ਸ਼ਨੀਵਾਰ, ਅਕਤੂਬਰ 17, 2026 11:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Winter Food: ਸਰਦੀ ਦੇ ਮੌਸਮ ‘ਚ ਇਹ ਚੀਜਾਂ ਖਾਣੀਆਂ ਫਾਇਦੇਮੰਦ

ਸਰਦੀ ਦੇ ਮੌਸਮ ਚ ਹਰ ਰੋਜ ਸਵੇਰੇ ਇਕ ਚਮਚ ਚਵਨਪ੍ਰਾਸ਼ ਜ਼ਰੂਰ ਖਾਓ। ਇਹ ਠੰਡ ਵਿਚ ਵਜ਼ਨ ਵਧਾਉਣ ਲਈ ਇਕ ਆਯੁਰਵੈਦਿਕ ਦਵਾਈ ਹੈ। ਇਸ ਨਾਲ ਸਿਹਤ ਤੰਦਰੂਸਤ ਰਹਿੰਦੀ ਹੈ ਅਤੇ ਸਰੀਰਕ ਊਰਜਾ ਵਧਦੀ ਹੈ।

by Bharat Thapa
ਦਸੰਬਰ 26, 2022
in ਸਿਹਤ, ਫੋਟੋ ਗੈਲਰੀ, ਫੋਟੋ ਗੈਲਰੀ, ਲਾਈਫਸਟਾਈਲ
0
ਸਰਦੀਆਂ ਦੇ ਮੌਸਮ ‘ਚ ਸਿਹਤ ਦਾ ਖਿਆਲ ਰੱਖਣਾ ਬਹੁਤ ਜਰੂਰੀ ਹੈ ਤੇ ਚੰਗੀ ਸਿਹਤ ਲਈ ਖਾਣ-ਪੀਣ ਦਾ ਧਿਆਨ ਰੱਖਣਾ ਜਰੂਰੀ ਹੈ। ਸਰਦੀ ਦੇ ਮੌਸਮ ਚ ਅਜਿਹੀਆਂ ਚੀਜਾਂ ਖਾਣਾ ਜਰੂਰੀ ਹੈ ਜਿੰਨਾਂ ਨਾਲ ਸਰੀਰ ਨੂੰ ਠੰਡ ਤੋਂ ਬਚਾਇਆ ਜਾ ਸਕੇ।
ਸਰਦੀ ਦੇ ਮੌਸਮ ਚ ਹਰ ਰੋਜ  ਸਵੇਰੇ ਇਕ ਚਮਚ ਚਵਨਪ੍ਰਾਸ਼ ਜ਼ਰੂਰ ਖਾਓ। ਇਹ ਠੰਡ ਵਿਚ ਵਜ਼ਨ ਵਧਾਉਣ ਲਈ ਇਕ ਆਯੁਰਵੈਦਿਕ ਦਵਾਈ ਹੈ। ਇਸ ਨਾਲ ਸਿਹਤ ਤੰਦਰੂਸਤ ਰਹਿੰਦੀ ਹੈ ਅਤੇ ਸਰੀਰਕ ਊਰਜਾ ਵਧਦੀ ਹੈ।
ਸ਼ਿਲਾਜੀਤ ਨੂੰ ਦੁੱਧ ‘ਚ ਮਿਲਾ ਕੇ ਪੀਣ ਨਾਲ ਜਲਦੀ ਅਸਰ ਕਰਦਾ ਹੈ ਅਤੇ ਠੰਡ ਨਹੀਂ ਲੱਗਦੀ।
ਸਰਦੀਆਂ ‘ਚ ਠੰਡ ਤੋਂ ਬਚਣ ਲਈ ਅਤੇ ਸਿਹਤ ਬਣਾਉਣ ਲਈ ਰੋਜ਼ਾਨਾ ਸਵੇਰੇ ਹੈਲਥੀ ਤੇ ਹੈਵੀ ਨਾਸ਼ਤਾ ਕਰੋ।
