ਸੋਮਵਾਰ, ਨਵੰਬਰ 23, 2026 04:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਕੀ ਭਾਜਪਾ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀ ਸਿਆਸਤ ‘ਚ ਵੱਡੀ ਭੂਮਿਕਾ ਨਿਭਾਏਗੀ ?

by Raminder Singh
ਸਤੰਬਰ 9, 2022
in Featured News, ਦੇਸ਼, ਪੰਜਾਬ
0

2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ( ਭਾਜਪਾ ) ਨੇ ਤਿਆਰੀ ਸ਼ੁਰੂ ਕਰ ਦਿੱਤੀਆਂ ਹੈ ਅਤੇ ਪੰਜਾਬ ‘ਚ ਕਿਸ ਤਰ੍ਹਾਂ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇ ਉਸ ਨੂੰ ਲੈ ਕੇ ਵੀ ਪਾਰਟੀ ਸੋਚ-ਵਿਚਾਰ ਕਰ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਤੋਂ ਗੱਠਜੋੜ ਟੁੱਟਣ ਤੋਂ ਬਾਅਦ ਖ਼ੁਦ ਦਾ ਸਿਆਸੀ ਵਿਸਥਾਰ ਕਰ ਰਹੀ ਭਾਜਪਾ ਦੀ ਨਜਰ ਸਮੁੱਚੇ ਪੰਜਾਬ ਤੇ ਹੈ

ਸੂਤਰਾਂ ਤੋਂ ਮਿਲੀ ਜਾਣਕਾਰੀ  ਸਾਬਕਾ ਸੀਨੀਅਰ ਕਾਂਗਰਸ ਦੇ ਸਾਬਕਾ ਨੇਤਾ ਤੋਂ ਭਾਜਪਾ ਨੇਤਾ ਬਣੇ ਸੁਨੀਲ ਜਾਖੜ ਨੂੰ ਭਾਜਪਾ ਕੇਂਦਰ ਵਿੱਚ ਮੰਤਰੀ ਬਣਾਉਣ ਜਾ ਰਹੀ ਹੈ, ਜਿਨ੍ਹਾਂ ਨੂੰ ਰਾਜ ਦੀ ਰਾਜਨੀਤੀ ਵਿਚ ਤੀਹ ਸਾਲਾਂ ਤੋਂ ਵੱਧ ਦਾ ਤਜਰਬਾ ਹੈ।। ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ,ਦੂਜੇ ਪਾਸੇ ਅਰਵਿੰਦ ਖੰਨਾ ਸੀਨੀਅਰ ਵਾਇਸ ਪ੍ਰਧਾਨ,ਪਰਮਿੰਦਰ ਬਰਾੜ,ਫਤਿਹਜੰਗ ਬਾਜਵਾ ਨੂੰ ਜਨਰੱਲ ਸਕੱਤਰ,ਰਵੀਪ੍ਰੀਤ ਸਿੱਧੂ ਨੂੰ ਵੀ ਇਹਨਾ ਅਹੁਦਿਆਂ ਤੇ ਬਿਰਾਜਮਾਨ ਕਰਵਾਏ ਜਾਣ ਦੀਆ ਕਿਆਸਰਾਈਆਂ ਲੱਗ ਰਹੀਆਂ ਹਨ।

ਇਹ ਵੀ ਚਰਚਾ ਹੈ ਕਿ ਜੇਕਰ ਭਾਜਪਾ ਕਿਸੇ ਸਿੱਖ ਚਿਹਰੇ ਨੂੰ ਆਪਣਾ ਪੰਜਾਬ ਪ੍ਰਧਾਨ ਚੁਣਦੀ ਹੈ ਤਾਂ ਕੋਈ ਹੈਰਾਨੀ ਨਹੀਂ ਹੋਵੇਗੀ। ਮਨਜੀਤ ਸਿੰਘ ਰਾਏ, ਰਜਿੰਦਰ ਮੋਹਨ ਸਿੰਘ ਛੀਨਾ, ਸੁਖਵਿੰਦਰ ਪਾਲ ਸਿੰਘ ਗਰੇਵਾਲ, ਹਰਜੀਤ ਸਿੰਘ ਗਰੇਵਾਲ, ਫਤਿਹ ਸਿੰਘ ਬਾਜਵਾ ਸਮੇਤ ਕੁਝ ਸੰਭਾਵੀ ਨਾਂ ਭਾਜਪਾ ਦੇ ਹਲਕਿਆਂ ਵਿਚ ਪਹਿਲਾਂ ਹੀ ਚਰਚਾ ਵਿਚ ਹਨ। ਹਾਲਾਂਕਿ ਇਸ ਬਾਰੇ ਅਜੇ ਕੁਝ ਵੀ ਸਪੱਸ਼ਟ ਨਹੀਂ ਹੈ , ਇਸ ਵੇਲੇ ਭਾਜਪਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਹਨ

