ਮੰਗਲਵਾਰ, ਸਤੰਬਰ 22, 2026 10:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

WI vs IND 5th T20i : ਭਾਰਤ ਨੇ ਵੈਸਟਇੰਡੀਜ਼ ਨੂੰ 88 ਦੌੜਾਂ ਨਾਲ ਹਰਾਇਆ, 4-1 ਨਾਲ ਜਿੱਤੀ ਸੀਰੀਜ਼

WI vs IND 5th T20i : ਭਾਰਤ ਨੇ ਵੈਸਟਇੰਡੀਜ਼ ਨੂੰ 88 ਦੌੜਾਂ ਨਾਲ ਹਰਾਇਆ, 4-1 ਨਾਲ ਜਿੱਤੀ ਸੀਰੀਜ਼

by propunjabtv
ਅਗਸਤ 8, 2022
in ਖੇਡ
0

ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ 5ਵਾਂ ਟੀ-20 ਮੈਚ ਸੈਂਟਰਲ ਬ੍ਰੋਵਾਰਡ ਪਾਰਕ, ​​ਲਾਡਰਹਿਲ, ਫਲੋਰਿਡਾ ਵਿਖੇ ਥੋੜ੍ਹੀ ਦੇਰ ’ਚ ਸ਼ੁਰੂ ਹੋਵੇਗਾ। ਭਾਰਤ ਸੀਰੀਜ਼ ’ਚ 3-1 ਨਾਲ ਅੱਗੇ ਹੈ, ਇਸ ਲਈ ਆਖਰੀ ਮੈਚ ’ਚ ਉਹ ਨਵੇਂ ਖਿਡਾਰੀਆਂ ਨੂੰ ਮੌਕਾ ਦੇ ਸਕਦਾ ਹੈ। ਹਾਲਾਂਕਿ ਹਾਰਦਿਕ ਪੰਡਯਾ ਭਾਰਤ ਦੀ ਕਪਤਾਨੀ ਕਰ ਰਹੇ ਹਨ। ਉਨ੍ਹਾਂ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਭਾਰਤ ਨੇ ਪਹਿਲਾਂ ਖੇਡਦਿਆਂ 20 ਓਵਰਾਂ ’ਚ 7 ਵਿਕਟਾਂ ’ਤੇ 188 ਦੌੜਾਂ ਬਣਾਈਆਂ ਤੇ ਵੈਸਟਇੰਡੀਜ਼ ਨੂੰ ਜਿੱਤ ਲਈ 189 ਦੋੜਾਂ ਦਾ ਟੀਚਾ ਦਿੱਤਾ। ਜਿਸ ਦੇ ਜਵਾਬ ’ਚ ਖੇਡਣ ਉਤਰੀ ਵੈਸਟਇੰਡੀਜ਼ ਦੀ ਟੀਮ 15.4 ਓਵਰਾਂ ’ਚ 100 ਦੌੜਾਂ ’ਤੇ ਆਲ ਆਊਟ ਹੋ ਗਈ। ਇਸ ਤਰ੍ਹਾਂ ਭਾਰਤ ਨੇ 88 ਦੌੜਾਂ ਨਾਲ ਮੈਚ ਜਿੱਤ ਲਿਆ। ਭਾਰਤ ਨੇ ਪੰਜ ਮੈਚਾਂ ਦੀ ਸੀਰੀਜ਼ 4-1 ਨਾਲ ਆਪਣੇ ਨਾਂ ਕੀਤੀ।

ਦੋਵਾਂ ਦੇਸ਼ਾਂ ਦੀਆਂ ਟੀਮਾਂ
ਭਾਰਤ : ਈਸ਼ਾਨ ਕਿਸ਼ਨ, ਸ਼੍ਰੇਅਸ ਅਈਅਰ, ਸੰਜੂ ਸੈਮਸਨ, ਹਾਰਦਿਕ ਪੰਡਯਾ (ਕਪਤਾਨ), ਦੀਪਕ ਹੁੱਡਾ, ਦਿਨੇਸ਼ ਕਾਰਤਿਕ (ਵਿਕਟਕੀਪਰ), ਅਕਸ਼ਰ ਪਟੇਲ, ਕੁਲਦੀਪ ਯਾਦਵ, ਅਵੇਸ਼ ਖਾਨ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ

ਵੈਸਟਇੰਡੀਜ਼ : ਸ਼ਮਰਹ ਬਰੂਕਸ, ਸ਼ਿਮਰੋਨ ਹੇਟਮੇਅਰ, ਨਿਕੋਲਸ ਪੂਰਨ (ਕਪਤਾਨ), ਡੇਵੋਨ ਥਾਮਸ (ਵਿਕਟਕੀਪਰ), ਜੇਸਨ ਹੋਲਡਰ, ਓਡਿਅਨ ਸਮਿਥ, ਕੀਮੋ ਪਾਲ, ਡੋਮਿਨਿਕ ਡਰੇਕਸ, ਓਬੇਡ ਮੈਕਕੋਏ, ਹੇਡਨ ਵਾਲਸ਼, ਰੋਵਮੈਨ ਪਾਵੇਲ

 

Tags: India beatWest IndiesWI vs IND 5th T20
Share208Tweet130Share52

Related Posts

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ਪ੍ਰਧਾਨ ਮੰਤਰੀ ਨੇ ਜਪਾਨ ਓਪਨ 2026 ਦਾ ਖਿਤਾਬ ਜਿੱਤਣ ‘ਤੇ ਪੀਵੀ ਸਿੰਧੂ ਨੂੰ ਦਿੱਤੀ ਵਧਾਈ

ਜੁਲਾਈ 20, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜੁਲਾਈ 19, 2026
Load More

Recent News

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਸਤੰਬਰ 21, 2026

ਹਲਕਾ ਸ਼੍ਰੀ ਅਨੰਦਪੁਰ ਸਾਹਿਬ ਚ’ ਗੂੰਜਿਆ ਭਗਵੰਤ ਮਾਨ ਦੁਬਾਰਾ ਦਾ ਨਾਅਰਾ

ਸਤੰਬਰ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.