ਮੰਗਲਵਾਰ, ਅਪ੍ਰੈਲ 7, 2026 08:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪਤਨੀ ਦੇ ਵਿਦੇਸ਼ ਜਾਣ ਦੀ ਜਿੱਦ ਨੇ ਲਈ ਪਤੀ ਦੀ ਜਾਨ, UK ਜਾ ਬਦਲੇ ਪਤਨੀ ਦੇ ਵਤੀਰੇ

ਪੰਜਾਬ ਦੇ ਬਾਕੀ ਲੱਖਾਂ ਨੌਜਵਾਨਾਂ ਦੀ ਤਰ੍ਹਾਂ ਆਪਣੇ ਚੰਗੇ ਭਵਿੱਖ ਲਈ ਆਪਣੀ ਪਤਨੀ ਨਾਲ UK ਗਏ ਜ਼ਿਲ੍ਹਾ ਬਠਿੰਡਾ ਦੇ ਪਿੰਡ ਸਦੋਹਾ ਦੇ ਨੌਜਵਾਨ ਦੀ UK 'ਚ ਭੇਦ ਭਰੀ ਹਾਲਤ ਵਿੱਚ ਮੌਤ ਹੋ ਗਈ।

by Gurjeet Kaur
ਜਨਵਰੀ 28, 2025
in Featured News, ਪੰਜਾਬ
0

ਪੰਜਾਬ ਦੇ ਬਾਕੀ ਲੱਖਾਂ ਨੌਜਵਾਨਾਂ ਦੀ ਤਰ੍ਹਾਂ ਆਪਣੇ ਚੰਗੇ ਭਵਿੱਖ ਲਈ ਆਪਣੀ ਪਤਨੀ ਨਾਲ UK ਗਏ ਜ਼ਿਲ੍ਹਾ ਬਠਿੰਡਾ ਦੇ ਪਿੰਡ ਸਦੋਹਾ ਦੇ ਨੌਜਵਾਨ ਦੀ UK ‘ਚ ਭੇਦ ਭਰੀ ਹਾਲਤ ਵਿੱਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੇਸ਼ੱਕ UK ਤੋਂ ਆਏ ਨੌਜਵਾਨ ਨੇ ਖੁਦਕੁਸ਼ੀ ਕੀਤੀ ਹੈ ਪਰ ਪਰਿਵਾਰਿਕ ਮੈਂਬਰ ਉਸ ਨੂੰ ਖੁਦਕੁਸ਼ੀ ਦੀ ਜਗਹਾ ਕਤਲ ਦੱਸ ਰਹੇ ਹਨ।

ਜਿਸ ਦਾ ਜਿੰਮੇਵਾਰ ਉਸਦੀ ਪਤਨੀ ਅਤੇ ਉਸਦਾ ਸਹੁਰਾ ਪਰਿਵਾਰ ਦੱਸਿਆ ਜਾ ਰਿਹਾ ਹੈ, ਦੱਸ ਦੇਈਏ ਕਿ ਛੋਟੇ ਜਿਮੀਂਦਾਰ ਪਰਿਵਾਰ ਨਾਲ ਸੰਬੰਧਿਤ ਰੱਖਣ ਵਾਲੇ ਇਸ ਨੌਜਵਾਨ ਨੇ ਆਪਣੀ ਜਮੀਨ ਵੇਚ ਕੇ ਅਤੇ ਸਿਰ ਤੇ ਕਰਜਾ ਚੜਾ ਕੇ ਵਿਦੇਸ਼ ਦੀ ਉਡਾਰੀ ਲਗਾਈ ਸੀ, ਪਰਿਵਾਰਿਕ ਮੈਂਬਰ ਜਿੱਥੇ ਹੁਣ ਨੌਜਵਾਨ ਦੀ ਮੌਤ ਦੀ ਜਾਂਚ ਕਰਕੇ ਉਸਦੀ ਪਤਨੀ ਅਤੇ ਉਸਦੇ ਸਹੁਰਾ ਪਰਿਵਾਰ ਖਿਲਾਫ ਸਖਤ ਕਾਰਵਾਈ ਦੀ ਮੰਗ ਕਰ ਰਿਹਾ ਹੈ ਉੱਥੇ ਹੀ ਉਸਦੀ ਲਾਸ਼ ਲਿਆਉਣ ਲਈ ਵੀ ਸਰਕਾਰਾਂ ਅਤੇ ਰਾਜਨੀਤਿਕ ਆਗੂਆਂ ਨੂੰ ਗੁਹਾਰ ਲਗਾ ਰਿਹਾ ਹੈ।

