ਭਾਰਤ ਵਿੱਚ ਔਰਤਾਂ ਵਿਰੁੱਧ ਅੱਤਿਆਚਾਰਾਂ ਜਾਂ ਅਪਰਾਧਾਂ ਵਿਰੁੱਧ ਭਾਰਤੀ ਸੰਵਿਧਾਨ ਵਿੱਚ ਬਹੁਤ ਸਾਰੇ ਕਾਨੂੰਨ ਅਤੇ ਅਧਿਕਾਰ ਦਿੱਤੇ ਗਏ ਹਨ। ਸਾਡੇ ਸਮਾਜ ਵਿੱਚ ਉਨ੍ਹਾਂ ਅਧਿਕਾਰਾਂ ਬਾਰੇ ਬਹੁਤ ਘੱਟ ਲੋਕ ਜਾਣਦੇ ਹਨ। ਔਰਤਾਂ ਆਪਣੇ ਕਾਨੂੰਨੀ ਹੱਕਾਂ ਪ੍ਰਤੀ ਬਹੁਤੀ ਜਾਗਰੂਕ ਨਹੀਂ ਹਨ। ਇਹੀ ਕਾਰਨ ਹੈ ਕਿ ਔਰਤਾਂ ਥਾਣੇ ਵਿੱਚ ਰਿਪੋਰਟ ਦਰਜ ਕਰਵਾਉਣ ਤੋਂ ਵੀ ਕੰਨੀ ਕਤਰਾਉਂਦੀਆਂ ਹਨ।ਪੁਲਿਸ ਵੀ ਬਹੁਤੀਆਂ ਔਰਤਾਂ ਨਾਲ ਦੁਰਵਿਵਹਾਰ ਕਰਨ ਤੋਂ ਨਹੀਂ ਹਟਦੀ ਅਤੇ ਬਹੁਤੀਆਂ ਔਰਤਾਂ ਦੀਆਂ ਰਿਪੋਰਟਾਂ ਵੀ ਦਰਜ ਨਹੀਂ ਹੁੰਦੀਆਂ | ਅਜਿਹੇ ‘ਚ ਜੇਕਰ ਔਰਤਾਂ ਇਨ੍ਹਾਂ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਤਾਂ ਉਹ ਆਪਣੀ ਰੱਖਿਆ ਲਈ ਇਸ ਨੂੰ ਹਥਿਆਰ ਵਜੋਂ ਵਰਤ ਸਕਦੀਆਂ ਹਨ। ਅੱਜ ਅਸੀਂ ਆਪਣੇ ਪਾਠਕਾਂ ਨੂੰ ਕੁਝ ਅਜਿਹੇ ਭਾਰਤੀ ਕਾਨੂੰਨਾਂ ਬਾਰੇ ਜਾਣਕਾਰੀ ਦੇ ਰਹੇ ਹਾਂ ਜੋ ਹਰ ਭਾਰਤੀ ਔਰਤ ਨੂੰ ਪਤਾ ਹੋਣਾ ਚਾਹੀਦਾ ਹੈ।
ਇਹ ਵੀ ਪੜੋ: ਸ਼ਿਕਾਇਤਾਂ ਮਿਲਣ ਤੋਂ ਬਾਅਦ WhatsApp ਨੇ ਭਾਰਤ ਵਿੱਚ 26 ਲੱਖ ਖਾਤਿਆਂ ਨੂੰ ਕੀਤਾ ਬੈਨ
ਇਹ ਵੀ ਪੜੋ: Weather Update : ਸਰਦੀਆਂ ਲਈ ਕਰਨਾ ਪਏਗਾ ਹਜੇ ਹੋਰ ਇੰਤਜ਼ਾਰ, IMD ਨੇ ਦਿੱਤੀ ਜਾਣਕਾਰੀ
ਅਸੀਂ ਇਹ ਦਾਅਵਾ ਨਹੀਂ ਕਰਦੇ ਕਿ ਲੇਖ ਵਿੱਚ ਦਿੱਤੀ ਗਈ ਜਾਣਕਾਰੀ ਪੂਰੀ ਤਰ੍ਹਾਂ ਸੱਚੀ ਅਤੇ ਸਹੀ ਹੈ। ਇਨ੍ਹਾਂ ਨੂੰ ਅਪਣਾਉਣ ਤੋਂ ਪਹਿਲਾਂ ਸਬੰਧਤ ਖੇਤਰ ਦੇ ਮਾਹਿਰ ਦੀ ਸਲਾਹ ਜ਼ਰੂਰ ਲਓ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h
iOS: https://apple.co/3F63oER