ਵੀਰਵਾਰ, ਨਵੰਬਰ 12, 2026 04:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

Ashwin ਦੇ ਤੂਫਾਨ ‘ਚ ਉਡੀ ਵੈਸਟਇੰਡੀਜ਼, ਇੱਕ ਝਟਕੇ ‘ਚ ਬਣਾਏ ਕਈ ਰਿਕਾਰਡ

India Vs West Indies R Ashwin: ਟੀਮ ਇੰਡੀਆ ਦੇ ਐਕਟਿਵ ਖਿਡਾਰੀਆਂ ਦੀ ਸੂਚੀ 'ਚ ਸਭ ਤੋਂ ਸਫਲ ਗੇਂਦਬਾਜ਼ਾਂ ਚੋਂ ਇੱਕ ਸਪਿੰਨਰ ਰਵੀਚੰਦਰਨ ਅਸ਼ਵਿਨ ਨੇ ਵੈਸਟਇੰਡੀਜ਼ ਦੇ ਖਿਲਾਫ ਪਹਿਲੇ ਟੈਸਟ ਮੈਚ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।

by ਮਨਵੀਰ ਰੰਧਾਵਾ
ਜੁਲਾਈ 13, 2023
in ਕ੍ਰਿਕਟ, ਖੇਡ, ਫੋਟੋ ਗੈਲਰੀ, ਫੋਟੋ ਗੈਲਰੀ
0
Ravichandran Ashwin Records: ਇੱਕ ਮਹੀਨੇ ਦੇ ਆਰਾਮ ਤੋਂ ਬਾਅਦ ਟੀਮ ਇੰਡੀਆ ਬੁੱਧਵਾਰ ਨੂੰ ਵੈਸਟਇੰਡੀਜ਼ ਦੇ ਖਿਲਾਫ ਦੋ ਟੈਸਟ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਖੇਡਣ ਲਈ ਰਵਾਨਾ ਹੋਈ। ਵੈਸਟਇੰਡੀਜ਼ ਦੇ ਕਪਤਾਨ ਕ੍ਰੈਗ ਬ੍ਰੈਥਵੇਟ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।
ਮੈਚ ਦੇ ਪਹਿਲੇ ਦੋ ਸੈਸ਼ਨਾਂ 'ਚ ਟੀਮ ਇੰਡੀਆ ਦੇ ਐਕਟਿਵ ਖਿਡਾਰੀਆਂ ਚੋਂ ਸਭ ਤੋਂ ਸਫਲ ਗੇਂਦਬਾਜ਼ ਰਵੀਚੰਦਰਨ ਅਸ਼ਵਿਨ ਨੇ ਦਿਖਾਇਆ ਕਿ ਉਹ ਆਈਸੀਸੀ ਰੈਂਕਿੰਗ ਵਿੱਚ ਪਹਿਲੇ ਨੰਬਰ ਦਾ ਹੱਕਦਾਰ ਕਿਉਂ ਹੈ।
ਉਹ ਇੱਕ ਮਾਮਲੇ 'ਚ ਸਾਰੇ ਭਾਰਤੀ ਦਿੱਗਜ ਗੇਂਦਬਾਜ਼ਾਂ ਨੂੰ ਪਿੱਛੇ ਛੱਡਣ ਵਾਲਾ ਪਹਿਲਾ ਖਿਡਾਰੀ ਬਣ ਗਿਆ ਹੈ। ਵੈਸਟਇੰਡੀਜ਼ ਦੇ ਖਿਲਾਫ ਪਹਿਲੇ ਟੈਸਟ ਮੈਚ 'ਚ ਅਸ਼ਵਿਨ ਨੇ ਪਹਿਲੇ ਦੋ ਸੈਸ਼ਨਾਂ 'ਚ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਵਿਰੋਧੀ ਬੱਲੇਬਾਜ਼ਾਂ ਨੂੰ ਪਰੇਸ਼ਾਨ ਕੀਤਾ।
ਪਹਿਲੇ ਦੋ ਸੈਸ਼ਨਾਂ ਤੱਕ ਉਸ ਨੇ ਦੋਵੇਂ ਸਲਾਮੀ ਬੱਲੇਬਾਜ਼ਾਂ ਸਮੇਤ ਵਿੰਡੀਜ਼ ਟੀਮ ਦੇ ਚਾਰ ਬੱਲੇਬਾਜ਼ਾਂ ਨੂੰ ਪੈਵੇਲੀਅਨ ਦਾ ਰਸਤਾ ਦਿਖਾਇਆ। ਇੰਨਾ ਹੀ ਨਹੀਂ ਉਹ ਭਾਰਤ ਦੇ ਸਾਰੇ ਦਿੱਗਜ ਗੇਂਦਬਾਜ਼ਾਂ ਨੂੰ ਪਿੱਛੇ ਛੱਡਦੇ ਹੋਏ ਇੱਕ ਮਾਮਲੇ 'ਚ ਪਹਿਲੇ ਨੰਬਰ 'ਤੇ ਆ ਗਏ ਹਨ।
