ਐਤਵਾਰ, ਜੁਲਾਈ 6, 2025 05:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਕੀ ਵੱਧ ਜਾਣਗੀਆਂ ਸਕੂਲਾਂ ਨੂੰ ਗਰਮੀਆਂ ਦੀਆਂ ਛੁੱਟੀਆਂ? ਆਈ ਅਪਡੇਟ

ਪੰਜਾਬ ਸਮੇਤ ਦੇਸ਼ ਭਰ ਵਿੱਚ ਗਰਮੀ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਵਧਦੀ ਗਰਮ ਲੂ ਕਾਰਨ ਲੋਕ ਬਾਹਰ ਨਿਕਲਣ ਤੋਂ ਵੀ ਗੁਰੇਜ ਕਰ ਰਹੇ ਹਨ ਤੇ ਦੇਸ਼ ਭਰ ਦੇ ਸਕੂਲਾਂ ਨੂੰ ਗਰਮੀਆਂ ਦੀਆ ਛੁੱਟੀਆਂ ਹਨ।

by Gurjeet Kaur
ਜੂਨ 14, 2025
in Featured News, ਪੰਜਾਬ
0

ਪੰਜਾਬ ਸਮੇਤ ਦੇਸ਼ ਭਰ ਵਿੱਚ ਗਰਮੀ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਵਧਦੀ ਗਰਮ ਲੂ ਕਾਰਨ ਲੋਕ ਬਾਹਰ ਨਿਕਲਣ ਤੋਂ ਵੀ ਗੁਰੇਜ ਕਰ ਰਹੇ ਹਨ ਤੇ ਦੇਸ਼ ਭਰ ਦੇ ਸਕੂਲਾਂ ਨੂੰ ਗਰਮੀਆਂ ਦੀਆ ਛੁੱਟੀਆਂ ਹਨ।

ਗਰਮੀਆਂ ਦੀਆਂ ਛੁੱਟੀਆਂ ਸਕੂਲਾਂ ਵਿੱਚ 2 ਜੂਨ ਤੋਂ ਸ਼ੁਰੂ ਹੋਈਆਂ ਸਨ ਤੇ 1 ਜੁਲਾਈ ਨੂੰ ਸਕੂਲ ਖੁੱਲ੍ਹਣੇ ਹਨ ਪਰ ਇਹ ਸੰਭਾਵਨਾ ਜਤਾਈ ਜਾ ਸਕਦੀ ਹੈ ਕਿ ਵਧਦੀ ਗਰਮੀ ਕਾਰਨ ਸਕੂਲਾਂ ਨੂੰ ਛੁੱਟੀਆਂ ਵੱਧ ਸਕਦੀਆਂ ਹਨ ਹਾਲਾਂਕਿ ਪੰਜਾਬ ਸਰਕਾਰ ਵੱਲੋਂ ਸਕੂਲ ਦੀਆਂ ਛੁੱਟੀਆਂ ਵਧਾਉਣ ਨੂੰ ਲੈਕੇ ਕੋਈ ਅਪਡੇਟ ਜਾਰੀ ਨਹੀਂ ਕੀਤੀ ਗਈ ਹੈ।

ਪਰ ਜੇਕਰ ਦੇਸ਼ ਦੀ ਗੱਲ ਕੀਤੀ ਜਾਵੇ ਤਾਂ ਮੌਸਮ ਵਿਭਾਗ ਨੇ ਅੱਤ ਦੀ ਗਰਮੀ ਦਾ ਰੈੱਡ ਅਲਰਟ ਜਾਰੀ ਕੀਤਾ ਹੈ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਸ਼ੁੱਕਰਵਾਰ ਨੂੰ ਰਾਜਸਥਾਨ ਦੇ ਸ਼੍ਰੀਗੰਗਾਨਗਰ ਵਿੱਚ ਵੱਧ ਤੋਂ ਵੱਧ ਤਾਪਮਾਨ 49.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਇਹ ਇਸ ਸੀਜ਼ਨ ਦਾ ਸਭ ਤੋਂ ਵੱਧ ਤਾਪਮਾਨ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਸ਼੍ਰੀਗੰਗਾਨਗਰ ਤੋਂ ਇਲਾਵਾ ਦੇਸ਼ ਦੇ 20 ਸ਼ਹਿਰਾਂ ਦਾ ਤਾਪਮਾਨ 44 ਡਿਗਰੀ ਤੋਂ ਉੱਪਰ ਦਰਜ ਕੀਤਾ ਗਿਆ ਹੈ। ਜੰਮੂ-ਕਸ਼ਮੀਰ ਤੋਂ ਲੈ ਕੇ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਬਿਹਾਰ ਵਰਗੇ ਰਾਜਾਂ ਵਿੱਚ ਭਿਆਨਕ ਗਰਮੀ ਦਾ ਪ੍ਰਕੋਪ ਜਾਰੀ ਹੈ। ਤਾਜ਼ਾ ਹਾਲਾਤ ਨੂੰ ਵੇਖਦੇ ਹੋਏ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਵਧਾਉਣ ਬਾਰੇ ਮੰਗ ਉਠੀ ਹੈ। ਕਈ ਸੂਬਾ ਸਰਕਾਰਾਂ ਨੇ ਹਾਲਾਤ ਨੂੰ ਵੇਖਦੇ ਹੋਏ ਫੈਸਲੇ ਲੈਣੇ ਸ਼ੁਰੂ ਕਰ ਦਿੱਤੇ ਹਨ।