ਜਿਲਾ ਬਠਿੰਡਾ ਦਾ ਇਹ ਤਜਿੰਦਰ ਸਿੰਘ ਜੋ ਕਿ ਸਮਾਜ ਸੇਵਾ ਵਿੱਚ ਹਮੇਸ਼ਾ ਅੱਗੇ ਰਹਿੰਦਾ ਸੀ ਆਪਣੀ ਪਤਨੀ ਦੀਆਂ ਇੱਛਾ ਪੂਰੀਆਂ ਕਰਨ ਲਈ ਲਗਭਗ ਇੱਕ ਸਾਲ ਪਹਿਲਾਂ UK ਗਿਆ ਸੀ, ਜਦੋਂ ਕਿ ਉਸਦੀ ਪਤਨੀ ਕਰੀਬ ਤਿੰਨ ਚਾਰ ਮਹੀਨੇ ਪਹਿਲਾਂ ਚਲੀ ਗਈ ਸੀ, ਤਜਿੰਦਰ ਸਿੰਘ ਦੇ ਵਿਆਹ ਨੂੰ ਨੌ ਸਾਲ ਦਾ ਸਮਾਂ ਹੋ ਗਿਆ ਸੀ ਪਰ ਉਹਨਾਂ ਦੇ ਕੋਈ ਵੀ ਬੱਚਾ ਨਹੀਂ ਸੀ ਕਿਉਂਕਿ ਉਸਦੀ ਪਤਨੀ ਕੈਨੇਡਾ ਜਾਣਾ ਚਾਹੁੰਦੀ ਸੀ ਪਰ ਬਾਰ ਬਾਰ ਰਿਫਿਊਜਲ ਹੋਣ ਕਾਰਨ ਉਹ ਕਨੇਡਾ ਨਹੀਂ ਜਾ ਸਕੇ ਆਖਿਰਕਾਰ ਦੋਵੇਂ ਪਤੀ ਪਤਨੀ ਨੇ UK ਜਾਣ ਦਾ ਫੈਸਲਾ ਲਿਆ।

ਮਾਪਿਆਂ ਨੇ ਇਕਲੌਤੇ ਪੁੱਤਰ ਦੀ ਇੱਛਾ ਪੂਰੀ ਕਰਨ ਲਈ ਪੁੱਤ ਅਤੇ ਨੂੰਹ ਨੂੰ ਜਮੀਨ ਵੇਚ ਕੇ ਯੂਕੇ ਭੇਜ ਦਿੱਤਾ, ਪਰ ਉਥੋਂ ਬੀਤੇ ਦਿਨ ਬੁਰੀ ਖਬਰ ਉਸ ਸਮੇਂ ਸਾਹਮਣੇ ਆਈ ਜਦੋਂ ਤਜਿੰਦਰ ਸਿੰਘ ਦੀ ਮੌਤ ਬਾਰੇ ਪਰਿਵਾਰ ਨੂੰ ਪਤਾ ਲੱਗਿਆ, ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ ਕੈਂਸਰ ਦੀ ਪੀੜਤ ਤਜਿੰਦਰ ਦੀ ਮਾਤਾ ਅੱਜ ਉਸ ਦੀ ਲਾਸ਼ ਨੂੰ ਉਡੀਕ ਰਹੀ ਹੈ।

