ਮੰਗਲਵਾਰ, ਮਾਰਚ 31, 2026 05:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਜਮੀਨ ਨੂੰ ਲੈ ਕੇ ਔਰਤ ਨੇ ਚੱਲੀ ਚਾਲ 40 ਦੇ ਕਰੀਬ ਲੋਕਾਂ ਨੂੰ ਬੁਲਾ ਘਰ ਤੇ ਕਰਵਾਇਆ ਹਮਲਾ

ਗੁਰਦਾਸਪੁਰ ਦੇ ਪਿੰਡ ਮਿਆਕੋਟ ਵਿੱਚ ਜਮੀਨੀ ਵਿਵਾਦ ਨੂੰ ਲੈ ਕੇ ਰਜੇਸ਼ ਕੁਮਾਰ ਦੇ ਪਰਿਵਾਰ ਤੇ ਇੱਕ ਔਰਤ ਵੱਲੋਂ 40 ਦੇ ਕਰੀਬ ਬਾਹਰੋਂ ਹਮਲਾਵਰ ਮੰਗਵਾ ਕੇ ਹਮਲਾ ਕਰਾਉਣ ਦੇ ਦੋਸ਼ ਲਗਾਏ ਗਏ ਹਨ।

by Gurjeet Kaur
ਅਪ੍ਰੈਲ 26, 2025
in Featured News, ਪੰਜਾਬ
0

ਗੁਰਦਾਸਪੁਰ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਗੁਰਦਾਸਪੁਰ ਦੇ ਪਿੰਡ ਮਿਆਕੋਟ ਵਿੱਚ ਜਮੀਨੀ ਵਿਵਾਦ ਨੂੰ ਲੈ ਕੇ ਰਜੇਸ਼ ਕੁਮਾਰ ਦੇ ਪਰਿਵਾਰ ਤੇ ਇੱਕ ਔਰਤ ਵੱਲੋਂ 40 ਦੇ ਕਰੀਬ ਬਾਹਰੋਂ ਹਮਲਾਵਰ ਮੰਗਵਾ ਕੇ ਹਮਲਾ ਕਰਾਉਣ ਦੇ ਦੋਸ਼ ਲਗਾਏ ਗਏ ਹਨ। ਇਸ ਦੌਰਾਨ ਰਾਜੇਸ਼ ਕੁਮਾਰ ਦੇ ਪਰਿਵਾਰ ਦੇ ਘਰ ਦੀ ਕਾਫੀ ਭੰਨਤੋੜ ਵੀ ਕੀਤੀ ਅਤੇ ਰਾਜੇਸ਼ ਕੁਮਾਰ ਅਤੇ ਉਸਦੇ ਚਾਚੇ ਨੂੰ ਫੱਟੜ ਕਰ ਦਿੱਤਾ ਗਿਆ ।

ਦੱਸ ਦੇਈਏ ਕਿ ਪਰਿਵਾਰਕ ਮੈਬਰਾਂ ਦਾ ਕਹਿਣਾ ਹੈ ਕਿ ਇੱਕ ਔਰਤ ਨਾਲ ਸਾਡਾ ਜਮੀਨੀ ਵਿਵਾਦ ਕਾਫੀ ਲੰਬੇ ਸਮੇਂ ਤੋਂ ਚੱਲ ਰਿਹਾ ਸੀ ਜਿਸ ਨੂੰ ਲੈ ਕੇ ਇਸ ਮਹਿਲਾ ਨੇ ਆਪਣੇ ਸਮਰਥਕਾਂ ਸਮੇਤ 40 ਦੇ ਕਰੀਬ ਲੋਕਾਂ ਨੂੰ ਬੁਲਾ ਕੇ ਸਾਡੇ ਘਰ ਤੇ ਹਮਲਾ ਕਰ ਦਿੱਤਾ ਜਿਨ੍ਹਾਂ ਨੇ ਸਾਡੇ ਘਰ ਦੀ ਕਾਫੀ ਭੰਨਤੋੜ ਵੀ ਕੀਤੀ ਅਤੇ ਸਾਡੇ ਘਰ ਵਿੱਚ ਲੱਗੇ CCTV ਕੈਮਰੇ ਵੀ ਤੋੜ ਦਿੱਤੇ।

ਪਰਿਵਾਰ ਦੇ ਮੁੱਖੀ ਰਾਜੇਸ਼ ਕੁਮਾਰ ਅਤੇ ਉਸਦੇ ਚਾਚੇ ਨੂੰ ਗੰਭੀਰ ਫ਼ੱਟੜ ਕਰ ਦਿੱਤਾ। ਇਸ ਤੋਂ ਬਾਅਦ ਜਦੋਂ ਪਰਿਵਾਰ ਵਲੋਂ ਪੁਲਿਸ ਨੂੰ ਬੁਲਾਇਆ ਗਿਆ ਤਾ ਹਮਲਾਵਰਾਂ ਨੇ ਆਪਣੇ 12 ਦੇ ਕਰੀਬ ਮੋਟਰਸਾਈਕਲ ਇਨ੍ਹਾਂ ਦੇ ਘਰ ਵਿੱਚ ਹੀ ਛੱਡ ਕੇ ਫਰਾਰ ਹੋ ਗਏ ਜਿਨ੍ਹਾਂ ਨੂੰ ਪੁਲੀਸ ਨੇ ਮੌਕੇ ਤੇ ਬਰਾਮਦ ਵੀ ਕੀਤਾ।

