ਵੀਰਵਾਰ, ਜਨਵਰੀ 15, 2026 12:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Canada: ਸਰੀ ‘ਚ ਪੁਲਿਸ ਅਧਿਕਾਰੀ ਨੂੰ ਘੇਰਨ ਵਾਲੇ 40 ਪੰਜਾਬੀ ਜਲਦ ਭੇਜੇ ਜਾਣਗੇ ਭਾਰਤ ? (ਵੀਡੀਓ)

ਸਰੀ ਵਿੱਚ ਇਕ ਪੁਲੀਸ ਅਧਿਕਾਰੀ ਨੂੰ ਡਿਊਟੀ ਦੌਰਾਨ ਘੇਰਨ ਵਾਲੇ 40 ਪੰਜਾਬੀ ਨੌਜਵਾਨ ਕਸੂਤੇ ਫਸ ਗਏ ਹਨ। ਉਨ੍ਹਾਂ ਨੂੰ ਭਾਰਤ ਵਾਪਸ ਭੇਜਿਆ ਜਾ ਸਕਦਾ ਹੈ। ਕੈਨੇਡੀਅਨ ਪੁਲੀਸ ਕਾਂਸਟੇਬਲ ਸਰਬਜੀਤ ਸੰਘਾ ਦਾ ਕਹਿਣਾ ਹੈ ਕਿ ਇਹ ਨੌਜਵਾਨ ਦੀ ਟੋਲ ਸੜਕ ’ਤੇ ਹੁੱਲੜਬਾਜ਼ੀ ਕਰ ਰਹੇ ਸੀ।

by Bharat Thapa
ਸਤੰਬਰ 15, 2022
in Featured, Featured News, ਵਿਦੇਸ਼
0

ਸਰੀ ਵਿੱਚ ਇਕ ਪੁਲੀਸ ਅਧਿਕਾਰੀ ਨੂੰ ਡਿਊਟੀ ਦੌਰਾਨ ਘੇਰਨ ਵਾਲੇ 40 ਪੰਜਾਬੀ ਨੌਜਵਾਨ ਕਸੂਤੇ ਫਸ ਗਏ ਹਨ। ਉਨ੍ਹਾਂ ਨੂੰ ਭਾਰਤ ਵਾਪਸ ਭੇਜਿਆ ਜਾ ਸਕਦਾ ਹੈ।

A video has been circulating social media where you can see some young men having a heated interaction with a @SurreyRCMP officer.
The officer declines to identify himself, and instead of deescalating the situation, can be seen driving into a crowd of young men@cbcnewsbc
1/3 pic.twitter.com/cg541WHYwj

— Kiran Singh (@vancitysingh) September 12, 2022

ਕੈਨੇਡੀਅਨ ਪੁਲੀਸ ਕਾਂਸਟੇਬਲ ਸਰਬਜੀਤ ਸੰਘਾ ਦਾ ਕਹਿਣਾ ਹੈ ਕਿ ਇਹ ਨੌਜਵਾਨ ਦੀ ਟੋਲ ਸੜਕ ’ਤੇ ਹੁੱਲੜਬਾਜ਼ੀ ਕਰ ਰਹੇ ਸੀ।

ਇਹ ਵੀ ਪੜ੍ਹੋ- Bullet ‘ਤੇ ਆ ਰਹੇ ਨੌਜਵਾਨ ਨੂੰ ਮੱਝ ਨੇ ਮਾਰੀ ਟੱਕਰ, ਮੌਕੇ ‘ਤੇ ਹੀ ਮੌਤ (ਵੀਡੀਓ)

ਉਨ੍ਹਾਂ ਦੱਸਿਆ ਕਿ ਸਾਡੇ ਵੱਲੋਂ ਇਕ ਕਾਰ ਨੂੰ ਉਸ ਸਮੇਂ ਰੋਕਿਆ ਗਿਆ ਜਦੋਂ ਉਸ ਵਿੱਚ ਸਟ੍ਰਾਬੇਰੀ ਹਿੱਲ ਪਲਾਜ਼ਾ 72 ਐਵੇਨਿਊ ਦੇ ਆਲੇ ਦੁਆਲੇ ਤਿੰਨ ਘੰਟੇ ਤੱਕ ਉੱਚੀ ਆਵਾਜ਼ ਵਿੱਚ ਡੈੱਕ ਵਜਾਇਆ ਜਾ ਰਿਹਾ ਸੀ। ਪੁਲੀਸ ਅਧਿਕਾਰੀ ਨੇ ਕਾਰ ’ਚ ਡੈੱਕ ਵਜਾਉਤ ਤੋਂ ਰੋਕਣ ਲਈ ਕਿਹਾ ਪਰ ਉਨ੍ਹਾਂ ਨੇ ਪੁਲੀਸ ਦੀ ਇਕ ਨਾ ਮੰਨੀ ਤੇ ਉਲਟਾ ਇਨ੍ਹਾਂ ਨੌਜਵਾਨਾਂ ਨੇ ਪੁਲੀਸ ਅਧਿਕਾਰ ਨੂੰ ਘੇਰ ਲਿਆ ਤੇ ਉਸ ਦੀ ਲਾਹ-ਪਾਹ ਕੀਤੀ।