ਮ੍ਰਿਤਕ ਤਜਿੰਦਰ ਸਿੰਘ ਦੇ ਮਾਮੇ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਤਨੀ ਨੇ ਉਸ ਨਾਲ ਧੋਖਾ ਹੀ ਨਹੀਂ ਕੀਤਾ ਸਗੋਂ ਉਸ ਨੂੰ ਬਹੁਤ ਤੰਗ ਪਰੇਸ਼ਾਨ ਕੀਤਾ, ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਉਹਨਾਂ ਦਾ ਪੁੱਤਰ ਬੜਾ ਹੀ ਸਮਾਜ ਸੇਵੀ ਸੀ ਤੇ ਆਤਮ ਹੱਤਿਆ ਕਰਨ ਵਾਲਾ ਨਹੀਂ ਸੀ। ਉਹਨਾਂ ਨੂੰ ਸ਼ੱਕ ਹੈ ਕਿ ਉਹਨਾਂ ਦੇ ਪੁੱਤ ਨੂੰ ਤੰਗ ਪਰੇਸ਼ਾਨ ਕਰਕੇ ਮਾਰਿਆ ਗਿਆ ਹੈ ਜਿਸਦੀ ਜਿੰਮੇਵਾਰੀ ਉਸਦੀ ਪਤਨੀ ਉਸ ਤੇ ਉਸਦਾ ਸਾਰਾ ਪਰਿਵਾਰ ਹੈ,

ਇਸ ਦੇ ਨਾਲ ਹੀ ਉਹਨਾਂ ਨੇ ਦੱਸਿਆ ਕਿ ਨੌਜਵਾਨ ਦੀ ਮੌਤ ਦੀ ਖਬਰ ਤੋਂ ਪਹਿਲਾਂ ਉਹਨਾਂ ਨੂੰ ਇੱਕ ਵੀਡੀਓ ਵੀ ਪਾਈ ਹੈ ਜਿਸ ਵਿੱਚ ਉਹ ਆਪਣਾ ਦੁੱਖ ਦਰਦ ਬਿਆਨ ਕਰ ਰਿਹਾ ਹੈ, ਪਰਿਵਾਰਿਕ ਮੈਂਬਰਾਂ ਨੇ ਜਿੱਥੇ ਹੁਣ ਇਨਸਾਫ ਲੈਣ ਲਈ ਦੋਵੇਂ ਸਰਕਾਰਾਂ ਤੋਂ ਗੁਹਾਰ ਲਗਾਈ ਹੈ ਉਥੇ ਹੀ ਮ੍ਰਿਤਕ ਦੀ ਦੇਹ ਵਾਪਸ ਲਿਆਉਣ ਲਈ ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਤੇ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਨੂੰ ਵੀ ਅਪੀਲ ਕੀਤੀ ਹੈ।

ਉਧਰ ਦੂਜੇ ਪਾਸੇ ਪਰਿਵਾਰ ਨੇ ਇਸ ਮਾਮਲੇ ਦੀ ਪੰਜਾਬ ਪੁਲਿਸ ਨੂੰ ਵੀ ਸ਼ਿਕਾਇਤ ਕੀਤੀ ਹੈ ਅਤੇ ਇਨਸਾਫ ਦੀ ਗੁਹਾਰ ਲਗਾਈ ਹੈ,ਮ੍ਰਿਤਕ ਦੇ ਚਚੇਰੇ ਭਰਾ ਨੇ ਦੱਸਿਆ ਕਿ ਉਹ ਹਮੇਸ਼ਾ ਪਰਿਵਾਰ ਦਾ ਫਿਕਰ ਕਰਦਾ ਸੀ ਅਤੇ ਇਹ ਵੀ ਕਹਿੰਦਾ ਸੀ ਕਿ ਉਹ ਇੱਥੇ ਮਿਹਨਤ ਕਰਕੇ ਪਰਿਵਾਰ ਸਿਰ ਚੜਿਆ ਕਰਜਾ ਉਤਾਰ ਦੇਵੇਗਾ।

Tags: latest newslatest Updatepropunjabnewspropunjabtvpunjab newspunjabi news
Share397Tweet248Share99

Related Posts

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026

ਨਸ਼ਾ ਤਸਕਰ ਅਦਾਲਤ ਵਿੱਚ ਕਿਉਂ ਹਾਰ ਰਹੇ ਹਨ: ਪੰਜਾਬ ਦੇ ਪੁਲਿਸਿੰਗ ਮਾਡਲ ਤੇ ਇੱਕ ਝਾਤ ਜਿਸ ਕਰਕੇ ਪੰਜਾਬ ਦੇਸ਼ ਭਰ ਦੇ ਵਿਚ ਨਸ਼ਿਆਂ ਸੰਬੰਧੀ ਗ੍ਰਿਫਤਾਰੀਆਂ ਹੈ ‘ਚ ਮੋਹਰੀ

ਅਪ੍ਰੈਲ 7, 2026
Load More

Recent News

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.