ਸੋਮਵਾਰ, ਜਨਵਰੀ 12, 2026 02:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਉੱਤਰਾਖੰਡ ‘ਚ ਯੂਪੀ ਪੁਲਿਸ ਦੀ ਰੇਡ ਦੌਰਾਨ ਗੋਲੀਬਾਰੀ, ਭਾਜਪਾ ਨੇਤਾ ਦੀ ਪਤਨੀ ਦੀ ਮੌਤ, ਇੰਸਪੈਕਟਰ ਸਮੇਤ 3 ਨੂੰ ਲੱਗੀ ਗੋਲੀ

UP Police raid in Uttarakhand: ਉੱਤਰਾਖੰਡ DGP ਅਸ਼ੋਕ ਕੁਮਾਰ ਨੇ ਊਧਮ ਸਿੰਘ ਨਗਰ ਪੁਲਿਸ ਨੂੰ ਗੰਭੀਰਤਾ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਗੋਲੀ ਪਹਿਲਾਂ ਕਿਸ ਨੇ ਚਲਾਈ, ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

by propunjabtv
ਅਕਤੂਬਰ 13, 2022
in ਦੇਸ਼
0
UP Police raid in Uttarakhand

UP Police raid in Uttarakhand

UP Police: ਯੂਪੀ ਪੁਲਿਸ ਇੱਕ ਵਾਰ ਫਿਰ ਤੋਂ ਸੁਰੱਖੀਆਂ ‘ਚ ਆ ਗਈ ਹੈ। ਤਾਜ਼ਾ ਮਾਮਲਾ ਉਤਰਾਖੰਡ ਦਾ ਹੈ, ਜਿੱਥੇ ਮਾਈਨਿੰਗ ਮਾਫੀਆ ਦਾ ਪਿੱਛਾ ਕਰਦੇ ਹੋਏ ਉੱਤਰਾਖੰਡ ਪਹੁੰਚੀ ਯੂਪੀ ਪੁਲਿਸ ਨਾਲ ਮੁਕਾਬਲੇ ‘ਚ ਭਾਜਪਾ ਆਗੂ ਦੀ ਪਤਨੀ ਮਾਰੀ ਗਈ। ਜਦੋਂ ਗੋਲੀਬਾਰੀ ਹੋਈ ਤਾਂ ਮਹਿਲਾ ਡਿਊਟੀ ਤੋਂ ਵਾਪਸ ਆ ਰਹੀ ਸੀ।

ਮਾਈਨਿੰਗ ਮਾਫੀਆ ਬਾਰੇ ਖ਼ਬਰ ਮਿਲਣ ਤੋਂ ਬਾਅਦ ਯੂਪੀ ਪੁਲਿਸ ਨੇ ਆਪਰੇਸ਼ਨ ਦੀ ਯੋਜਨਾ ਬਣਾਈ ਸੀ ਪਰ ਐਨਕਾਊਂਟਰ ਦੌਰਾਨ ਮਾਫ਼ੀਆ ਨੇ ਕਰੀਬ ਇੱਕ ਘੰਟੇ ਤੱਕ 12 ਪੁਲਿਸ ਮੁਲਾਜ਼ਮਾਂ ਨੂੰ ਬੰਧਕ ਬਣਾ ਲਿਆ। ਪੁਲਿਸ ਦੀ ਕਾਰ ਨੂੰ ਵੀ ਅੱਗ ਲਾ ਦਿੱਤੀ ਅਤੇ ਹਥਿਆਰ ਵੀ ਲੁੱਟ ਲਏ। ਔਰਤ ਦੀ ਮੌਤ ਤੋਂ ਹਤਾਹਤ ਪਿੰਡ ਵਾਸੀਆਂ ਦੇ ਗੁੱਸੇ ਦਾ ਫਾਇਦਾ ਉਠਾ ਕੇ ਮਾਫੀਆ ਦੇ ਲੋਕ ਮੌਕੇ ਤੋਂ ਫਰਾਰ ਹੋ ਗਏ।

UP | The accused is a wanted criminal carrying a reward of Rs 50,000. He escaped from there (Bharatpur village). When our police team reached, they were taken hostage & their weapons were snatched: DIG Moradabad on clash b/w Moradabad Police & locals in Uttarakhand's Bharatpur https://t.co/Fy9utMBZHX pic.twitter.com/pWr0JeHO0g

— ANI UP/Uttarakhand (@ANINewsUP) October 12, 2022

ਕੀ ਹੈ ਸਾਰਾ ਮਾਮਲਾ?