ਉੱਤਰ ਪ੍ਰਦੇਸ਼ ਦੇ ਸਰਕਾਰੀ ਸਕੂਲ 16 ਜੂਨ ਤੋਂ ਖੁੱਲ੍ਹਣੇ ਸਨ, ਪਰ ਮੌਸਮ ਨੂੰ ਦੇਖਦੇ ਹੋਏ ਸਾਰੇ ਸਕੂਲ ਫਿਲਹਾਲ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਯੂਪੀ ਕੌਂਸਲ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ 15 ਜੂਨ ਨੂੰ ਖਤਮ ਹੋਣੀਆਂ ਸਨ, ਭਾਵ ਕਿ ਬੱਚਿਆਂ ਨੂੰ 16 ਜੂਨ 2025 ਤੋਂ ਆਪਣੇ ਸਕੂਲ ਵਿੱਚ ਰਿਪੋਰਟ ਕਰਨੀ ਸੀ। ਯੂਪੀ ਵਿੱਚ ਗਰਮੀ ਦੀ ਲਹਿਰ ਕਾਰਨ ਅਗਲੇ 15 ਦਿਨਾਂ ਲਈ ਸਕੂਲ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਨਾਲ ਸਬੰਧਤ ਇੱਕ ਆਦੇਸ਼ ਯੂਪੀ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਵੀ ਭੇਜਿਆ ਗਿਆ ਹੈ।

 

Tags: latest newslatest UpdatepropunjabnewspropunjabtvPunjab School HolidaysSummer Vacation
Share434Tweet271Share109

Related Posts

ਅਮਰੀਕਾ ਫਿਰ ਹੋਇਆ ਇਰਾਨ ‘ਤੇ ਸਖ਼ਤ, ਲਗਾਈ ਵੱਡੀ ਪਾਬੰਦੀ

ਜੁਲਾਈ 4, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਸੋਸ਼ਲ ਮੀਡੀਆ INFLUENCER ਹੋ ਜਾਣ ਸਾਵਧਾਨ, ਕੇਂਦਰ ਸਰਕਾਰ ਬਣਾਉਣ ਜਾ ਰਹੀ ਇਹ ਨਿਯਮ

ਜੁਲਾਈ 4, 2025

Fat Loss Tips: ਮੋਟਾਪਾ ਵਧਾ ਰਿਹਾ ਬਿਮਾਰੀਆਂ ਦਾ ਖ਼ਤਰਾ, ਇੰਝ ਬਦਲੇਗੀ ਸਿਹਤ

ਜੁਲਾਈ 4, 2025

ਪੰਜਾਬ ਦੇ ਸ਼ੇਰ ਸ਼ੁਭਮਨ ਗਿੱਲ ਨੇ ਰਚਿਆ ਨਵਾਂ ਇਤਿਹਾਸ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਖਿਡਾਰੀ

ਜੁਲਾਈ 4, 2025

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਫਰੀਦਕੋਟ ਦੇ DSP ਗ੍ਰਿਫ਼ਤਾਰ

ਜੁਲਾਈ 4, 2025
Load More

Recent News

ਅਮਰੀਕਾ ਫਿਰ ਹੋਇਆ ਇਰਾਨ ‘ਤੇ ਸਖ਼ਤ, ਲਗਾਈ ਵੱਡੀ ਪਾਬੰਦੀ

ਜੁਲਾਈ 4, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਸੋਸ਼ਲ ਮੀਡੀਆ INFLUENCER ਹੋ ਜਾਣ ਸਾਵਧਾਨ, ਕੇਂਦਰ ਸਰਕਾਰ ਬਣਾਉਣ ਜਾ ਰਹੀ ਇਹ ਨਿਯਮ

ਜੁਲਾਈ 4, 2025

Fat Loss Tips: ਮੋਟਾਪਾ ਵਧਾ ਰਿਹਾ ਬਿਮਾਰੀਆਂ ਦਾ ਖ਼ਤਰਾ, ਇੰਝ ਬਦਲੇਗੀ ਸਿਹਤ

ਜੁਲਾਈ 4, 2025

ਪੰਜਾਬ ਦੇ ਸ਼ੇਰ ਸ਼ੁਭਮਨ ਗਿੱਲ ਨੇ ਰਚਿਆ ਨਵਾਂ ਇਤਿਹਾਸ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਖਿਡਾਰੀ

ਜੁਲਾਈ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.