ਡ੍ਰਾਈਫਰੂਟਸ ਜਿਵੇਂ ਖਜੂਰ, ਨਟਜ਼, ਮੂੰਗਫਲੀ, ਬਦਾਮ ਤੇ ਨਾਰੀਅਲ ਤੇ ਤੇਲ ਬੀਜ ਜਿਵੇਂ ਕੱਦੂ ਦੇ ਬੀਜ ਤੇ ਤੇਲ ਦੇ ਬੀਜ ਮੈਗਨੀਸ਼ੀਅਮ ਤੇ ਜ਼ਿੰਕ ਵਰਗੇ ਪੋਸ਼ਕ ਤੱਤਾਂ ਦੀ ਭਰਪੂਰ ਮਾਤਰਾ ਵਿਚ ਪਾਏ ਜਾਂਦੇ ਹਨ। ਇਹ ਊਰਜਾ ਦੇ ਬਹੁਤ ਚੰਗੇ ਸ੍ਰੋਤ ਹਨ, ਜਿਸ ਦੀ ਸਾਨੂੰ ਸਰਦੀਆਂ ਦੇ ਮੌਸਮ ਵਿੱਚ ਵੀ ਲੋੜ ਹੈ।
ਸਰਦੀਆਂ ਦੇ ਮੌਸਮ ਵਿੱਚ ਹਰੀਆਂ ਸਬਜ਼ੀਆਂ ਬਹੁਤ ਜ਼ਿਆਦਾ ਮਿਲਦੀਆਂ ਹਨ, ਜਿਵੇਂ ਪਾਲਕ, ਮੇਥੀ, ਸੋਇਆ, ਗੋਭੀ। ਇਨ੍ਹਾਂ ਹਰੀਆਂ ਸਬਜ਼ੀਆਂ ਵਿੱਚ ਵਿਟਾਮਿਨ ਏ ਤੇ ਵਿਟਾਮਿਨ ਸੀ ਪਾਏ ਜਾਂਦੇ ਹਨ, ਜੋ ਸਾਡੀ ਪ੍ਰਤੀਰੋਧੀ ਸ਼ਕਤੀ ਨੂੰ ਵਧਾਉਣ ਵਿੱਚ ਤੇ ਇਨਫੈਕਸ਼ਨ ਨਾਲ ਲੜਨ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਅਦਾ ਕਰਦੇ ਹਨ।
ਹਰ ਰੋਜ਼ ਸਵੇਰੇ ਖਾਲੀ ਪੇਟ ਇਕ ਸੇਵ ਫਲ ਖਾਣ ਨਾਲ ਸਰੀਰ ਸਿਹਤਮੰਦ ਰਹਿੰਦਾ ਹੈ।
ਸਰਦੀਆਂ ਦੇ ਮੌਸਮ ‘ਚ ਸਿਹਤ ਦਾ ਖਿਆਲ ਰੱਖਣਾ ਬਹੁਤ ਜਰੂਰੀ ਹੈ ਤੇ ਚੰਗੀ ਸਿਹਤ ਲਈ ਖਾਣ-ਪੀਣ ਦਾ ਧਿਆਨ ਰੱਖਣਾ ਜਰੂਰੀ ਹੈ। ਸਰਦੀ ਦੇ ਮੌਸਮ ਚ ਅਜਿਹੀਆਂ ਚੀਜਾਂ ਖਾਣਾ ਜਰੂਰੀ ਹੈ ਜਿੰਨਾਂ ਨਾਲ ਸਰੀਰ ਨੂੰ ਠੰਡ ਤੋਂ ਬਚਾਇਆ ਜਾ ਸਕੇ।
ਸਰਦੀ ਦੇ ਮੌਸਮ ਚ ਹਰ ਰੋਜ ਸਵੇਰੇ ਇਕ ਚਮਚ ਚਵਨਪ੍ਰਾਸ਼ ਜ਼ਰੂਰ ਖਾਓ। ਇਹ ਠੰਡ ਵਿਚ ਵਜ਼ਨ ਵਧਾਉਣ ਲਈ ਇਕ ਆਯੁਰਵੈਦਿਕ ਦਵਾਈ ਹੈ। ਇਸ ਨਾਲ ਸਿਹਤ ਤੰਦਰੂਸਤ ਰਹਿੰਦੀ ਹੈ ਅਤੇ ਸਰੀਰਕ ਊਰਜਾ ਵਧਦੀ ਹੈ।
ਸ਼ਿਲਾਜੀਤ ਨੂੰ ਦੁੱਧ ‘ਚ ਮਿਲਾ ਕੇ ਪੀਣ ਨਾਲ ਜਲਦੀ ਅਸਰ ਕਰਦਾ ਹੈ ਅਤੇ ਦਿਲ ਸਹਿਤਮੰਦ ਰਹਿੰਦਾ ਹੈ।