ਡੀਆਈਜੀ ਸ਼ਲਭ ਮਾਥੁਰ ਨੇ ਦੱਸਿਆ ਕਿ ਹਾਲ ਹੀ ਵਿੱਚ ਠਾਕੁਰਦੁਆਰਾ ਥਾਣਾ ਖੇਤਰ ਵਿੱਚ ਮਾਈਨਿੰਗ ਮਾਫੀਆ ਵੱਲੋਂ ਮਾਈਨਿੰਗ ਵਿਭਾਗ ਦੀ ਟੀਮ ’ਤੇ ਹਮਲਾ ਕਰਕੇ ਉਨ੍ਹਾਂ ਦੀ ਗੱਡੀ ਖੋਹਣ ਅਤੇ ਐਸਡੀਐਮ ਦੀ ਟੀਮ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਸੀ। ਇਸ ਪੂਰੇ ਮਾਮਲੇ ‘ਚ 13 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਉੱਤਰਾਖੰਡ ਪੁਲਿਸ ਨੇ ਕਿਹਾ ਕਿ ਪਿੰਡ ਵਾਸੀਆਂ ਅਤੇ ਪੁਲਿਸ ਵਿਚਾਲੇ ਹੋਈ ਹਿੰਸਾ ‘ਚ ਔਰਤ ਦੀ ਮੌਤ ਤੋਂ ਬਾਅਦ ਲੋਕਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਘਟਨਾ ਦਾ ਨੋਟਿਸ ਲਿਆ, ਜਿਸ ਤੋਂ ਬਾਅਦ ਪੁਲਿਸ ਨਾਮਜ਼ਦ ਦੋਸ਼ੀਆਂ ਦੀ ਭਾਲ ਵਿਚ ਜੁਟ ਗਈ ਸੀ।

Tags: BharatpurbjpDIG Moradabadpro punjab tvpunjabi newsUdham Singh NagarUdham Singh Nagar PoliceUttar PradeshUttarakhand
Share224Tweet140Share56

Related Posts

ਪ੍ਰਧਾਨ ਮੰਤਰੀ ਨਰਿੰਦਰ ਮੋਦੀ 12 ਜਨਵਰੀ ਨੂੰ ‘Viksit Bharat Young Leaders’ Dialogue’ ਵਿੱਚ ਨੌਜਵਾਨ ਆਗੂਆਂ ਨੂੰ ਕਰਨਗੇ ਸੰਬੋਧਨ

ਜਨਵਰੀ 10, 2026

ਵੇਦਾਂਤਾ ਗਰੁੱਪ ਦੇ ਚੇਅਰਮੈਨ ਅਨਿਲ ਅਗਰਵਾਲ ਦੇ ਪੁੱਤਰ ਅਗਨੀਵੇਸ਼ ਦਾ ਦੇਹਾਂਤ

ਜਨਵਰੀ 8, 2026

ਭਾਰਤ ਦੀ ਤਕਨਾਲੋਜੀ ਅਤੇ ਵਿਗਿਆਨਕ ਯਾਤਰਾ ‘ਚ 2025 ਰਿਹਾ ਪਰਿਭਾਸ਼ਿਤ ਸਾਲ

ਜਨਵਰੀ 2, 2026

Pain Killer ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ : 100 mg ਤੋਂ ਵੱਧ ਵਾਲੀਆਂ ਗੋਲੀਆਂ ‘ਤੇ ਲਾਇਆ ਬੈਨ

ਜਨਵਰੀ 1, 2026

LPG ਤੋਂ ਲੈ ਕੇ ਪੈਨ-ਆਧਾਰ ਲਿੰਕਿੰਗ ਤੱਕ, ਜਾਣੋ ਸਾਲ ਦੇ ਪਹਿਲੇ ਦਿਨ ਕਿਹੜੇ ਹੋਏ ਬਦਲਾਅ

ਜਨਵਰੀ 1, 2026

ਅੱਜ ਨਹੀਂ ਮਿਲੇਗਾ Online ਖਾਣਾ ! Swiggy, Zomato, Amazon ਤੋਂ Flipkart ਤੱਕ ਡਿਲੀਵਰੀ ਵਰਕਰਸ ਹੜਤਾਲ ‘ਤੇ

ਦਸੰਬਰ 31, 2025
Load More

Recent News

ਸ੍ਰੀ ਹਜ਼ੂਰ ਸਾਹਿਬ ਵਿਖੇ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ‘ਚ ਮੁੱਖ ਮੰਤਰੀ ਨਾਇਬ ਸੈਣੀ ਹੋਣਗੇ ਸ਼ਾਮਿਲ

ਜਨਵਰੀ 12, 2026

ਪੰਜਾਬ ‘ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਬਦਲੀ ਲਾਂਚਿੰਗ ਡੇਟ, ਹੁਣ ਇਸ ਤਾਰੀਖ ਨੂੰ ਹੋਵੇਗੀ ਲਾਂਚ

ਜਨਵਰੀ 12, 2026

ਕੇਂਦਰੀ ਗ੍ਰਹਿ ਅਮਿਤ ਸ਼ਾਹ ਨੇ ਸਵਾਮੀ ਵਿਵੇਕਾਨੰਦ ਜਯੰਤੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ

ਜਨਵਰੀ 12, 2026

ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ

ਜਨਵਰੀ 12, 2026

5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ

ਜਨਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.