ਸ਼ੁੱਕਰਵਾਰ, ਮਈ 16, 2025 02:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦੁਸਹਿਰੇ ਦਾ ਤਿਉਹਾਰ ਕਿਉਂ ਮਨਾਇਆ ਜਾਂਦਾ? ਜਾਣੋ ਇਤਿਹਾਸ

by Gurjeet Kaur
ਅਕਤੂਬਰ 23, 2023
in ਦੇਸ਼
0

Dussehra 2023  : ਦੁਸਹਿਰੇ ਦਾ ਤਿਉਹਾਰ ਹਿੰਦੂ ਧਰਮ ਦਾ ਪ੍ਰਮੁੱਖ (Dussehra 2023) ਤਿਉਹਾਰ ਹੈ। ਇਸ ਨੂੰ ਵਿਜੈ ਦਸ਼ਮੀ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ। ਪੌਰਾਣਿਕ ਮਾਨਤਾਵਾਂ ਮੁਤਾਬਕ ਮਰਿਆਦਾ ਪੁਰਸ਼ੋਤਮ ਭਗਵਾਨ ਸ਼੍ਰੀ ਰਾਮ ਨੇ ਇਸੇ ਦਿਨ ਅਹੰਕਾਰੀ ਰਾਵਣ ਦਾ ਨਾਸ਼ (History of Dussehra) ਕੀਤਾ ਸੀ।

ਵਿਜੈਦਸ਼ਮੀ ਦਾ ਮੱਹਤਵ: ਭਗਵਾਨ ਸ੍ਰੀ ਰਾਮ ਨੇ ਸੀਤਾ ਨੂੰ ਰਾਵਣ ਦੇ ਚੰਗੁਲ ਤੋਂ ਬਚਾਉਣ ਲਈ ਲੰਕਾ ਦਾ (History of Dussehra) ਦਹਨ ਕੀਤਾ ਸੀ।

ਰਾਵਣ ਦੀ ਰਾਕਸ਼ਸੀ ਸੈਨਾ (Ravan’s demonic army) ਤੇ ਰਾਮ ਜੀ ਦੀ ਵਾਨਰ ਸੈਨਾ ‘ਚ ਇੱਕ ਭਿਆਨਕ (Dussehra 2023) ਯੁੱਧ ਹੋਇਆ ਸੀ। ਜਿਸ ‘ਚ ਰਾਵਣ, ਮੇਘਨਾਥ, ਕੁੰਭਕਰਨ ਸਾਰੇ ਰਾਕਸ਼ਸ ਮਾਰੇ ਗਏ ਸਨ। ਬਦੀ ‘ਤੇ ਨੇਕੀ ਦੀ ਹੋਈ ਜਿੱਤ ਦੀ ਖੁਸ਼ੀ ‘ਚ ਹਰ ਸਾਲ ਦੁਸਹਿਰਾ ਮਨਾਇਆ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਇਸੇ ਦਿਨ ਹੀ ਮਾਂ ਦੁਰਗਾ ਨੇ ਮਹਿਸ਼ਾਸੁਰ ਦਾ ਅੰਤ ਕਰ ਦੇਵਤਿਆਂ ਤੇ ਮਨੁੱਖਾਂ ਨੂੰ ਉਸ ਦੇ ਅਤਿਆਚਾਰ ਤੋਂ ਮੁਕਤੀ ਦਿੱਤੀ ਸੀ।ਦੁਸਹਿਰੇ ‘ਤੇ ਹੁੰਦੀ ਹੈ ਖ਼ਾਸ ਪੂਜਾ: ਦੁਸ਼ਮਣਾਂ ਉੱਤੇ ਜਿੱਤ ਦੀ ਕਾਮਨਾ ਕਰਨ ਲਈ, ਇਸ ਦਿਨ ਹਥਿਆਰਾਂ ਦੀ ਪੂਜਾ ਕਰਨ ਦਾ ਨਿਯਮ ਹੈ। ਅਤੀਤ ਦੇ ਸਮੇਂ ਵਾਂਗ ਅੱਜ ਵੀ ਹਥਿਆਰਾਂ, ਮਸ਼ੀਨਾਂ, ਫੈਕਟਰੀਆਂ ਆਦਿ ਦੀ ਪੂਜਾ ਕਰਨ ਦੀ ਪਰੰਪਰਾ ਜਾਰੀ ਹੈ ਅਤੇ ਦੇਸ਼ ਦੀਆਂ ਦੀ ਸਾਰੀਆਂ ਰਿਆਸਤਾਂ ਅਤੇ ਸਰਕਾਰੀ ਸ਼ਸਤਰਾਂ ਵਿੱਚ, ਹਥਿਆਰਾਂ ਦੀ ਪੂਜਾ ਅਜੇ ਵੀ ਬਹੁਤ ਧੂਮਧਾਮ ਨਾਲ ਕੀਤੀ ਜਾਂਦੀ ਹੈ। ਇਸ ਦਿਨ, ਹਥਿਆਰਾਂ ਦੀ ਪੂਜਾ ਦੇ ਨਾਲ, ਅਪਰਾਜਿਤਾ, ਸ਼ਮੀ ਦੇ ਰੁੱਖ ਦੀ ਪੂਜਾ ਵੀ ਮਹੱਤਵਪੂਰਨ ਹੈ।