2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਕਾਦੀਆਂ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਫਤਿਹਜੰਗ ਬਾਜਵਾ ਜੋ ਕਿ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਛੋਟੇ ਭਰਾ ਹਨ, ਭਾਜਪਾ ਵਿੱਚ ਸ਼ਾਮਲ ਹੋ ਗਏ ਅਤੇ ਬਟਾਲਾ ਵਿਧਾਨ ਸਭਾ ਹਲਕੇ ਤੋਂ ਵੀ ਚੋਣ ਲੜੀ ਪਰ ਉਹ ਸੀਟ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਤੋਂ ਹਾਰ ਗਏ ਸੀ,

ਇਹ ਵੀ ਚਰਚਾ ਹੈ ਕਿ ਭਾਜਪਾ ਦੇ ਸਾਬਕਾ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਅਨਿਲ ਜੋਸ਼ੀ, ਜਿਨ੍ਹਾਂ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ (ਬ) ਨਾਲ ਵਫ਼ਾਦਾਰੀ ਬਦਲੀ ਸੀ, ਦੇ ਵੀ ਮੁੜ ਭਾਜਪਾ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਭਾਜਪਾ ਦੇ ਕੌਮੀ ਸਕੱਤਰ ਤਰੁਣ ਚੁੱਘ ਜੋ ਕਿ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ, ਨੇ ਪਹਿਲਾਂ ਹੀ ਪੰਜਾਬ ਦਾ ਦੌਰਾ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਭਾਜਪਾ ਕਾਡਰਾਂ ਨੂੰ ਮਿਲਣਾ ਸ਼ੁਰੂ ਕਰ ਦਿੱਤਾ ਸੀ ।

ਜਿਕਰਯੋਗ ਹੈ ਕਿ ਵਿਧਾਨ ਸਭਾ ਅਤੇ ਲੋਕ ਸਭਾ ਦੇ ਲਿਹਾਜ਼ ਨਾਲ ਮਾਲਵਾ ਹੀ ਪੰਜਾਬ ਦਾ ਸਭ ਤੋਂ ਵੱਡਾ ਖੇਤਰ ਹੈ। ਮਾਲਵਾ ਖੇਤਰ ‘ਚ ਵਿਧਾਨ ਸਭਾ ਸੀਟਾਂ 67 ਹਨ ਅਤੇ ਲੋਕ ਸਭਾ ਸੀਟਾਂ 8 ਹਨ। ਅਕਾਲੀ ਦਲ ਨਾਲ ਗੱਠਜੋੜ ‘ਚ ਰਹਿੰਦਿਆਂ ਭਾਜਪਾ ਦਾ ਮਾਲਵਾ ਖੇਤਰ ‘ਚ ਕੋਈ ਖ਼ਾਸ ਪ੍ਰਭਾਵ ਨਹੀਂ ਰਿਹਾ।

ਜਿਕਰਯੋਗ ਹੈ ਕਿ ਪੰਜਾਬ ਦੀ ਰਾਜਨੀਤੀ ਅਤੇ ਭਾਜਪਾ ਦੇ ਸਿਖਰਲੇ ਫੈਸਲੇ ਲੈਣ ਵਾਲੇ ਪੈਨਲ ਕੇਂਦਰੀ ਸੰਸਦੀ ਬੋਰਡ ਦੇ ਮੈਂਬਰ ਵਿਚ ਇਕਬਾਲ ਸਿੰਘ ਲਾਲਪੁਰਾ ਨੂੰ ਵੀ ਆਪਣੇ ਸੰਸਦੀ ਬੋਰਡ ਵਿਚ ਸ਼ਾਮਲ ਕੀਤਾ ਸੀ , ਭਾਵੇਂ ਕਿ ਲਾਲਪੁਰਾ ਪਹਿਲਾਂ ਹੀ ਘੱਟ ਗਿਣਤੀਆਂ ਲਈ ਕੌਮੀ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਚੁੱਕੇ ਹਨ।

ਦੂਜੇ ਪਾਸੇ ਅਮਿਤ ਸ਼ਾਹ ਕੇਂਦਰੀ ਗ੍ਰਹਿ ਮੰਤਰੀ ਵੀ ਸਟੇਜਾਂ ਤੋਂ ਬਹੁਤ ਵਾਰ ਆਖ ਚੁੱਕੇ ਹਨ ਕਿ “ਭਾਜਪਾ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਵੱਡੀ ਭੂਮਿਕਾ ਨਿਭਾਏਗੀ… ਜੋ ਵੀ ਸਾਡੇ ਨਾਲ ਹੱਥ ਮਿਲਾਉਣਾ ਚਾਹੁੰਦਾ ਹੈ ਅਸੀਂ ਉਨ੍ਹਾਂ ਦਾ ਵੀ ਸਵਾਗਤ ਕਰਾਂਗੇ ਜੋ ਭਾਜਪਾ ਵਿੱਚ ਆਉਣਾ ਚਾਹੁੰਦੇ ਹਨ।”

Tags: Amit ShahNarinder modipunjab newspunjab politics
Share221Tweet138Share55

Related Posts

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026

ਭਲਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

ਨਵੰਬਰ 22, 2026

ਵੱਡੀ ਖ਼ਬਰ : ਪੰਜਾਬ ਸਰਕਾਰ ਵੱਲੋਂ 274 ਪੁਲਿਸ ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਨਵੰਬਰ 22, 2026
Load More

Recent News

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026

ਭਲਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

ਨਵੰਬਰ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.