ਮੰਗਲਵਾਰ, ਜੁਲਾਈ 29, 2025 07:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

ਕਿਉਂ ਖਾਣਾ ਚਾਹੀਦਾ ਰੋਜ਼ਾਨਾ ਕੇਲਾ, ਫਾਇਦੇ ਜਾਣ ਲਏ ਤਾਂ ਤੁਸੀਂ ਵੀ ਅੱਜ ਹੀ ਕਰੋਗੇ ਖਾਣਾ ਸ਼ੁਰੂ, ਪੜ੍ਹੋ ਪੂਰੀ ਖਬਰ

by Gurjeet Kaur
ਮਾਰਚ 12, 2024
in ਸਿਹਤ, ਲਾਈਫਸਟਾਈਲ
0

ਕੇਲੇ ‘ਚ ਵਿਟਾਮਿਨ ਏ,ਸੀ ਵਿਟਾਮਿਨ ਬੀ6, ਪੋਟਾਸ਼ੀਅਮ, ਸੋਡੀਅਮ, ਆਇਰਨ ਅਤੇ ਵੱਖ ਵੱਖ ਐਂਟੀਆਕਸੀਡੇਂਟ ਅਤੇ ਫਾਈਟੋਨਿਊਟੀਐਂਟਸ ਪਾਏ ਜਾਂਦੇ ਹਨ।ਇਹੀ ਕਾਰਨ ਹੈ ਕਿ ਕੇਲੇ ਨੂੰ ਸਿਹਤ ਦੇ ਲਈ ਬੇਹੱਦ ਗੁਣਕਾਰੀ ਮੰਨਿਆ ਜਾਂਦਾ ਹੈ।ਰੋਜ਼ਾਨਾ ਕੇਲੇ ਦਾ ਸੇਵਨ ਕਰਨ ਨਾਲ ਸਰੀਰ ਨੂੰ ਕਈ ਲਾਭ ਮਿਲ ਸਕਦੇ ਹਨ।
ਫਲ ਸਿਹਤ ਦੇ ਲਈ ਬੇਹੱਦ ਫਾਇਦੇਮੰਦ ਹੁੰਦੇ ਹਨ, ਇਹ ਗੱਲ ਅਸੀਂ ਸਾਰੇ ਜਾਣਦੇ ਹਾਂ ਪਰ ਕੇਲਾ ਇੱਕ ਅਜਿਹਾ ਫਲ ਹੈ ਜੋ ਸਸਤਾ ਹੋਣ ਦੇ ਨਾਲ ਸਿਹਤ ਦੇ ਲਈ ਬਹੁਤ ਗੁਣਕਾਰੀ ਹੈ।ਇਹ ਹਰ ਮੌਸਮ ‘ਚ ਉਪਲਬਧ ਹੁੰਦਾ ਹੈ।ਅਤੇ ਭਾਰਤ ਦੇ ਹਰ ਹਿੱਸੇ ‘ਚ ਪਾਇਆ ਜਾਂਦਾ ਹੈ।ਕੇਲੇ ‘ਚ ਵਿਟਾਮਿਨ ਏ,ਸੀ, ਵਿਟਾਮਿਨਬੀ6, ਪੋਟਾਸ਼ੀਅਮ, ਸੋਡੀਅਮ, ਆਇਰਨ ਅਤੇ ਵੱਖ ਵੱਖ ਐਂਟੀਆਕਸੀਡੈਂਟ ਅਤੇ ਫਾਈਟੋਨਿਊਟ੍ਰਿਐਂਟਸ ਪਾਏ ਜਾਂਦੇ ਹਨ।ਇਹੀ ਕਾਰਨ ਹੈ ਕਿ ਕੇਲੇ ਨੂੰ ਸਿਹਤ ਦੇ ਲਈ ਬੇਹਦ ਗੁਣਕਾਰੀ ਮੰਨਿਆ ਜਾਂਦਾ ਹੈ।ਰੋਜ਼ਾਨਾ ਕੇਲੇ ਦਾ ਸੇਵਨ ਕਰਨ ਨਾਲ ਸਰੀਰ ਨੂੰ ਕਈ ਲਾਭ ਮਿਲ ਸਕਦੇ ਹਨ।