ਜਿਸਦੀ ਪਰਿਵਾਰ ਵਲੋਂ ਮੌਕੇ ਤੇ ਵੀਡਿਓ ਵੀ ਬਣਾਈ ਗਈ ਹੈ ।ਇਸ ਦੇ ਨਾਲ ਪਰਿਵਾਰ ਵਿੱਚ ਕਾਫੀ ਦਹਿਸ਼ਤ ਪਾਈ ਜਾ ਰਹੀ ਹੈ ਅਤੇ ਘਰ ਤੇ ਸਾਰੇ ਮੈਬਰ ਡਰੇ ਹੋਏ ਹਨ। ਡਰ ਦੇ ਮਾਰੇ ਬੱਚੇ ਸਕੂਲ ਨਹੀ ਜਾ ਰਹੇ।

ਓਨਾ ਨੂੰ ਡਰ ਹੈ ਕੇ ਹਮਲਾਵਰ ਫਿਰ ਕਦੇ ਵੀ ਸਾਡੇ ਪਰਿਵਾਰ ਤੇ ਹਮਲਾ ਕਰ ਸਕਦੇ ਹਨ ਕਿਉਂਕਿ ਆਰੋਪੀ ਸ਼ਰੇਆਮ ਪਿੰਡ ਵਿੱਚ ਘੁੰਮ ਰਹੇ ਹਨ ਅਤੇ ਪਰਿਵਾਰ ਨੂੰ ਧਮਕੀਆਂ ਦੇ ਰਹੇ ਹਨ ਇਸ ਲਈ ਪਰਿਵਾਰ ਦੀ ਮੰਗ ਹੈ ਕਿ ਸਾਰੇ ਦੋਸ਼ੀਆਂ ਨ ਫੜਿਆ ਜਾਏ ਅਤੇ ਉਨ੍ਹਾਂ ਨੂੰ ਸਖਤ ਤੋਂ ਸਖਤ ਸਜ਼ਾ ਮਿਲੇ ।

Tags: Despute on landgurdaspur newslatest newslatest Updatepropunjabnewspropunjabtv
Share204Tweet127Share51

Related Posts

ਲਾਪਰਵਾਹੀ ਨਾਲ ਹੋ ਸਕਦਾ ਹੈ ਭਾਰੀ ਨੁਕਸਾਨ, 1 ਅਪ੍ਰੈਲ ਤੋਂ ਬਦਲਣ ਜਾ ਰਹੇ ਰੇਲਵੇ ਦੇ ਇਹ ਨਿਯਮ

ਮਾਰਚ 31, 2026

ਟੋਲ ਟੈਕਸ ਨਿਯਮਾਂ ‘ਚ ਵੱਡਾ ਬਦਲਾਅ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਨਿਯਮ

ਮਾਰਚ 31, 2026

ਪੋਕਸੋ ਅਦਾਲਤ ਨੇ 8 ਸਾਲ ਦੀ ਬੱਚੀ ਨਾਲ ਬਲਾਤਕਾਰ ਦੇ ਦੋਸ਼ੀ ਨੂੰ ਸੁਣਾਈ ਮੌਤ ਦੀ ਸਜ਼ਾ

ਮਾਰਚ 31, 2026

ਪੂਜਾ ਦੌਰਾਨ ਮੰਦਿਰ ‘ਚ ਮਚੀ ਭਗਦੜ: 8 ਔਰਤਾਂ ਦੀ ਮੌਤ, ਕਈ ਜ਼ਖਮੀ

ਮਾਰਚ 31, 2026

ਲਖਨਊ ‘ਚ ਐਮਰਜੈਂਸੀ ਲੈਂਡਿੰਗ: ਫਲਾਈਟ ‘ਚ ਧੂੰਏਂ ਕਾਰਨ ਫੈਲੀ ਦਹਿਸ਼ਤ

ਮਾਰਚ 31, 2026

‘ਆਪ’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ

ਮਾਰਚ 31, 2026
Load More

Recent News

ਲਾਪਰਵਾਹੀ ਨਾਲ ਹੋ ਸਕਦਾ ਹੈ ਭਾਰੀ ਨੁਕਸਾਨ, 1 ਅਪ੍ਰੈਲ ਤੋਂ ਬਦਲਣ ਜਾ ਰਹੇ ਰੇਲਵੇ ਦੇ ਇਹ ਨਿਯਮ

ਮਾਰਚ 31, 2026

ਟੋਲ ਟੈਕਸ ਨਿਯਮਾਂ ‘ਚ ਵੱਡਾ ਬਦਲਾਅ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਨਿਯਮ

ਮਾਰਚ 31, 2026

ਪੋਕਸੋ ਅਦਾਲਤ ਨੇ 8 ਸਾਲ ਦੀ ਬੱਚੀ ਨਾਲ ਬਲਾਤਕਾਰ ਦੇ ਦੋਸ਼ੀ ਨੂੰ ਸੁਣਾਈ ਮੌਤ ਦੀ ਸਜ਼ਾ

ਮਾਰਚ 31, 2026

ਪੂਜਾ ਦੌਰਾਨ ਮੰਦਿਰ ‘ਚ ਮਚੀ ਭਗਦੜ: 8 ਔਰਤਾਂ ਦੀ ਮੌਤ, ਕਈ ਜ਼ਖਮੀ

ਮਾਰਚ 31, 2026

ਲਖਨਊ ‘ਚ ਐਮਰਜੈਂਸੀ ਲੈਂਡਿੰਗ: ਫਲਾਈਟ ‘ਚ ਧੂੰਏਂ ਕਾਰਨ ਫੈਲੀ ਦਹਿਸ਼ਤ

ਮਾਰਚ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.