ਦੁਸਹਿਰੇ ਦੇ ਰੀਤੀ ਰਿਵਾਜ਼ ਅਤੇ ਮਾਨਤਾਵਾਂ: ਦੁਸਹਿਰੇ ਦੇ ਦਿਨ ਸ਼ਾਮ ਦੇ ਸਮੇਂ ਰਾਵਣ, ਮੇਘਨਾਥ ਤੇ ਕੁੰਭਕਰਨ ਦੇ ਪੁਤਲੇ (Idols of conspiracy) ਸਾੜੇ ਜਾਂਦੇ ਹਨ। 10 ਦਿਨਾਂ ਤੱਕ ਚੱਲਣ ਵਾਲੀ ਰਾਮਲੀਲਾ ਦਾ ਸਮਾਪਨ ਵੀ ਰਾਵਣ ਦਹਿਨ ਦੇ ਨਾਲ ਹੀ ਹੁੰਦਾ ਹੈ। ਹਰ ਸਾਲ ਦੁਸਹਿਰੇ ਦੇ ਦਿਨ ਰਾਵਣ ਦੇ ਪੁਤਲੇ ਦਾ ਦਹਿਨ ਇਸ ਲਈ ਕੀਤਾ ਜਾਂਦਾ ਹੈ ਕਿ ਵਿਅਕਤੀ ਆਪਣੀਆਂ ਬੁਰਾਈਆਂ ਨੂੰ ਨਸ਼ਟ ਕਰ ਦਵੇ ਅਤੇ ਆਪਣੇ ਅੰਦਰ ਚੰਗੀਆਂ ਆਦਤਾਂ ਤੇ ਵਿਵਹਾਰ ਵਿਕਸਤ (History of Dussehra) ਕਰ ਸਕੇ। ਇਸ ਦੇ ਨਾਲ ਹੀ ਉਸ ਨੂੰ ਇਹ ਵੀ ਯਾਦ ਰੱਖਣਾ ਚਾਹੀਦਾ ਹੈ ਕਿ ਹਮੇਸ਼ਾ ਸੱਚ ਦੀ ਤੇ ਚੰਗਿਆਈ ਦੀ ਜਿੱਤ ਹੁੰਦੀ ਹੈ। ਜੋ ਲੋਕ ਨਰਾਤਿਆਂ ਦੇ ਦੌਰਾਨ ਮਾਂ ਦੁਰਗਾ ਦੀਆਂ ਮੂਰਤੀਆਂ ਸਥਾਪਤ ਕਰਦੇ ਹਨ ਉਨ੍ਹਾਂ ਨੂੰ ਦੁਸਹਿਰੇ ਦੇ ਦਿਨ ਵਿਸਰਜਿਤ ਕਰਦੇ ਹਨ।ਦੁਸਹਿਰੇ ਵਾਲੇ ਦਿਨ ਨੀਲਕੰਠ ਪੰਛੀ ਨੂੰ ਵੇਖਣਾ ਬੇਹਦ ਸ਼ੁੱਭ ਮੰਨਿਆ ਜਾਂਦਾ ਹੈ। ਦੁਸਹਿਰੇ ‘ਤੇ ਇਸ ਦੀ ਦਿੱਖ ਚੰਗੇ ਸਮੇਂ ਦੀ ਸ਼ੁਰੂਆਤ ਦੀ ਨਿਸ਼ਾਨੀ ਮੰਨੀ ਜਾਂਦੀ ਹੈ। ਨੀਲਕੰਠ ਪੰਛੀ ਨੂੰ ਭਗਵਾਨ ਸ਼ਿਵ (Lord Shiva) ਦਾ ਰੂਪ ਮੰਨਿਆ ਜਾਂਦਾ ਹੈ। ਦੁਸਹਿਰੇ ਦੇ ਦਿਨ ਖਾਣ-ਪੀਣ ਦਾ ਵੀ ਵਿਸ਼ੇਸ਼ ਮਹੱਤਵ ਹੈ। ਇਸ ਦਿਨ, ਭਗਵਾਨ ਸ਼੍ਰੀ ਰਾਮ ਦੇ ਭਗਤ ਭਗਵਾਨ ਹਨੂੰਮਾਨ ਨੂੰ ਪਾਨ ਭੇਟ ਕਰਕੇ ਮਨ ਦੀਆਂ ਇੱਛਾਵਾਂ ਪੂਰੀਆਂ ਹੁੰਦੀਆਂ ਹਨ।ਰਾਮ ਨੇ ਰਾਵਣ ਨੂੰ ਮਾਰਕੇ ਬੁਰਾਈ ਤੇ ਇਛਾਈ ਦੀ ਜਿੱਤ ਦਾ ਸੰਦੇਸ਼ ਦਿੱਤਾ ਸੀ। ਪਰ ਰਾਵਣ ਦੇ ਜੀਵਨ ਨੂੰ ਦੇਖਦੇ ਹਾਂ ਤਾਂ ਕਈ ਅਜਿਹੇ ਸਬਕ ਸਿੱਖਣ ਨੂੰ ਮਿਲਦੇ ਹਨ, ਜੋ ਜੀਵਨ ਨੂੰ ਸਫ਼ਲ ਬਣਾਉਂਦੇ ਹਨ।

