ਸੋਮਵਾਰ, ਜੁਲਾਈ 7, 2025 05:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

WIPL Media Rights: ਮਹਿਲਾ ਆਈਪੀਐਲ ਨਾਲ ਮਾਲਾਮਾਲ ਹੋਇਆ BCCI, ਅਕਾਉਂਟ ‘ਚ ਆਏ ਅਰਬਾਂ ਰੁਪਏ, ਜਾਣੋ ਕਿਵੇਂ

Women IPL Media Rights update: ਮਹਿਲਾ IPL ਦਾ ਪ੍ਰਸਾਰਣ ਕਿਹੜੇ ਚੈਨਲ 'ਤੇ ਕੀਤਾ ਜਾਵੇਗਾ, ਇਸ ਦਾ ਐਲਾਨ ਹੋ ਗਿਆ ਹੈ। ਵਾਇਆਕਾਮ-18 ਨੇ ਮਹਿਲਾ ਆਈਪੀਐਲ ਦੇ ਪ੍ਰਸਾਰਣ ਦੇ ਅਧਿਕਾਰ ਹਾਸਲ ਕੀਤੇ ਹਨ।

by ਮਨਵੀਰ ਰੰਧਾਵਾ
ਜਨਵਰੀ 17, 2023
in ਕ੍ਰਿਕਟ, ਖੇਡ
0

WIPL 2023: ਮਹਿਲਾ ਕ੍ਰਿਕਟ ਖਿਡਾਰੀਆਂ ਨਾਲ ਖੇਡੇ ਜਾਣ ਵਾਲੇ ਮਹਿਲਾ ਆਈਪੀਐਲ ਦੇ ਮੀਡੀਆ ਅਧਿਕਾਰਾਂ ਲਈ ਸੋਮਵਾਰ ਨੂੰ ਕ੍ਰਿਕੇਟ ਕੌਂਸਲ ਬੋਰਡ ਵਲੋਂ ਬੋਲੀ ਲਗਾਈ ਗਈ। ਸਟਾਰ ਸਪੋਰਟਸ, ਸੋਨੀ ਸਮੇਤ ਕਈ ਕੰਪਨੀਆਂ ਨੇ ਇਸ ‘ਚ ਹਿੱਸਾ ਲਿਆ। ਇਹ ਬੋਲੀ ਹੁਣ ਖ਼ਤਮ ਹੋ ਗਈ ਹੈ ਤੇ Viacom18 ਨੇ ਇਸ ਨੂੰ ਜਿੱਤਿਆ ਹੈ।

ਦੱਸ ਦਈਏ ਕਿ Viacom ਪੰਜ ਸਾਲਾਂ ਲਈ 18 ਮਹਿਲਾ ਆਈਪੀਐਲ ਦੇ ਅਧਿਕਾਰਾਂ ਲਈ 951 ਕਰੋੜ ਰੁਪਏ ਦੀ ਵੱਡੀ ਰਕਮ ਦਾ ਭੁਗਤਾਨ ਕਰੇਗੀ। ਇਸ ਦਾ ਐਲਾਨ ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਟਵੀਟ ਕਰਕੇ ਕੀਤਾ।

Congratulations @viacom18 for winning the Women’s @IPL media rights. Thank you for your faith in @BCCI and @BCCIWomen. Viacom has committed INR 951 crores which means per match value of INR 7.09 crores for next 5 years (2023-27). This is massive for Women’s Cricket 🙏🇮🇳

