ਸ਼ਨੀਵਾਰ, ਸਤੰਬਰ 20, 2025 03:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ

New Year: ਨਵੇਂ ਸਾਲ ਮੌਕੇ ਆਪਣੇ ਪਿਆਰਿਆਂ ਨੂੰ ਇਸ ਤਰ੍ਹਾਂ ਦਿਓ ਵਧਾਈਆਂ, ਭੇਜੋ ਪਿਆਰ ਭਰੇ ਸੁਨੇਹੇ

New Year 2023: ਸਾਲ 2022 ਦੇ ਕੋਰੋਨਾ ਨਾਲ ਸੰਘਰਸ਼ ਤੋਂ ਬਾਅਦ, ਸਾਲ 2023 ਚੜ੍ਹਨ ਗਿਆ ਹੈ। ਇਸ ਨਵੇਂ ਸਾਲ ਦੀ ਖ਼ੁਸ਼ੀ ਦੇ ਮੌਕੇ ਉੱਤੇ ਤੁਸੀਂ ਘਰ ਬੈਠੇ ਹੀ ਆਪਣੇ ਪਿਆਰਿਆਂ ਅਤੇ ਕਰੀਬੀਆਂ ਨੂੰ ਵਧਾਈ ਸੰਦੇਸ਼ ਭੇਜ ਸਕਦੇ ਹੋ।

by Gurjeet Kaur
ਜਨਵਰੀ 1, 2023
in ਲਾਈਫਸਟਾਈਲ
0

Happy New Year Wishes: ਸਾਲ 2022 ਦੇ ਕਰੋਨਾ ਨਾਲ ਸੰਘਰਸ਼ ਤੋਂ ਬਾਅਦ, ਸਾਲ 2023 ਚੜ੍ਹਨ ਗਿਆ ਹੈ। ਇਸ ਨਵੇਂ ਸਾਲ ਦੀ ਖ਼ੁਸ਼ੀ ਦੇ ਮੌਕੇ ਉੱਤੇ ਤੁਸੀਂ ਘਰ ਬੈਠੇ ਹੀ ਆਪਣੇ ਪਿਆਰਿਆਂ ਅਤੇ ਕਰੀਬੀਆਂ ਨੂੰ ਵਧਾਈ ਸੰਦੇਸ਼ ਭੇਜ ਸਕਦੇ ਹੋ। ਇਹ ਸ਼ੁਭਕਾਮਨਾਵਾਂ ਕਿਸੇ ਟੈਕਸ, ਫੋਟੋ, ਵੀਡੀਓ ਦੇ ਰੂਪ ਵਿੱਚ ਹੋ ਸਕਦੀਆਂ ਹਨ।

ਨਵੇਂ ਸਾਲ ਦੀਆਂ ਚੰਗੇ ਅਤੇ ਅਨੌਖੇ ਢੰਗ ਨਾਲ ਸ਼ੁਭਕਾਮਨਾਵਾਂ ਲਈ ਕੁਝ ਸੰਦੇਸ਼ ਦੇ ਨਮੂਨੇ ਅਸੀਂ ਇੱਥੇ ਦੇ ਰਹੇ ਹਾਂ, ਜੋ ਤੁਸੀਂ ਆਪਣੇ ਦੋਸਤਾਂ ਅਤੇ ਅਜ਼ੀਜ਼ਾਂ ਨੂੰ ਨਵੇਂ ਸਾਲ ਦੀ ਖ਼ੁਸ਼ੀ ਮੌਕੇ ਭੇਜ ਸਕਦੇ ਹੋ। ਇਹ ਸ਼ੁਭਕਾਮਨਾਵਾਂ ਹੇਠ ਲਿਖੇ ਅਨੁਸਾਰ ਹਨ।
ਇਹ ਨਵਾਂ ਸਾਲ ਤੁਹਾਡੇ ਲਈ ਅਤੇ ਤੁਹਾਡੇ ਪਰਿਵਾਰ ਲਈ ਚੰਗੀ ਸਿਹਤ, ਪਿਆਰ ਅਤੇ ਖੁਸ਼ਹਾਲੀ ਲੈ ਕੇ ਆਵੇ। ਨਵੇਂ ਸਾਲ ਦੀਆਂ ਬਹੁਤ ਬਹੁਤ ਮੁਬਾਰਕਾਂ!

• ਨਵਾਂ ਸਾਲ ਤੁਹਾਡੇ ਲਈ ਇੱਕ ਖਾਲੀ ਕਿਤਾਬ ਵਰਗਾ ਹੈ। ਇਸ ਉੱਤੇ ਤੁਸੀਂ ਆਪਣੇ ਹੱਥਾਂ ਨਾਲ ਆਪਣੇ ਜੀਵਨ ਦੀ ਕਹਾਣੀ ਲਿਖੋ ਅਤੇ ਦੇਖੇ ਸੁਪਨਿਆਂ ਨੂੰ ਪੂਰਾ ਕਰੋ। ਤੁਹਾਨੂੰ ਨਵੇਂ ਸਾਲ ਦੀਆਂ ਬਹੁਤ ਬਹੁਤ ਵਧਾਈਆਂ !!