ਜਿਵੇਂ ਹੀ ਅਸ਼ਵਿਨ ਨੇ ਪਾਰੀ 'ਚ ਆਪਣੀ ਤੀਜੀ ਵਿਕਟ ਲਈ, ਉਹ ਭਾਰਤ ਲਈ ਸਾਰੇ ਫਾਰਮੈਟਾਂ ਵਿੱਚ 700 ਵਿਕਟਾਂ ਲੈਣ ਵਾਲੇ ਗੇਂਦਬਾਜ਼ ਬਣ ਗਏ। ਤੀਜੇ ਸੈਸ਼ਨ ਦੀ ਸ਼ੁਰੂਆਤ ਤੱਕ ਅਸ਼ਵਿਨ ਨੇ ਪਾਰੀ 'ਚ 4 ਵਿਕਟਾਂ ਲੈ ਲਈਆਂ।
ਅਸ਼ਵਿਨ 700 ਜਾਂ ਇਸ ਤੋਂ ਵੱਧ ਵਿਕਟਾਂ ਲੈਣ ਵਾਲੇ ਭਾਰਤ ਦੇ ਤੀਜੇ ਗੇਂਦਬਾਜ਼ ਹਨ ਅਤੇ ਸਭ ਤੋਂ ਘੱਟ ਗੇਂਦਾਂ ਵਿੱਚ 700 ਵਿਕਟਾਂ ਪੂਰੀਆਂ ਕਰਨ ਵਾਲੇ ਪਹਿਲੇ ਗੇਂਦਬਾਜ਼ ਬਣ ਗਏ ਹਨ।
ਅਸ਼ਵਿਨ ਭਾਰਤ ਲਈ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਤੀਜੇ ਗੇਂਦਬਾਜ਼ ਬਣ ਗਏ ਹਨ। ਇਹ ਖਬਰ ਲਿਖੇ ਜਾਣ ਤੱਕ ਉਹ 701 ਵਿਕਟਾਂ ਲੈ ਚੁੱਕੇ ਹਨ। ਕੁਝ ਸਮੇਂ 'ਚ ਉਹ ਇਸ ਸੂਚੀ 'ਚ ਹਰਭਜਨ ਸਿੰਘ ਨੂੰ ਪਿੱਛੇ ਛੱਡ ਕੇ ਦੂਜੇ ਨੰਬਰ 'ਤੇ ਆ ਜਾਵੇਗਾ।
ਉਹ ਇਸ ਕਾਰਨਾਮੇ ਤੋੰ ਸਿਰਫ਼ 7 ਵਿਕਟਾਂ ਦੂਰ ਹੈ। ਹਰਭਜਨ ਸਿੰਘ ਨੇ ਭਾਰਤ ਲਈ ਖੇਡਦੇ ਹੋਏ 707 ਵਿਕਟਾਂ ਲਈਆਂ, ਜਦਕਿ ਅਨਿਲ ਕੁੰਬਲੇ ਇਸ ਸੂਚੀ 'ਚ ਪਹਿਲੇ ਨੰਬਰ 'ਤੇ ਹਨ, ਜਿਨ੍ਹਾਂ ਨੇ 953 ਵਿਕਟਾਂ ਲਈਆਂ ਸੀ।
Ravichandran Ashwin Records: ਇੱਕ ਮਹੀਨੇ ਦੇ ਆਰਾਮ ਤੋਂ ਬਾਅਦ ਟੀਮ ਇੰਡੀਆ ਬੁੱਧਵਾਰ ਨੂੰ ਵੈਸਟਇੰਡੀਜ਼ ਦੇ ਖਿਲਾਫ ਦੋ ਟੈਸਟ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਖੇਡਣ ਲਈ ਰਵਾਨਾ ਹੋਈ। ਵੈਸਟਇੰਡੀਜ਼ ਦੇ ਕਪਤਾਨ ਕ੍ਰੈਗ ਬ੍ਰੈਥਵੇਟ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।
ਮੈਚ ਦੇ ਪਹਿਲੇ ਦੋ ਸੈਸ਼ਨਾਂ ‘ਚ ਟੀਮ ਇੰਡੀਆ ਦੇ ਐਕਟਿਵ ਖਿਡਾਰੀਆਂ ਚੋਂ ਸਭ ਤੋਂ ਸਫਲ ਗੇਂਦਬਾਜ਼ ਰਵੀਚੰਦਰਨ ਅਸ਼ਵਿਨ ਨੇ ਦਿਖਾਇਆ ਕਿ ਉਹ ਆਈਸੀਸੀ ਰੈਂਕਿੰਗ ਵਿੱਚ ਪਹਿਲੇ ਨੰਬਰ ਦਾ ਹੱਕਦਾਰ ਕਿਉਂ ਹੈ।
ਉਹ ਇੱਕ ਮਾਮਲੇ ‘ਚ ਸਾਰੇ ਭਾਰਤੀ ਦਿੱਗਜ ਗੇਂਦਬਾਜ਼ਾਂ ਨੂੰ ਪਿੱਛੇ ਛੱਡਣ ਵਾਲਾ ਪਹਿਲਾ ਖਿਡਾਰੀ ਬਣ ਗਿਆ ਹੈ। ਵੈਸਟਇੰਡੀਜ਼ ਦੇ ਖਿਲਾਫ ਪਹਿਲੇ ਟੈਸਟ ਮੈਚ ‘ਚ ਅਸ਼ਵਿਨ ਨੇ ਪਹਿਲੇ ਦੋ ਸੈਸ਼ਨਾਂ ‘ਚ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਵਿਰੋਧੀ ਬੱਲੇਬਾਜ਼ਾਂ ਨੂੰ ਪਰੇਸ਼ਾਨ ਕੀਤਾ।
