ਮੰਗਲਵਾਰ, ਜੁਲਾਈ 15, 2025 02:50 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਲੁਧਿਆਣਾ ਜਮਾਲਪੁਰ TV ਮਕੈਨਿਕ ‘ਤੇ ਮਹਿਲਾ ਨੇ ਸੁੱਟਿਆ ਤੇਜ਼ਾਬ…

ਲੁਧਿਆਣਾ ਦੇ ਜਮਾਲਪੁਰ ਇਲਾਕੇ ਦੇ ਵਿੱਚ ਅੱਜ ਉਸ ਵੇਲੇ ਮਾਹੌਲ ਸਹਿਮ ਗਿਆ ਜਦੋਂ ਇਕ ਪ੍ਰਵਾਸੀ ਮਹਿਲਾ ਵੱਲੋਂ ਟੀਵੀ ਮਕੈਨਿਕ ਜਸਬੀਰ ਸਿੰਘ 'ਤੇ ਤੇਜ਼ਾਬ ਸੁੱਟ ਦਿੱਤਾ ਗਿਆ। ਜਦੋਂ ਮਹਿਲਾ ਨੇ ਤੇਜ਼ਾਬ ਸੁੱਟਿਆ ਓਸ ਵੇਲੇ ਪੀੜਤ ਦੁਕਾਨ ਦੇ ਵਿੱਚ ਕੰਮ ਕਰ ਰਿਹਾ ਸੀ, ਜਿਸ ਤੋਂ ਬਾਅਦ ਮਹਿਲਾਂ ਨੇ ਸਿੱਧਾ ਉਸਦੇ ਮੂੰਹ 'ਤੇ ਤੇਜਾਬ ਸੁੱਟ ਦਿੱਤਾ। ਇਸ ਨਾਲ ਉਸ ਦੇ ਚਿਹਰੇ ਤੇ ਪਿੱਠ 'ਤੇ ਤੇਜ਼ਾਬ ਪਿਆ

by Bharat Thapa
ਅਕਤੂਬਰ 15, 2022
in Featured, Featured News, ਪੰਜਾਬ
0

ਲੁਧਿਆਣਾ ਦੇ ਜਮਾਲਪੁਰ ਇਲਾਕੇ ਦੇ ਵਿੱਚ ਅੱਜ ਉਸ ਵੇਲੇ ਮਾਹੌਲ ਸਹਿਮ ਗਿਆ ਜਦੋਂ ਇਕ ਪ੍ਰਵਾਸੀ ਮਹਿਲਾ ਵੱਲੋਂ ਟੀਵੀ ਮਕੈਨਿਕ ਜਸਬੀਰ ਸਿੰਘ ‘ਤੇ ਤੇਜ਼ਾਬ ਸੁੱਟ ਦਿੱਤਾ ਗਿਆ। ਜਦੋਂ ਮਹਿਲਾ ਨੇ ਤੇਜ਼ਾਬ ਸੁੱਟਿਆ ਓਸ ਵੇਲੇ ਪੀੜਤ ਦੁਕਾਨ ਦੇ ਵਿੱਚ ਕੰਮ ਕਰ ਰਿਹਾ ਸੀ, ਜਿਸ ਤੋਂ ਬਾਅਦ ਮਹਿਲਾਂ ਨੇ ਸਿੱਧਾ ਉਸਦੇ ਮੂੰਹ ‘ਤੇ ਤੇਜਾਬ ਸੁੱਟ ਦਿੱਤਾ। ਇਸ ਨਾਲ ਉਸ ਦੇ ਚਿਹਰੇ ਤੇ ਪਿੱਠ ‘ਤੇ ਤੇਜ਼ਾਬ ਪਿਆ, ਪੀੜਿਤ ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦੀ ਕਿਸੇ ਨਾਲ ਰੰਜ਼ਿਸ਼ ਨਹੀਂ ਹੈ ਤੇਜ਼ਾਬ ਸੁੱਟਣ ਵਾਲੀ ਮਹਿਲਾ 33 ਫੁੱਟ ਰੋਡ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ। ਮਹਿਲਾ ਪਰਵਾਸੀ ਹੈ ਅਤੇ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਪੀੜਤ ਦੇ ਭਰਾ ਨੇ ਇਨਸਾਫ਼ ਦੀ ਮੰਗ ਕੀਤੀ ਹੈ। ਉਸ ਨੇ ਕਿਹਾ ਕਿ ਉਸ ਦੇ ਭਰਾ ਜਸਬੀਰ ਸਿੰਘ ਦੀ ਉਮਰ ਲਗਭਗ 53 ਸਾਲ ਦੀ ਹੈ ਅਤੇ ਉਸ ਨੂੰ ਫੋਨ ਕਰਕੇ ਇਹ ਦੱਸਿਆ ਗਿਆ ਕਿ ਜਸਬੀਰ ‘ਤੇ ਤੇਜ਼ਾਬ ਸੁੱਟ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਮਹਿਲਾ ਗਾਹਕ ਬਣ ਕੇ ਆਈ ਸੀ ਜਦੋਂ ਉਸ ਨੇ ਇਹ ਕੰਮ ਕੀਤਾ, ਉਨ੍ਹਾਂ ਕਿਹਾ ਕਿ ਮੇਰੇ ਭਰਾ ਦੀਆਂ ਅੱਖਾਂ ਵਿਚ ਤੇਜਾਬ ਪੈ ਗਿਆ ਹੈ ਡਾਕਟਰ ਕਹਿ ਰਹੇ ਨੇ ਕਿ ਉਸ ਦੀਆਂ ਅੱਖਾਂ ਕਾਫ਼ੀ ਡੇਮੇਜ ਹੋਈਆਂ ਹਨ। ਉਹਨਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਉਹਨਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ। ਉਥੇ ਹੀ ਇਸ ਘਟਨਾ ਤੋਂ ਬਾਅਦ ਨੇੜੇ ਤੇੜੇ ਦੇ ਲੋਕ ਵੀ ਇਕੱਠੇ ਹੋ ਗਏ। ਇਸ ਸਬੰਧੀ ਜਦੋਂ ਪੁਲਿਸ ਨੂੰ ਫੋਨ ਕਰਕੇ ਜਾਣਕਾਰੀ ਲਈ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ, ਦੱਸਿਆ ਜਾ ਰਿਹਾ ਹੈ ਕਿ ਮਹਿਲਾ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