— Jay Shah (@JayShah) January 16, 2023

ਜੈ ਸ਼ਾਹ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਜੈ ਸ਼ਾਹ ਨੇ ਟਵੀਟ ਕੀਤਾ, ”ਮਹਿਲਾ IPL ਦੇ ਮੀਡੀਆ ਅਧਿਕਾਰਾਂ ਨੂੰ ਜਿੱਤਣ ਲਈ Viacom18 ਨੂੰ ਵਧਾਈ। ਭਾਰਤੀ ਕ੍ਰਿਕਟ ਅਤੇ ਭਾਰਤੀ ਮਹਿਲਾ ਕ੍ਰਿਕਟ ਵਿੱਚ ਤੁਹਾਡੇ ਵਿਸ਼ਵਾਸ ਲਈ ਧੰਨਵਾਦ। ਵਾਇਆਕਾਮ ਨੇ 951 ਕਰੋੜ ਰੁਪਏ ‘ਚ ਇਹ ਡੀਲ ਹਾਸਲ ਕੀਤੀ, ਜਿਸਦਾ ਮਤਲਬ ਅਗਲੇ 5 ਸਾਲਾਂ (2023-27) ਲਈ ਪ੍ਰਤੀ ਮੈਚ ਮੁੱਲ 7.09 ਕਰੋੜ ਰੁਪਏ ਹੈ। ਮਹਿਲਾ ਕ੍ਰਿਕਟ ਲਈ ਇਹ ਬਹੁਤ ਵੱਡੀ ਗੱਲ ਹੈ।”

ਉਨ੍ਹਾਂ ਨੇ ਆਪਣੇ ਟਵੀਟ ਵਿੱਚ ਅੱਗੇ ਲਿਖਿਆ, “ਪੇਅ ਇਕੁਇਟੀ ਤੋਂ ਬਾਅਦ, ਮਹਿਲਾ ਆਈਪੀਐਲ ਦੇ ਮੀਡੀਆ ਅਧਿਕਾਰਾਂ ਲਈ ਅੱਜ ਦੀ ਬੋਲੀ ਇੱਕ ਹੋਰ ਇਤਿਹਾਸਕ ਫੈਸਲਾ ਹੈ। ਭਾਰਤ ਵਿੱਚ ਮਹਿਲਾ ਕ੍ਰਿਕਟ ਦੇ ਸਸ਼ਕਤੀਕਰਨ ਲਈ ਇਹ ਇੱਕ ਵੱਡਾ ਅਤੇ ਨਿਰਣਾਇਕ ਕਦਮ ਹੈ, ਜਿਸ ਨਾਲ ਹਰ ਉਮਰ ਦੀਆਂ ਔਰਤਾਂ ਦੀ ਭਾਗੀਦਾਰੀ ਯਕੀਨੀ ਹੋਵੇਗੀ। ਸੱਚਮੁੱਚ ਇੱਕ ਨਵੀਂ ਸਵੇਰ!”

After pay equity, today's bidding for media rights for Women's IPL marks another historic mandate. It's a big and decisive step for empowerment of women's cricket in India, which will ensure participation of women from all ages. A new dawn indeed! #WIPL @ICC @BCCIWomen

— Jay Shah (@JayShah) January 16, 2023

5 ਟੀਮਾਂ ਲੈ ਸਕਦੀਆਂ ਹਿੱਸਾ

ਆਈਪੀਐਲ 2023 ਅਪ੍ਰੈਲ ਵਿੱਚ ਸ਼ੁਰੂ ਹੋਣ ਵਾਲਾ ਹੈ। ਇਸ ਤੋਂ ਪਹਿਲਾਂ, ਬੀਸੀਸੀਆਈ ਮਾਰਚ ਮਹੀਨੇ ਵਿੱਚ ਪਹਿਲੀ ਮਹਿਲਾ ਆਈਪੀਐਲ ਕਰਵਾਉਣ ਦੀ ਯੋਜਨਾ ਬਣਾ ਰਿਹਾ ਹੈ। ਈਐਸਪੀਐਨ ਕ੍ਰਿਕਇੰਫੋ ਦੀ ਖ਼ਬਰ ਮੁਤਾਬਕ ਅਗਲੇ ਸਾਲ 3 ਤੋਂ 26 ਮਾਰਚ ਤੱਕ ਮਹਿਲਾ ਆਈਪੀਐਲ ਦਾ ਆਯੋਜਨ ਕੀਤਾ ਜਾ ਸਕਦਾ ਹੈ। ਰਿਪੋਰਟਾਂ ਮੁਤਾਬਕ ਇਸ ‘ਚ 5 ਟੀਮਾਂ ਹਿੱਸਾ ਲੈ ਸਕਦੀਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: BCCicricket newsJay Shahpro punjab tvpunjabi newssports newsViacom 18WIPL 2023WIPL 2023 Media RightsWomen's IPL 2023Womens IPL media rights
Share202Tweet126Share51