ਕੇਲੇ ‘ਚ ਪਾਏ ਜਾਣ ਵਾਲੇ ਪੋਸ਼ਕ ਤੱਤ
ਕੈਲੋਰੀ:112
ਵਸਾ:0 ਗ੍ਰਾਮ
ਪ੍ਰੋਟੀਨ:1 ਗ੍ਰਾਮ
ਕਾਰਬਸ: 29 ਗ੍ਰਾਮ
ਫਾਈਬਰ:3 ਗ੍ਰਾਮ
ਵਿਟਾਮਿਨ ਸੀ: ਦੈਨਿਕ ਮੁੱਲ ਦਾ 12ਫੀਸਦੀ (ਡੀਵੀ)
ਰਾਈਬੋਫਲੇਵਿਨ: ਡੀਵੀ ਦਾ 7ਫੀਸਦੀ
ਫੋਲੇਟ:ਡੀਵੀ ਦਾ 6ਫੀਸਦੀ
ਨਿਯਾਸਿਨ:ਡੀਵੀ ਦਾ 5ਫੀਸਦੀ
ਕਾਪਰ:ਡੀਵੀ ਦਾ 11ਫੀਸਦੀ
ਪੋਟਾਸ਼ੀਅਮ:ਡੀਵੀ ਦਾ 10ਫੀਸਦੀ
ਮੈਗਨੀਸ਼ੀਅਮ:8ਫੀਸਦੀ
ਕੇਲੇ ਦੇ ਫਾਇਦੇ
ਡਾਇਬਿਟੀਜ਼ ਨੂੰ ਕਰੇ ਕਾਬੂ: ਕੇਲਾ ਡਾਇਬਿਟੀਜ਼ ਰੋਗੀਆਂ ਦੇ ਲਈ ਫਾਇਦੇਮੰਦ ਹੁੰਦਾ ਹੈ ਕਿਉਂਕਿ ਇਸ ‘ਚ ਫਾਈਬਰ,ਸਟਾਰਚ, ਵਿਟਾਮਿਨ, ਖਣਿਜ, ਫਾਈਟੋਕੇਮੀਕਲਸ ਅਤੇ ਐਂਟੀਆਕਸੀਡੇਂਟ ਸਮੇਤ ਕਈ ਅਜਿਹੇ ਬਾਇਓਟਿਕ ਕੰਪਾਉਂਡ ਹੁੰਦੇ ਹਨ ਸ਼ੂਗਰ ਲੈਵਲ ਨੂੰ ਮੇਂਟੇਨ ਰੱਖਦੇ ਹਨ ਅਤੇ ਜੋ ਟਾਈਪ 2 ਡਾਇਬਟੀਜ਼ ਨਾਲ ਲੜਦੇ ਹਨ।
ਇਮਿਊਨਿਟੀ ਨੂੰ ਬਣਾਉਂਦਾ ਮਜ਼ਬੂਤ
ਕੇਲਾ ਸਰੀਰ ਨੂੰ ਤਾਕਤਵਰ ਬਣਾਉਂਦਾ ਹੈ, ਇਹ ਇਮਿਊਨਿਟੀ ਨੂੰ ਮਜ਼ਬੂਤ ਬਣਾਉਂਦਾ ਹੈ।ਕੇਲੇ ‘ਚ ਵਿਟਾਮਿਨ ਸੀ ਪਾਇਆ ਜਾਂਦਾ ਹੈ ਜੋ ਇਮਿਊਨਿਟੀ ਨੂੰ ਮਜ਼ਬੂਤ ਬਣਾਉਣ ‘ਚ ਮਦਦਗਾਰ ਹੁੰਦਾ ਹੈ।
ਹੱਡੀਆਂ ਨੂੰ ਰੱਖੋ ਮਜ਼ਬੂਤ: ਕੇਲਾ ਹੱਡੀਆਂ ਮਜ਼ਬੂਤ ਬਣਾਉਦਾ ਹੈ, ਇਸ ‘ਚ ਮੌਜੂਦ ਮੈਗਨੀਸ਼ੀਅਮ ਅਤੇ ਕੈਲਸ਼ੀਅਮ ਹੱਡੀਆਂ ਨੂੰ ਮਜ਼ਬੂਤ ਬਣਾਉਣ ‘ਚ ਕੰਮ ਕਰਦਾ।

