ਐਤਵਾਰ, ਅਗਸਤ 16, 2026 04:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Winter Hand Care: ਸਰਦੀਆਂ ‘ਚ ਰੁੱਖੇ ਹੱਥਾਂ ਤੋਂ ਹੋ ਪ੍ਰੇਸ਼ਾਨ ਤਾਂ ਜ਼ਰੂਰ ਅਜ਼ਮਾਓ ਇਹ ਟਿਪਸ

Hands Care in winter: ਪਾਣੀ ਦੀ ਘਾਟ ਹੱਥਾਂ ਦੀ ਚਮੜੀ ਦਾ ਸਭ ਤੋਂ ਵੱਡਾ ਕਾਰਨ ਹੈ। ਇਨ੍ਹਾਂ ਟਿਪਸ ਦੀ ਮਦਦ ਨਾਲ ਤੁਸੀਂ ਆਸਾਨੀ ਨਾਲ ਆਪਣੇ ਹੱਥਾਂ ਨੂੰ ਸੁੰਦਰ ਅਤੇ ਨਰਮ, ਸੌਫਟ ਬਣਾ ਸਕਦੇ ਹੋ।

by ਮਨਵੀਰ ਰੰਧਾਵਾ
ਜਨਵਰੀ 22, 2023
in ਸਿਹਤ, ਲਾਈਫਸਟਾਈਲ
0

Tips for Hand Skin: ਹੱਥਾਂ ਦੀ ਖੁਸ਼ਕੀ ਜਾਂ ਚਮੜੀ ਦਾ ਉਤਰਣਾ ਇੱਕ ਆਮ ਸਮੱਸਿਆ ਹੈ। ਪਾਣੀ ਦੀ ਘਾਟ ਹੱਥਾਂ ਦੀ ਚਮੜੀ ਦਾ ਸਭ ਤੋਂ ਵੱਡਾ ਕਾਰਨ ਹੈ। ਇਸ ਤੋਂ ਇਲਾਵਾ ਧੁੱਪ ਵਿਚ ਬਹੁਤ ਜ਼ਿਆਦਾ ਸਫਰ ਕਰਨ ਵਾਲੇ ਲੋਕਾਂ ਦੀ ਚਮੜੀ ਵਧੇਰੇ ਸੁੱਕਣੀ ਸ਼ੁਰੂ ਹੋ ਜਾਂਦੀ ਹੈ ਕਿਉਂਕਿ ਚਮੜੀ ਖੁਸ਼ਕ ਹੋ ਜਾਂਦੀ ਹੈ। ਸਰਦੀਆਂ ਦੇ ਦੌਰਾਨ ਚਮੜੀ ਨਾਲ ਅਜਿਹੀਆਂ ਸਮੱਸਿਆਵਾਂ ਵੇਖੀਆਂ ਜਾਂਦੀਆਂ ਹਨ। ਹੱਥਾਂ ਦੀ ਚਮੜੀ ਨੂੰ ਬਚਾਉਣ ਲਈ ਕੁਝ ਸੁਝਾਅ ਹਨ। ਇਨ੍ਹਾਂ ਟਿਪਸ ਦੀ ਮਦਦ ਨਾਲ ਤੁਸੀਂ ਆਸਾਨੀ ਨਾਲ ਆਪਣੇ ਹੱਥਾਂ ਨੂੰ ਸੁੰਦਰ ਅਤੇ ਨਰਮ, ਸੌਫਟ ਬਣਾ ਸਕਦੇ ਹੋ।

ਹੱਥਾਂ ਦੀ ਚਮੜੀ ਲਈ ਸੁਝਾਅ:

ਕੈਸਟਰ ਤੇਲ, ਨਿੰਬੂ ਦਾ ਰਸ ਅਤੇ ਚੀਨੀ ਦਾ ਮਿਸ਼ਰਣ ਬਣਾਓ ਅਤੇ ਇਸ ਨੂੰ ਹਥੇਲੀਆਂ ‘ਤੇ ਲਗਾਓ। ਉਸਦੀ ਮਦਦ ਨਾਲ ਤੁਹਾਡੀਆਂ ਹਥੇਲੀਆਂ ‘ਚ ਮੌਜੂਦ ਡੈਡ ਸਕੀਨ ਝੜ ਜਾਵੇਗੀ ਅਤੇ ਤੁਹਾਡੇ ਹੱਥ ਨਰਮ ਅਤੇ ਸੌਫਟ ਹੋ ਜਾਣਗੇ।