Related Posts

ਛੋਟੇ ਉਮਰ ਦੇ ਖਿਡਾਰੀ ਵੈਭਵ ਸੁਰਿਆਵੰਸ਼ੀ ਨਾਮ ਲੱਗਿਆ ਇੱਕ ਹੋਰ ਖ਼ਿਤਾਬ

ਜੁਲਾਈ 6, 2025

ਪੰਜਾਬ ਦੇ ਸ਼ੇਰ ਸ਼ੁਭਮਨ ਗਿੱਲ ਨੇ ਰਚਿਆ ਨਵਾਂ ਇਤਿਹਾਸ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਖਿਡਾਰੀ

ਜੁਲਾਈ 4, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025

ਟਰੱਕ ਡਰਾਈਵਰ ਦੇ ਪੁੱਤ ਨੇ ਇੰਗਲੈਂਡ ਦੌਰੇ ਦੌਰਾਨ ਕ੍ਰਿਕਟ ਜਗਤ ‘ਚ ਬਣਾਇਆ ਆਪਣਾ ਵੱਖਰਾ ਨਾਂ

ਜੂਨ 26, 2025

ਨੀਰਜ ਚੋਪੜਾ ਦੇ ਨਾਮ ਲੱਗਿਆ ਨਵਾਂ ਖ਼ਿਤਾਬ, ਜਰਮਨ ਵਿਰੋਧੀ ਜੂਲੀਅਨ ਵੇਬਰ ਨੂੰ ਹਰਾਇਆ

ਜੂਨ 21, 2025

ਕਪਤਾਨ ਬਣਦਿਆਂ ਹੀ ਸ਼ੁਭਮਨ ਗਿੱਲ ਨੇ ਤੋੜਿਆ ਇਹ ਰਿਕਾਰਡ, ਰਚਿਆ ਇਤਿਹਾਸ

ਜੂਨ 21, 2025
Load More

Recent News

Skin Care Tips: ਚਿਹਰੇ ਦੇ ਦਾਗ ਹੋ ਜਾਣਗੇ ਸਾਫ਼, ਅਪਣਾਓ ਇਹ ਘਰੇਲੂ ਨੁਸਖ਼ੇ

ਜੁਲਾਈ 7, 2025

ਅਬੋਹਰ ਦੇ ਮਸ਼ਹੂਰ ਕੁੜਤੇ ਪਜਾਮੇ ਦੇ ਸ਼ੋਅ ਰੂਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ

ਜੁਲਾਈ 7, 2025

ਇਜ਼ਰਾਈਲ PM ਕਰਨਗੇ ਅਮਰੀਕਾ ਦੌਰਾ, ਟਰੰਪ ਤੇ ਨੇਤਨਯਾਹੂ ਦੀ ਮੁਲਾਕਾਤ ਕੀ ਲੈ ਕੇ ਆਏਗੀ ਨਵਾਂ ਫ਼ੈਸਲਾ

ਜੁਲਾਈ 7, 2025

ਅੰਤਰਾਸ਼ਟਰੀ ਨਿਊਜ਼ ਏਜੰਸੀ Reuters ਦਾ X ਅਕਾਊਂਟ 24 ਘੰਟਿਆਂ ਬਾਅਦ ਭਾਰਤ ‘ਚ ਫ਼ਿਰ ਹੋਇਆ ਚਾਲੂ

ਜੁਲਾਈ 7, 2025

ਸ੍ਰੀ ਹਰਿਮੰਦਰ ਸਾਹਿਬ ‘ਚ ਬੱਚੇ ਨੂੰ ਇਕੱਲਾ ਛੱਡ ਚਲੇ ਗਏ ਮਾਪੇ, CCTV ‘ਚ ਤਸਵੀਰਾਂ ਕੈਦ

ਜੁਲਾਈ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.