1. ਆਪਣੇ ਸਾਥੀ, ਰਾਜ, ਭਰਾ ਨਾਲ ਦੁਸ਼ਮਣੀ ਮੁੱਲ ਨਾ ਲਵੋਂ, ਕਦੇਂ ਵੀ ਨੁਕਸਾਨ ਪਹੁੰਚਾ ਸਕਦੇ ਹਨ।
2. ਖੁਦ ਨੂੰ ਹਮੇਸਾ ਜਿੱਤ ਦਾ ਸਿਕੰਦਰ ਨਾ ਮੰਨ ਕੇ ਗਲਤੀ ਨਾ ਕਰੋਂ, ਚਾਹੇ ਹਰ ਵਾਰੀ ਜਿੱਤ ਹੋਵੇ।
3. ਹਮੇਸ਼ਾ ਉਸ ਮੰਤਰੀ ਤੇ ਦੋਸਤ ‘ਤੇ ਭਰੋਸਾ ਕਰੋਂ, ਜੋ ਤੁਹਾਡੀਆਂ ਗਲਤੀਆਂ ਦੱਸਦਾ ਹੈ।
4. ਆਪਣੇ ਦੁਸ਼ਮਣ ਨੂੰ ਕਦੇ ਵੀ ਛੋਟਾ ਨਹੀ ਸਮਝਣਾ ਚਾਹੀਦਾ।
5. ਆਪਣੇ ਅੰਦਰ ਇਹ ਹੰਕਾਰ ਕਦੀ ਵੀ ਨਹੀ ਪਾਲਣਾ ਚਾਹੀਦਾ, ਕਿ ਤੁਸੀ ਕਿਸਮਤ ਨੂੰ ਹਰਾ ਸਕਦਾ ਹੋ, ਮੁੱਕਦਰਾਂ ਵਿੱਚ ਜੋ ਵੀ ਲਿਖੀਆਂ ਹੈ, ਭੋਗਣਾ ਪੈਣਾ ਹੈ।
6. ਜੋ ਰਾਜਾ ਜਿੱਤਣਾ ਚਾਹੁੰਦਾ ਹੈ, ਉਹ ਲਾਲਚ ਤੋਂ ਦੂਰ ਰਹੇ, ਨਹੀ ਜਿੱਤ ਸੰਭਵ ਨਹੀ ਹੋ ਸਕਦੀ।
7.ਇੱਕ ਰਾਜਾ ਨੂੰ ਬਿਨ੍ਹਾਂ ਟਾਲ ਮਟੋਲ ਤੋਂ ਸਭ ਦੀ ਭਲਾਈ ਕਰਨੀ ਚਾਹੀਦੀ ਹੈ।
8.ਪ੍ਰਮਾਤਮਾ ਨੂੰ ਪਿਆਰ ਜਾਂ ਨਫ਼ਰਤ ਕਰੋਂ, ਪਰ ਜੋ ਵੀ ਕਰੋ ਦਿਲ ਤੋਂ ਕਰੋਂ।
9. ਆਪਣੇ ਨੇੜਲਿਆ ਦੀ ਸਲਾਹ ਨੂੰ ਨਜ਼ਰ ਅੰਦਾਜ਼ ਨਾ ਕਰੋਂ, ਰਾਵਣ ਨੂੰ ਬਹੁਤ ਵਾਰ ਉਸ ਦੀ ਪਤਨੀ ਤੇ ਨਾਨੇ ਨੇ ਸਹੀ ਮਾਰਗ ‘ਤੇ ਚੱਲਣ ਦੀ ਸਲਾਹ ਦਿੱਤੀ ਸੀ, ਪਰ ਰਾਵਣ ਨੇ ਕਿਸ ਦੀ ਵੀ ਨਹੀ ਸੁਣੀ ਸੀ।