ਹੱਥਾਂ ‘ਤੇ ਮੱਖਣ ਦੀ ਮਾਲਸ਼ ਕਰਨ ਤੋਂ ਬਾਅਦ ਵੀ ਚਮੜੀ ਨਰਮ ਹੋਏਗੀ ਅਤੇ ਇਸ ਦਾ ਫੱਟਣਾ ਵੀ ਬੰਦ ਹੋ ਜਾਵੇਗਾ।

ਇੱਕ ਕਟੋਰੇ ਵਿਚ ਦੋ ਚੱਮਚ ਨਿੰਬੂ ਦਾ ਰਸ, ਇੱਕ ਚਮਚਾ ਗਲੈਸਰੀਨ ਅਤੇ ਇੱਕ ਕੱਪ ਉਬਲਿਆ ਹੋਇਆ ਦੁੱਧ ਮਿਲਾਓ ਅਤੇ ਚੰਗੀ ਤਰ੍ਹਾਂ ਮਿਕਸ ਕਰੋ। ਇਸ ਨੂੰ ਅੱਧੇ ਘੰਟੇ ਲਈ ਆਪਣੇ ਹੱਥਾਂ ‘ਤੇ ਮਾਲਸ਼ ਕਰੋ। ਇਸ ਤਰੀਕੇ ਨੂੰ ਰੋਜ਼ਾਨਾ ਜਾਰੀ ਰੱਖੋ।

ਚਮੜੀ ਦੀ ਸੁਰੱਖਿਆ ਲਈ ਟਮਾਟਰ ਵੀ ਬਹੁਤ ਢੁਕਵਾਂ ਹੈ। ਇੱਕ ਕਟੋਰੇ ਵਿਚ ਬਰਾਬਰ ਟਮਾਟਰ ਦਾ ਰਸ, ਗਲੈਸਰੀਨ ਅਤੇ ਨਿੰਬੂ ਦੇ ਰਸ ਨਾਲ ਸਾਰੀਆਂ ਸਮੱਗਰੀਆਂ ਨੂੰ ਚੰਗੀ ਤਰ੍ਹਾਂ ਮਿਲਾਓ। ਮਿਸ਼ਰਣ ਤਿਆਰ ਹੋਣ ਤੋਂ ਬਾਅਦ ਇਸ ਦੀ ਹੱਥਾਂ ‘ਤੇ ਚੰਗੀ ਤਰ੍ਹਾਂ ਮਾਲਸ਼ ਕਰੋ। ਇਸ ਤਰ੍ਹਾਂ ਤੁਹਾਡੇ ਹੱਥ ਨਰਮ ਅਤੇ ਸੌਫਟ ਹੋ ਜਾਣਗੇ।

ਬਦਾਮ ਅਤੇ ਜੈਤੂਨ ਦੇ ਤੇਲ ਦੀ ਬਰਾਬਰ ਮਾਤਰਾ ਆਪਣੇ ਹੱਥ ‘ਤੇ ਲਗਾਓ ਅਤੇ 10-15 ਮਿੰਟ ਬਾਅਦ ਕੌਸੇ ਪਾਣੀ ਨਾਲ ਹੱਥ ਧੋ ਲਓ। ਜੈਤੂਨ ਦੇ ਤੇਲ ਵਿਚ ਮੌਜੂਦ ਵਿਟਾਮਿਨ ਈ ਤੁਹਾਡੇ ਹੱਥਾਂ ਨੂੰ ਰੁੱਖਾ ਹੋਣ ਤੋਂ ਬਚਾਉਂਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Beautiful and Soft HandsDehydrationDry HandsDryness or flaking of Handspro punjab tvpunjabi newsskin careTips for HandWinter Hand Care
Share236Tweet147Share59

Related Posts

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026
Load More

Recent News

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.