ਪਹਿਲੇ ਦੋ ਸੈਸ਼ਨਾਂ ਤੱਕ ਉਸ ਨੇ ਦੋਵੇਂ ਸਲਾਮੀ ਬੱਲੇਬਾਜ਼ਾਂ ਸਮੇਤ ਵਿੰਡੀਜ਼ ਟੀਮ ਦੇ ਚਾਰ ਬੱਲੇਬਾਜ਼ਾਂ ਨੂੰ ਪੈਵੇਲੀਅਨ ਦਾ ਰਸਤਾ ਦਿਖਾਇਆ। ਇੰਨਾ ਹੀ ਨਹੀਂ ਉਹ ਭਾਰਤ ਦੇ ਸਾਰੇ ਦਿੱਗਜ ਗੇਂਦਬਾਜ਼ਾਂ ਨੂੰ ਪਿੱਛੇ ਛੱਡਦੇ ਹੋਏ ਇੱਕ ਮਾਮਲੇ ‘ਚ ਪਹਿਲੇ ਨੰਬਰ ‘ਤੇ ਆ ਗਏ ਹਨ।
ਜਿਵੇਂ ਹੀ ਅਸ਼ਵਿਨ ਨੇ ਪਾਰੀ ‘ਚ ਆਪਣੀ ਤੀਜੀ ਵਿਕਟ ਲਈ, ਉਹ ਭਾਰਤ ਲਈ ਸਾਰੇ ਫਾਰਮੈਟਾਂ ਵਿੱਚ 700 ਵਿਕਟਾਂ ਲੈਣ ਵਾਲੇ ਗੇਂਦਬਾਜ਼ ਬਣ ਗਏ। ਤੀਜੇ ਸੈਸ਼ਨ ਦੀ ਸ਼ੁਰੂਆਤ ਤੱਕ ਅਸ਼ਵਿਨ ਨੇ ਪਾਰੀ ‘ਚ 4 ਵਿਕਟਾਂ ਲੈ ਲਈਆਂ।
ਅਸ਼ਵਿਨ 700 ਜਾਂ ਇਸ ਤੋਂ ਵੱਧ ਵਿਕਟਾਂ ਲੈਣ ਵਾਲੇ ਭਾਰਤ ਦੇ ਤੀਜੇ ਗੇਂਦਬਾਜ਼ ਹਨ ਅਤੇ ਸਭ ਤੋਂ ਘੱਟ ਗੇਂਦਾਂ ਵਿੱਚ 700 ਵਿਕਟਾਂ ਪੂਰੀਆਂ ਕਰਨ ਵਾਲੇ ਪਹਿਲੇ ਗੇਂਦਬਾਜ਼ ਬਣ ਗਏ ਹਨ।
ਅਸ਼ਵਿਨ ਭਾਰਤ ਲਈ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਤੀਜੇ ਗੇਂਦਬਾਜ਼ ਬਣ ਗਏ ਹਨ। ਇਹ ਖਬਰ ਲਿਖੇ ਜਾਣ ਤੱਕ ਉਹ 701 ਵਿਕਟਾਂ ਲੈ ਚੁੱਕੇ ਹਨ। ਕੁਝ ਸਮੇਂ ‘ਚ ਉਹ ਇਸ ਸੂਚੀ ‘ਚ ਹਰਭਜਨ ਸਿੰਘ ਨੂੰ ਪਿੱਛੇ ਛੱਡ ਕੇ ਦੂਜੇ ਨੰਬਰ ‘ਤੇ ਆ ਜਾਵੇਗਾ।
ਉਹ ਇਸ ਕਾਰਨਾਮੇ ਤੋੰ ਸਿਰਫ਼ 7 ਵਿਕਟਾਂ ਦੂਰ ਹੈ। ਹਰਭਜਨ ਸਿੰਘ ਨੇ ਭਾਰਤ ਲਈ ਖੇਡਦੇ ਹੋਏ 707 ਵਿਕਟਾਂ ਲਈਆਂ, ਜਦਕਿ ਅਨਿਲ ਕੁੰਬਲੇ ਇਸ ਸੂਚੀ ‘ਚ ਪਹਿਲੇ ਨੰਬਰ ‘ਤੇ ਹਨ, ਜਿਨ੍ਹਾਂ ਨੇ 953 ਵਿਕਟਾਂ ਲਈਆਂ ਸੀ।
Tags: 700 Wickets For India In International Cricketcricket newsIndia Vs West IndiesMost Wickets By An Indian Bowlerpro punjab tvpunjabi newsR ashwinR Ashwin RecordsRavichandran AshwinRavichandran Ashwin Recordssports news
Share214Tweet134Share54