ਇਹ ਵੀ ਪੜ੍ਹੋ- ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਕਤਲ, CCTV ਵੀਡੀਓ ਆਈ ਸਾਹਮਣੇ

ਸੰਘਾ ਨੇ ਕਿਹਾ ਕਿ ਪੰਜਾਬੀਆਂ ਨੇ ਕੈਨੇਡਾ ਦੀ ਆਰਥਿਕਤਾ ਅਤੇ ਵਿਕਾਸ ਵਿੱਚ ਵੱਡਾ ਯੋਗਦਾਨ ਪਾਇਆ ਹੈ ਪਰ ਕੁਝ ਤੱਤ ਮੁਸੀਬਤ ਪੈਦਾ ਕਰ ਰਹੇ ਹਨ। ਵੀਡੀਓ ਰਿਕਾਰਡਿੰਗ ਵਿੱਚ 40 ਨੌਜਵਾਨਾਂ ਨੂੰ ਦਿਖਾਇਆ ਗਿਆ ਹੈ, ਜਿਨ੍ਹਾਂ ਵਿੱਚ ਜ਼ਿਆਦਾਤਰ ਵਿਦਿਆਰਥੀ ਅਤੇ ਸੈਲਾਨੀ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਦੇਸ਼ ’ਚੋਂ ਵਾਪਸ ਵੀ ਭੇਜਿਆ ਜਾ ਸਕਦਾ ਹੈ।

Tags: 40 punjabi deportcanada Surreypolice officerPunjabis
Share3787Tweet2367Share947

Related Posts

ਮਾਘੀ ਮੇਲੇ ‘ਤੇ ਹੋਈ ਰੈਲੀ ਵਿੱਚ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਜਨਤਾ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ ਫੈਸਲਾ ਕਰ ਲਿਆ ਹੈ – ਮਨੀਸ਼ ਸਿਸੋਦੀਆ

ਜਨਵਰੀ 15, 2026

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 15, 2026

ਜਨਤਾ ਦੀ ਸੁਰੱਖਿਆ ਸਭ ਤੋਂ ਉੱਪਰ: ਗੈਂਗਸਟਰਵਾਦ ਦੇ ਖਿਲਾਫ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਤੇਜ਼ ਕਾਰਵਾਈ

ਜਨਵਰੀ 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ

ਜਨਵਰੀ 15, 2026

ਅੱਜ ਪੰਜਾਬ ਦਾ ਦੌਰਾ ਕਰਨਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ

ਜਨਵਰੀ 15, 2026

ਮੁੱਖ ਮੰਤਰੀ ਭਗਵੰਤ ਮਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਅੱਜ

ਜਨਵਰੀ 15, 2026
Load More

Recent News

ਮਾਘੀ ਮੇਲੇ ‘ਤੇ ਹੋਈ ਰੈਲੀ ਵਿੱਚ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਜਨਤਾ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ ਫੈਸਲਾ ਕਰ ਲਿਆ ਹੈ – ਮਨੀਸ਼ ਸਿਸੋਦੀਆ

ਜਨਵਰੀ 15, 2026

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 15, 2026

ਜਨਤਾ ਦੀ ਸੁਰੱਖਿਆ ਸਭ ਤੋਂ ਉੱਪਰ: ਗੈਂਗਸਟਰਵਾਦ ਦੇ ਖਿਲਾਫ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਤੇਜ਼ ਕਾਰਵਾਈ

ਜਨਵਰੀ 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ

ਜਨਵਰੀ 15, 2026

ਅੱਜ ਪੰਜਾਬ ਦਾ ਦੌਰਾ ਕਰਨਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ

ਜਨਵਰੀ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.