ਸ਼ੁੱਕਰਵਾਰ, ਮਈ 23, 2025 07:49 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਪੁਲਿਸ ਦੀ ਹਰ ਸਾਲ ਭਰਤੀ ਦੇ ਐਲਾਨ ਨਾਲ ਪੰਜਾਬ ਦਾ ਨੌਜਵਾਨ ਵਰਗ ਖੇਡਾਂ ਨਾਲ ਜੁੜੇਗਾ- ਮੀਤ ਹੇਅਰ

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਮਾਨ ਦੇ ਇਸ ਫੈਸਲੇ ਨੂੰ ਇਤਹਾਸਿਕ ਫੈਸਲਾ ਕਰਾਰ ਦਿੰਦਿਆਂ ਕਿਹਾ ਕਿ ਇਸ ਫੈਸਲੇ ਨਾਲ ਪੰਜਾਬ ਦਾ ਨੌਜ਼ਵਾਨ ਵਰਗ ਖੇਡਾਂ ਅਤੇ ਪੜਾਈ ਨਾਲ ਜੁੜੇਗਾ।

by Bharat Thapa
ਦਸੰਬਰ 13, 2022
in ਪੰਜਾਬ
0

ਗੁਰਦਾਸਪੁਰ: ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਵਲੋਂ ਬੀਤੇ ਕੱਲ੍ਹ ਪੰਜਾਬ ਪੁਲਿਸ ਦੀ ਹਰ ਸਾਲ ਭਰਤੀ ਦੇ ਐਲਾਨ ਕੀਤਾ ਗਿਆ। ਇਸ ‘ਤੇ ਹੁਣ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਮਾਨ ਦੇ ਇਸ ਫੈਸਲੇ ਨੂੰ ਇਤਹਾਸਿਕ ਫੈਸਲਾ ਕਰਾਰ ਦਿੰਦਿਆਂ ਕਿਹਾ ਕਿ ਇਸ ਫੈਸਲੇ ਨਾਲ ਪੰਜਾਬ ਦਾ ਨੌਜ਼ਵਾਨ ਵਰਗ ਖੇਡਾਂ ਅਤੇ ਪੜਾਈ ਨਾਲ ਜੁੜੇਗਾ।

ਦੱਸ ਦਈਏ ਕਿ ਬਟਾਲਾ ‘ਚ ਓਲੰਪਿਕ ਚਾਰਟਰ ਦੀਆਂ ਖੇਡਾਂ ਕੁੰਭ ਵਜੋਂ ਜਾਣੀਆਂ ਜਾਂਦੀਆਂ 28ਵੇੇਂ ਕਮਲਜੀਤ ਖੇਡਾਂ-2022 ਹੋ ਰਹੀਆਂ ਹਨ। ਇਨ੍ਹਾਂ ਖੇਡਾਂ ਦੇ ਤੀਜੇ ਦਿਨ ਬਟਾਲਾ ਦੇ ਪਿੰਡ ਕੋਟਲਾ ਸ਼ਾਹੀਆ ਵਿਖੇ ਖਿਡਾਰੀਆਂ ਦੀ ਹੌਸਲਾ ਅਫਜਾਈ ਲਈ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਖਾਸ ਤੌਰ ‘ਤੇ ਬਟਾਲਾ ਪਹੁੰਚੇ। ਜਿੱਥੇ ਉਨ੍ਹਾਂ ਨਾਲ ਐਮਐਲਏ ਬਟਾਲਾ ਅਮਨਸ਼ੇਰ ਸਿੰਘ ਕਲਸੀ ਤੋਂ ਇਲਾਵਾ ਪ੍ਰਸ਼ਾਸ਼ਨ ਦੇ ਅੱਧਕਾਰੀ ਸ਼ਾਮਿਲ ਰਹੇ |

ਇਨ੍ਹਾਂ ਖੇਡਾਂ ਦੌਰਾਨ ਮੁੱਖ ਮਹਿਮਾਨ ਨੇ ਖਿਡਾਰੀਆਂ ਨੂੰ ਸਨਮਾਨਤ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਿੱਥੇ ਹਰ ਸਾਲ ਕਰਵਾਏ ਜਾਣ ਵਾਲਿਆਂ ਕਮਲਜੀਤ ਖੇਡਾਂ ਦੀ ਸ਼ਲਾਘਾ ਕੀਤੀ ਉੱਥੇ ਹੀ ਉਨ੍ਹਾਂ ਕਿਹਾ ਕਿ ਅੱਜ ਇਸ ਧਰਤੀ ‘ਤੇ ਮਾਝਾ ਤੋਂ ਇਲਾਵਾ ਦੋਆਬਾ ਅਤੇ ਮਾਲਵੇ ਤੋਂ ਨੌਜਵਾਨ ਖਿਡਾਰੀ ਵੱਖ-ਵੱਖ ਖੇਡਾਂ ‘ਚ ਹਿਸਾ ਲੈ ਰਹੇ ਹਨ।