Tags: Ludhiana JamalpurpropunjabtvTV mechanicWoman throws acid
Share227Tweet142Share57

Related Posts

ਹਰਿਆਣਾ ਦੀ ਟੈਨਿਸ ਖਿਡਾਰੀ ਦੇ ਕਤਲ ਕੇਸ ‘ਚ ਅਪਡੇਟ, ਇੱਕ ਮੈਸਜ ਨੇ ਪਿਤਾ ਨੂੰ ਕੀਤਾ ਸੀ ਪ੍ਰੇਸ਼ਾਨ

ਜੁਲਾਈ 14, 2025

MP ਸਤਨਾਮ ਸੰਧੂ ਨੇ ਭਾਰਤ ਦੇ ਪਹਿਲੇ ਤੇ ਸਭ ਤੋਂ ਵੱਡੇ ਯੂਨੀਵਰਸਿਟੀ-ਅਧਾਰਿਤ ਸਟਾਰਟਅੱਪ ਲਾਂਚਪੈਡ ’ਕੈਂਪਸ ਟੈਂਕ’ ਦੀ ਕੀਤੀ ਸ਼ੁਰੂਆਤ

ਜੁਲਾਈ 14, 2025

School Holidays: ਇਹ 3 ਦਿਨ ਪੰਜਾਬ ਦੇ ਸਕੂਲ ਰਹਿਣਗੇ ਬੰਦ, ਬੱਚਿਆਂ ਨੂੰ ਹੋਣਗੀਆਂ ਛੁੱਟੀਆਂ

ਜੁਲਾਈ 14, 2025

ਹੁਣ ਸਿਗਰਟ ਵਾਂਗ ਸਮੋਸਾ ਜਲੇਬੀ ‘ਤੇ ਵੀ ਲੱਗੇਗੀ ਚਿਤਾਵਨੀ, ਸਿਹਤ ਮੰਤਰਾਲੇ ਨੇ ਕੀਤਾ ਐਲਾਨ

ਜੁਲਾਈ 14, 2025

CM ਮਾਨ ਦੀ ਰਿਹਾਇਸ਼ ਵਿਖੇ ਖ਼ਤਮ ਹੋਈ ਕੈਬਿਨਟ ਮੀਟਿੰਗ, ਲਿਆ ਗਿਆ ਅਹਿਮ ਫ਼ੈਸਲਾ

ਜੁਲਾਈ 14, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ, ਲਏ ਜਾ ਸਕਦੇ ਹਨ ਲਈ ਅਹਿਮ ਫ਼ੈਸਲੇ

ਜੁਲਾਈ 14, 2025
Load More

Recent News

ਹਰਿਆਣਾ ਦੀ ਟੈਨਿਸ ਖਿਡਾਰੀ ਦੇ ਕਤਲ ਕੇਸ ‘ਚ ਅਪਡੇਟ, ਇੱਕ ਮੈਸਜ ਨੇ ਪਿਤਾ ਨੂੰ ਕੀਤਾ ਸੀ ਪ੍ਰੇਸ਼ਾਨ

ਜੁਲਾਈ 14, 2025

MP ਸਤਨਾਮ ਸੰਧੂ ਨੇ ਭਾਰਤ ਦੇ ਪਹਿਲੇ ਤੇ ਸਭ ਤੋਂ ਵੱਡੇ ਯੂਨੀਵਰਸਿਟੀ-ਅਧਾਰਿਤ ਸਟਾਰਟਅੱਪ ਲਾਂਚਪੈਡ ’ਕੈਂਪਸ ਟੈਂਕ’ ਦੀ ਕੀਤੀ ਸ਼ੁਰੂਆਤ

ਜੁਲਾਈ 14, 2025

School Holidays: ਇਹ 3 ਦਿਨ ਪੰਜਾਬ ਦੇ ਸਕੂਲ ਰਹਿਣਗੇ ਬੰਦ, ਬੱਚਿਆਂ ਨੂੰ ਹੋਣਗੀਆਂ ਛੁੱਟੀਆਂ

ਜੁਲਾਈ 14, 2025

ਹੁਣ ਸਿਗਰਟ ਵਾਂਗ ਸਮੋਸਾ ਜਲੇਬੀ ‘ਤੇ ਵੀ ਲੱਗੇਗੀ ਚਿਤਾਵਨੀ, ਸਿਹਤ ਮੰਤਰਾਲੇ ਨੇ ਕੀਤਾ ਐਲਾਨ

ਜੁਲਾਈ 14, 2025

CM ਮਾਨ ਦੀ ਰਿਹਾਇਸ਼ ਵਿਖੇ ਖ਼ਤਮ ਹੋਈ ਕੈਬਿਨਟ ਮੀਟਿੰਗ, ਲਿਆ ਗਿਆ ਅਹਿਮ ਫ਼ੈਸਲਾ

ਜੁਲਾਈ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.