Tags: healthhealth newshealth tipsLatestNewsLifestylepro punjab tvsehat
Share479Tweet300Share120

Related Posts

Skin Care Tips: ਮੂੰਹ ਧੋਣ ਸਮੇਂ ਨਾ ਕਰੋ ਅਜਿਹੀ ਗਲਤੀ, ਚਿਹਰਾ ਹੋ ਜਾਏਗਾ ਖਰਾਬ

ਜੁਲਾਈ 28, 2025

ਬੱਚਿਆਂ ਨੂੰ ਰੋਜ ਰੋਜ ਬਿਸਕੁਟ ਚਿਪਸ ਖਿਲਾਉਣ ਵਾਲੇ ਹੋ ਜਾਣ ਸਾਵਧਾਨ, ਕਰ ਰਹੇ ਹੋ ਇਹ ਵੱਡੀ ਗਲਤੀ

ਜੁਲਾਈ 25, 2025

ਮਾਨਸੂਨ ਚ ਪਹਾੜਾਂ ਤੇ ਘੁੰਮਣ ਦੀ ਕਰ ਰਹੇ ਹੋ ਤਿਆਰੀ, ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

ਜੁਲਾਈ 23, 2025

ਤੁਹਾਡੇ ਵੀ ਫਰਿੱਜ ‘ਚ ਬਣ ਗਿਆ ਹੈ ਬਰਫ਼ ਦਾ ਪਹਾੜ, ਇਸ ਤਰਾਂ ਕਰੋ ਇਸ ਸਮੱਸਿਆ ਦਾ ਹੱਲ

ਜੁਲਾਈ 22, 2025
pre-bridal-skincare_OI

Skin care Tips: ਚਿਹਰੇ ਦੀਆਂ ਝੁਰੜੀਆਂ ਹੋ ਜਾਣਗੀਆਂ ਸਾਫ਼, ਅਪਣਾਓ ਇਹ ਘਰੇਲੂ ਨੁਸਖੇ

ਜੁਲਾਈ 19, 2025

ਮਾਨਸੂਨ ਦੌਰਾਨ ਕਮਰੇ ਚੋਂ ਨਮੀ ਨੂੰ ਇਸ ਤਰਾਂ ਕਰੋ ਦੂਰ, ਹੋਵੇਗਾ ਪੱਕਾ ਹੱਲ

ਜੁਲਾਈ 19, 2025
Load More

Recent News

ਕਿਸ ਕੰਮ ਆਉਂਦਾ ਹੈ ਵਟਸਐਪ ਤੇ ਇਹ Remind Me ਫ਼ੀਚਰ!

ਜੁਲਾਈ 28, 2025

ਦੁਨੀਆ ਦੀ ਇੱਕ ਜੰਗ ‘ਤੇ ਲੱਗੀ ਰੋਕ, ਬਣੀ ਇਸ ਗੱਲ ‘ਤੇ ਆਪਸੀ ਸਹਿਮਤੀ

ਜੁਲਾਈ 28, 2025

Skin Care Tips: ਮੂੰਹ ਧੋਣ ਸਮੇਂ ਨਾ ਕਰੋ ਅਜਿਹੀ ਗਲਤੀ, ਚਿਹਰਾ ਹੋ ਜਾਏਗਾ ਖਰਾਬ

ਜੁਲਾਈ 28, 2025

ਗਰੀਬ ਪਰਿਵਾਰ ਦੀਆਂ 3 ਸਕੀਆਂ ਭੈਣਾਂ ਨੇ ਇਕੱਠੇ ਪਾਸ ਕੀਤੀ UGC ਪ੍ਰੀਖਿਆ

ਜੁਲਾਈ 28, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.