ਮੰਤਰੀ ਮੀਤ ਹੇਅਰ ਨੇ ਕਿਹਾ ਕਿ ਪੰਜਾਬੀ ਨੌਜਵਾਨਾਂ ‘ਚ ਟੈਲੇੰਟ ਦੀ ਕਮੀ ਨਹੀਂ ਹੈ ਪਰ ਇਨ੍ਹਾਂ ਨੌਜਵਾਨਾਂ ਨੂੰ ਚੰਗੇ ਪਲੇਟਫਾਰਮ ਨਹੀਂ ਮਿਲ ਰਹੇ। ਉਨ੍ਹਾਂ ਕਿਹਾ ਕਿ ਬਹੁਤੇ ਅਜਿਹੇ ਖਿਡਾਰੀ ਹਨ ਜੋ ਪੰਜਾਬ ਦੇ ਹਨ ਪਰ ਵਿਦੇਸ਼ੀ ਟੀਮਾਂ ‘ਚ ਖੇਡ ਰਹੇ ਹਨ। ਹੇਅਰ ਨੇ ਕਿਹਾ ਕਿ ਹੁਣ ਉਨ੍ਹਾਂ ਦੀ ਸਰਕਾਰ ਦੀ ਵੀ ਤਰਜ਼ੀਹ ਹੈ ਕਿ ਨੌਜਵਾਨ ਅਤੇ ਛੋਟੇ ਬੱਚਿਆਂ ਨੂੰ ਖੇਡਾਂ ਵੱਲ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾਵੇ ਅਤੇ ਇਸ ਲਈ ਚੰਗੇ ਪਲੇਟਫਾਰਮ ਤਿਆਰ ਕੀਤਾ ਜਾ ਰਿਹਾ ਹੈ। ਵੱਖਰਾ ਬਜਟ ਵੀ ਰੱਖਿਆ ਗਿਆ ਹੈ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੋ ਨੌਜ਼ਵਾਨ ਖੇਡਾਂ ਵੱਲ ਹੋਵੇਗਾ ਉਹ ਗ਼ਲਤ ਪਾਸੇ ਤੋਂ ਦੂਰ ਹੋਵੇਗਾ, ਨਸ਼ੇ ਤੋਂ ਦੂਰ ਰਹੇਗਾ ਤੇ ਅੱਜਨੌਜ਼ਵਾਨ ਪੀੜੀ ਨੂੰ ਬਚਾਉਣ ਦੀ ਲੋੜ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: latest newsmeet hayerpro punjab tvpunjabi news
Share206Tweet129Share52

Related Posts

ਇੱਕ ਦਿਨ ਲਈ DC-SSP ਨਾਲ ਰਹਿਣਗੇ ਪੰਜਾਬ ਦੇ ਜ਼ਿਲ੍ਹਾ Topper

ਮਈ 22, 2025

ਪੰਜਾਬ ਹਰਿਆਣਾ ਹਾਈ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਆਲੇ ਦੁਆਲੇ ਦੀ ਥਾਵਾਂ ਕਰਵਾਈਆਂ ਖਾਲੀ

ਮਈ 22, 2025

School Holiday: ਪੰਜਾਬ ‘ਚ ਇਸ ਦਿਨ ਰਹਿਣਗੇ ਸਕੂਲ ਬੰਦ, ਹੋਇਆ ਛੁੱਟੀ ਦਾ ਐਲਾਨ

ਮਈ 21, 2025

ਰਣਜੀਤ ਸਿੰਘ ਢੱਡਰੀਆਂਵਾਲੇ ਨੇ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਹੱਥ ਜੋੜ ਮੰਗੀ ਮੁਆਫ਼ੀ, ਜਾਣੋ ਸ੍ਰੀ ਅਕਾਲ ਤਖ਼ਤ ਤੋਂ ਕੀ ਹੋਏ ਹੁਕਮ

ਮਈ 21, 2025

CM ਮਾਨ ਨੇ 450 ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

ਮਈ 20, 2025

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ ਅੱਜ CM ਮਾਨ, ਚੰਡੀਗੜ੍ਹ ਟੈਗੋਰ ਥੀਏਟਰ ‘ਚ ਹੋਵੇਗਾ ਪ੍ਰੋਗਰਾਮ

ਮਈ 20, 2025
Load More

Recent News

ਇਸ ਦੇਸ਼ ‘ਚ ਮਿਲਦੀ ਹੈ 15 ਦਿਨ ਲਈ ਵਿਆਹ ਲਈ ਘਰਵਾਲੀ

ਮਈ 22, 2025

ਦੁਨੀਆਂ ‘ਚ ਪਹਿਲਾ AI ‘ਤੇ ਹੋ ਗਿਆ ਕੇਸ ਦਰਜ਼, ਬੇਬੱਸ ਮਾਂ ਲਵੇਗੀ ਇਨਸਾਫ਼, ਪੜ੍ਹੋ ਖਬਰ

ਮਈ 22, 2025

“ਅਮਰੀਕਾ ਨੂੰ ਨਹੀਂ ਤੋੜ ਸਕਦਾ ਅੱਤਵਾਦ”: ਅਮਰੀਕਾ ‘ਚ ਹੋਏ ਅੱਤਵਾਦੀ ਹਮਲੇ ‘ਤੇ ਦੁਨੀਆ ਦੀ ਪ੍ਰਤੀਕਿਰਿਆ

ਮਈ 22, 2025

ਨੌਕਰੀ ਦੇ ਚਾਹਵਾਨਾਂ ਲਈ ਅਹਿਮ ਖਬਰ, ਇਸ ਬੈਂਕ ‘ਚ 10ਵੀਂ ਪਾਸ ਲਈ ਨਿਕਲੀ ਭਰਤੀ, ਅੱਜ ਹੀ ਕਰੋ ਅਪਲਾਈ

ਮਈ 22, 2025

ਇੱਕ ਦਿਨ ਲਈ DC-SSP ਨਾਲ ਰਹਿਣਗੇ ਪੰਜਾਬ ਦੇ ਜ਼ਿਲ੍ਹਾ Topper

ਮਈ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.