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ

ਅਕਤੂਬਰ 28, 2026

ਹਾਕੀ ਤੇ ਪੰਜਾਬ ਨੂੰ ਇੱਕ-ਦੂਜੇ ਤੋਂ ਵੱਖ ਨਹੀਂ ਕੀਤਾ ਜਾ ਸਕਦਾ, ਅੰਤਰਰਾਸ਼ਟਰੀ ਟੂਰਨਾਮੈਂਟ ਇਸ ਸਾਂਝ ਦਾ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ: ਬਲਤੇਜ ਪੰਨੂ

ਅਕਤੂਬਰ 27, 2026

ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰ

ਅਕਤੂਬਰ 22, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਨਵੰਬਰ 11, 2026

ਪੰਜਾਬ ਮੰਡੀ ਬੋਰਡ ਦੀ ਅੰਤਰਰਾਸ਼ਟੀ ਪੱਧਰ ‘ਤੇ ਵੱਡੀ ਪ੍ਰਾਪਤੀ, ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕਿਟਸ ਦੇ ‘ਮੇਜਰ ਇਨੋਵੇਸ਼ਨ ਐਵਾਰਡ’ ਨਾਲ ਸਨਮਾਨ

ਨਵੰਬਰ 11, 2026

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਨਵੰਬਰ 11, 2026

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.