Tags: Dussehra 2023dussehra festivalHistory of Dussehrapro punjab tvpunjabi newsRavan's demonic army
Share262Tweet164Share65

Related Posts

ਅਪ੍ਰੇਸ਼ਨ ਸਿੰਦੂਰ ਹੈ ਸਿਰਫ ਇੱਕ ਟ੍ਰੇਲਰ, ਸਮਾਂ ਆਉਣ ਤੇ ਦਿਖਾਵਾਂਗੇ ਪੂਰੀ ਫਿਲਮ- ਰਾਜਨਾਥ ਸਿੰਘ

ਮਈ 16, 2025

ਹੁਣ ਡਿਲੀਵਰੀ ਕਰਨ ਵਾਲੇ ਕਰਮਚਾਰੀਆਂ ਨੂੰ ਨੌਕਰੀ ਤੋਂ ਬਾਅਦ ਮਿਲੇਗੀ ਪੈਨਸ਼ਨ, ਦੇਖੋ ਕਿਹੜੀ ਕੰਪਨੀਆਂ ਸ਼ਾਮਲ

ਮਈ 15, 2025

ਪਾਕਿਸਤਾਨ ਦਾ ਪੱਖ ਲੈਣਾ ਤੁਰਕੀ ਨੂੰ ਪਿਆ ਭਾਰੀ, ਭਾਰਤ ਦੀ ਤੁਰਕੀ ਕੰਪਨੀਆਂ ਤੇ ਤਿੱਖੀ ਨਜਰ

ਮਈ 15, 2025
"ਆਉਣ ਵਾਲੇ ਤਿਉਹਾਰਾਂ ਦੇ ਮੱਦੇਨਜ਼ਰ ਰੇਲਵੇ ਦੁਆਰਾ ਫੈਸਟੀਵਲ ਸਪੈਸ਼ਲ ਟਰੇਨਾਂ ਦਾ ਸੰਚਾਲਨ "

TTE ਨੇ ਸੈਨਾ ਦੇ ਜਵਾਨਾਂ ਨਾਲ ਕੀਤਾ ਅਜਿਹਾ ਵਿਵਹਾਰ,ਫੌਜੀਆਂ ਨੂੰ ਕਿਹਾ…

ਮਈ 15, 2025

ਅਪ੍ਰੇਸ਼ਨ ਸਿੰਦੂਰ ਤੋਂ ਬਾਅਦ ਝੁਕਿਆ ਪਾਕਿਸਤਾਨ ਪਹਿਲੀ ਵਾਰ ਇਸ ਮੁੱਦੇ ‘ਤੇ ਗੱਲਬਾਤ ਲਈ ਹੋਇਆ ਰਾਜੀ

ਮਈ 15, 2025

ਇਸ ਇਲਾਕੇ ‘ਚ ਫਿਰ ਦੀਖਿਆ ਡਰੋਨ, ਡੇਢ ਘੰਟੇ ਤੱਕ ਰੱਖਣਾ ਪਿਆ ਬਲੈਕ ਆਉਟ

ਮਈ 15, 2025
Load More

Recent News

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

Diabties control remedies: ਸ਼ੂਗਰ ਦੇ ਮਰੀਜ਼ਾਂ ਲਈ ਵਰਦਾਨ ਹਨ ਇਹ ਖਾਣੇ, ਆਏਗੀ ਭਰਭੂਰ ਤਾਕਤ

ਮਈ 16, 2025

ਅਪ੍ਰੇਸ਼ਨ ਸਿੰਦੂਰ ਹੈ ਸਿਰਫ ਇੱਕ ਟ੍ਰੇਲਰ, ਸਮਾਂ ਆਉਣ ਤੇ ਦਿਖਾਵਾਂਗੇ ਪੂਰੀ ਫਿਲਮ- ਰਾਜਨਾਥ ਸਿੰਘ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.