣਗੇ।

ਇਸ ਦੇ ਨਾਲ ਹੀ ਦੱਸ਼ ਦਈਏ ਕਿ ਇਨ੍ਹਾਂ ਦਿਨੀਂ ਸਿੰਗਰ ਦਿਲਜੀਤ ਇੰਡੀਆ ‘ਚ ਆਪਣੇ Born to Shine ਮਿਊਜ਼ਿਕ ਕੌਨਸਰ ‘ਚ ਬਿੱਜ਼ੀ ਹੈ। ਹਾਲ ਹੀ ‘ਚ ਉਸ ਨੇ ਮੰਬਈ ‘ਚ ਸ਼ੋਅ ਕੀਤਾ ਸੀ। ਜਿਸ ਤੋਂ ਬਾਅਦ ਨਵੇਂ ਸਾਲ ਦੀ ਸ਼ਾਮ ਉਹ ਆਪਣੇ ਗਾਣਿਆਂ ਨਾਲ ਜੈਪੁਰ ‘ਚ ਰੰਗ ਬਿਖੇਰੇਗਾ। ਇਸੇ ਕੜੀ ‘ਚ ਅਗਲੇ ਸਾਲ 2023 ‘ਚ ਉਹ ਵੈਲੇਂਟਾਈਨ ਵੀਕ ਦੌਰਾਨ ਅਹਿਮਦਾਬਾਦ ‘ਚ ਸਟੇਜ ‘ਤੇ ਧਮਾਕਾ ਕਰੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: diljit dosanjhDiljit Dosanjh FamilyDiljit Dosanjh interviewDiljit Dosanjh Videoentertainment newspro punjab tvpunjabi newspunjabi singer
Share250Tweet156Share63

Related Posts

ਹੜ੍ਹ ਪੀੜਤਾਂ ਦੇ ਹੱਕ ‘ਚ Diljit Dosanjh ਦਾ ਪਹਿਲਾ ਬਿਆਨ, ਪੰਜਾਬ ਜ਼ਖਮੀ ਹੋਇਆ ਹਾਰਿਆ ਨਹੀਂ

ਸਤੰਬਰ 4, 2025

ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕੇ ‘ਚ ਲੋਕਾਂ ਦੀ ਕਰ ਰਹੇ ਮਦਦ

ਸਤੰਬਰ 3, 2025

ਮਨਿਕਾ ਵਿਸ਼ਵਕਰਮਾ ਨੂੰ ਮਿਲਿਆ ‘MISS UNIVERSE 2025’ ਦਾ ਤਾਜ, ਕੌਣ ਹੈ ਮਨਿਕਾ ਵਿਸ਼ਵਕਰਮਾ

ਅਗਸਤ 19, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025
Load More

Recent News

BCCI ਨੇ ਵਧਾ ਦਿੱਤੇ ਟੀਮ ਇੰਡੀਆ ਦੇ ਸਪਾਂਸਰਸ਼ਿਪ ਰੇਟ, ਏਸ਼ੀਆ ਕੱਪ 2025 ਲਈ ਨਹੀਂ ਕੋਈ ਸਪਾਂਸਰ

ਸਤੰਬਰ 5, 2025

ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਕਿਉਂ ਟ੍ਰੈਂਡ ਕਰ ਰਿਹਾ ਹੈ ‘Trump Is Dead’, ਆਖਿਰ ਕੀ ਹੈ ਮਾਮਲਾ?

ਸਤੰਬਰ 5, 2025

ਕੀ Amul ਦੁੱਧ ਤੇ ਪਨੀਰ ਦੀਆਂ ਕੀਮਤਾਂ ਹੋਣਗੀਆਂ ਘੱਟ? ਕੰਪਨੀ ਨੇ ਦੇਖੋ ਕੀ ਕਿਹਾ

ਸਤੰਬਰ 5, 2025

ਮੈਲਬੌਰਨ ‘ਚ ਜਾ.ਨ.ਲੇਵਾ ਹ/ਮ/ਲੇ ਦਾ ਸ਼ਿਕਾਰ ਹੋਏ ਭਾਰਤੀ ਨਾਗਰਿਕ ਨੂੰ ਆਸਟ੍ਰੇਲੀਆਈ ਸਰਕਾਰ ਵੱਲੋਂ ਪੱਕੀ ਰਿਹਾਇਸ਼

ਸਤੰਬਰ 5, 2025

ਹਾਈ ਅਲਰਟ ‘ਤੇ ਮੁੰਬਈ ਪੁਲਿਸ, ਇੱਕ ਕਰੋੜ ਲੋਕਾਂ ਨੂੰ ਮਿਲੀ ਉ.ਡਾ/ਉਣ ਦੀ ਧ/ਮ/ਕੀ

ਸਤੰਬਰ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.