• ਤੁਹਾਡੇ ਸਾਰੇ ਦੁੱਖ ਪਿੱਛੇ ਰਹਿ ਜਾਣ ਅਤੇ ਇਹ ਨਵਾਂ ਸਾਲ ਹਰ ਚੀਜ਼ ਦੀ ਸ਼ੁਰੂਆਤ ਤੁਹਾਡੇ ਲਈ ਚੰਗੀ ਅਤੇ ਖ਼ੁਸ਼ੀਆਂ ਭਰੀ ਹੋਵੇ। ਨਵੇਂ ਸਾਲ 2023 ਦੀਆਂ ਬਹੁਤ ਬਹੁਤ ਸ਼ੁਭਕਾਮਨਾਵਾਂ।

• ਮੈਂ ਖੁਸ਼ ਹਾਂ ਕਿ ਮੇਰੀ ਜ਼ਿੰਦਗੀ ਵਿੱਚ ਤੁਹਾਡੇ ਵਰਗੇ ਆਪਣੇ ਹਨ, ਜਿਨ੍ਹਾਂ ਨੇ ਪਿਛਲੇ ਸਾਲ ਦੇ ਸੰਕਟ ਭਰੇ ਦੌਰ ਵਿੱਚ ਮੇਰੀ ਮਦਦ ਕੀਤੀ। ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਨਵੇਂ ਸਾਲ ਦੀਆਂ ਬਹੁਤ ਬਹੁਤ ਮੁਬਾਰਕਾਂ।

• ਮੈਂ ਅਰਦਾਸ ਕਰਦਾ ਹਾਂ ਕਿ ਇਹ ਸਾਲ ਤੁਹਾਡੇ ਲਈ ਸੱਚਮੁੱਚ ਕਮਾਲ ਦਾ ਅਤੇ ਅਨੰਦਮਈ ਹੋਵੇ। ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਨਵਾਂ ਸਾਲ ਮੁਬਾਰਕ!

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: LifestyleNew Yearnew year 2023New Year Wishespro punjab tvpunjabi news
Share312Tweet195Share78

Related Posts

Skin Care Tips: ਆਪਣੇ ਚਿਹਰੇ ਨੂੰ ਬਣਾਉਣਾ ਹੈ ਕੁਦਰਤੀ ਤਰੀਕੇ ਨਾਲ ਚਮਕਦਾਰ ਤਾਂ ਰੋਜ ਖਾਓ ਇਹ 5 ਚੀਜਾਂ

ਸਤੰਬਰ 19, 2025

AIIMS ‘ਚ ਲੱਗੇਗਾ ਕੈਂਸਰ ਸਕ੍ਰੀਨਿੰਗ ਕੈਂਪ; ਬਿਨ੍ਹਾਂ Appointment ਔਰਤਾਂ ਅਤੇ ਬੱਚਿਆਂ ਦਾ ਹੋਵੇਗਾ ਇਲਾਜ

ਸਤੰਬਰ 18, 2025

ਗਰੀਬਾਂ ਅਤੇ ਬਜ਼ੁਰਗਾਂ ਲਈ 100 ਕਰੋੜ ਰੁਪਏ ਦਾ ਤੋਹਫ਼ਾ: ਪੰਜਾਬ ਸਰਕਾਰ ਨੇ ਤੀਰਥ ਯਾਤਰਾ ਲਈ ਖੋਲ੍ਹਿਆ ਖਜ਼ਾਨਾ

ਸਤੰਬਰ 17, 2025

ਤੁਹਾਡੇ ਮੂੰਹ ਦੇ Bacteria ਬਣ ਸਕਦੇ ਹਨ Heart Attack ਦਾ ਕਾਰਨ

ਸਤੰਬਰ 16, 2025

ਦਲੀਆ ਜਾਂ Oats ਕੀ ਹੈ ਸਵੇਰ ਦੇ ਨਾਸ਼ਤੇ ਲਈ ਬੇਹਤਰ

ਸਤੰਬਰ 15, 2025

ਨੀਂਦ ਆਉਣ ‘ਚ ਆਉਂਦੀ ਹੈ ਪ੍ਰੇਸ਼ਾਨੀ, ਤਾਂ ਮਦਦ ਕਰੇਗਾ ਇਹ ਘਰੇਲੂ ਤਰੀਕਾ

ਸਤੰਬਰ 15, 2025
Load More

Recent News

ਹਿਮਾਚਲ ਦੇ ਸਕੂਲਾਂ ‘ਚ ਅਧਿਆਪਕ ਅਤੇ ਵਿਦਿਆਰਥੀ ਨਹੀਂ ਕਰ ਸਕਣਗੇ ਹੁਣ ਮੋਬਾਈਲ ਫੋਨ ਦੀ ਵਰਤੋਂ

ਸਤੰਬਰ 20, 2025

ਪੰਜਾਬ ਵਿੱਚ ਅੱਜ ਮਾਨਸੂਨ ਦਾ ਆਖਰੀ ਦਿਨ, ਮੀਂਹ ਦੀ ਹੁਣ ਨਹੀਂ ਕੋਈ ਉਮੀਦ

ਸਤੰਬਰ 20, 2025

ਨਹੀਂ ਰਹੇ ਮਸ਼ਹੂਰ ਗਾਇਕ ਜ਼ੁਬੀਨ ਗਰਗ: ਭਾਰਤ ਲਿਆਂਦੀ ਜਾਵੇਗੀ ਗਾਇਕ ਦੀ ਮ੍ਰਿਤਕ ਦੇਹ

ਸਤੰਬਰ 20, 2025

ਪੰਜਾਬ ਆਏ ਹੜ੍ਹਾਂ ਵਿਚਾਲੇ ਕੁਤਾਹੀ ਵਰਤਣ ਵਾਲੇ ਅਫ਼ਸਰਾਂ ‘ਤੇ ACTION, 3 ਅਫ਼ਸਰ ਕੀਤੇ ਸਸਪੈਂਡ

ਸਤੰਬਰ 20, 2025

GOOGLE ਦੇ ਇਸ ਫ਼ੀਚਰ ਨਾਲ ਮਿਲ ਸਕਦਾ ਹੈ ਗਵਾਚਿਆ ਜਾਂ ਚੋਰੀ ਹੋਇਆ ਫੋਨ

ਸਤੰਬਰ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.