ਹਰ ਰੋਜ਼ ਸਵੇਰੇ ਖਾਲੀ ਪੇਟ ਇਕ ਸੇਵ ਫਲ ਖਾਣ ਨਾਲ ਸਰੀਰ ਸਿਹਤਮੰਦ ਰਹਿੰਦਾ ਹੈ।
ਸਰਦੀਆਂ ‘ਚ ਠੰਡ ਤੋਂ ਬਚਣ ਲਈ ਅਤੇ ਸਿਹਤ ਬਣਾਉਣ ਲਈ ਰੋਜ਼ਾਨਾ ਸਵੇਰੇ ਹੈਲਥੀ ਤੇ ਹੈਵੀ ਨਾਸ਼ਤਾ ਕਰੋ।
ਡ੍ਰਾਈਫਰੂਟਸ ਜਿਵੇਂ ਖਜੂਰ, ਨਟਜ਼, ਮੂੰਗਫਲੀ, ਬਦਾਮ ਤੇ ਨਾਰੀਅਲ ਤੇ ਤੇਲ ਬੀਜ ਜਿਵੇਂ ਕੱਦੂ ਦੇ ਬੀਜ ਤੇ ਤੇਲ ਦੇ ਬੀਜ ਮੈਗਨੀਸ਼ੀਅਮ ਤੇ ਜ਼ਿੰਕ ਵਰਗੇ ਪੋਸ਼ਕ ਤੱਤਾਂ ਦੀ ਭਰਪੂਰ ਮਾਤਰਾ ਵਿਚ ਪਾਏ ਜਾਂਦੇ ਹਨ। ਇਹ ਊਰਜਾ ਦੇ ਬਹੁਤ ਚੰਗੇ ਸ੍ਰੋਤ ਹਨ, ਜਿਸ ਦੀ ਸਾਨੂੰ ਸਰਦੀਆਂ ਦੇ ਮੌਸਮ ਵਿੱਚ ਵੀ ਲੋੜ ਹੈ।
ਸਰਦੀਆਂ ਦੇ ਮੌਸਮ ਵਿੱਚ ਹਰੀਆਂ ਸਬਜ਼ੀਆਂ ਬਹੁਤ ਜ਼ਿਆਦਾ ਮਿਲਦੀਆਂ ਹਨ, ਜਿਵੇਂ ਪਾਲਕ, ਮੇਥੀ, ਸੋਇਆ, ਗੋਭੀ। ਇਨ੍ਹਾਂ ਹਰੀਆਂ ਸਬਜ਼ੀਆਂ ਵਿੱਚ ਵਿਟਾਮਿਨ ਏ ਤੇ ਵਿਟਾਮਿਨ ਸੀ ਪਾਏ ਜਾਂਦੇ ਹਨ, ਜੋ ਸਾਡੀ ਪ੍ਰਤੀਰੋਧੀ ਸ਼ਕਤੀ ਨੂੰ ਵਧਾਉਣ ਵਿੱਚ ਤੇ ਇਨਫੈਕਸ਼ਨ ਨਾਲ ਲੜਨ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਅਦਾ ਕਰਦੇ ਹਨ।

Tags: eat winter fooedhealthy healthhealthy indialatest newspro punjab tvpunjabi newswinter woods
Share256Tweet160Share64

Related Posts

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026
Load More

Recent News

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result