ਸ਼ਨੀਵਾਰ, ਅਪ੍ਰੈਲ 18, 2026 01:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

Women’s T20 WC IndvsPak : ਪਾਕਿ ਨੇ ਭਾਰਤ ਨੂੰ ਦਿੱਤਾ 150 ਦੌੜਾਂ ਦਾ ਟੀਚਾ

ਭਾਰਤ ਤੇ ਪਾਕਿਸਤਾਨ ਵਿਚਾਲੇ ਖੇਡੇ ਜਾ ਰਹੇ ਮਹਿਲਾ ਟੀ-20 ਵਰਲਡ ਕੱਪ 'ਚ ਪਾਕਿਸਤਾਨ ਨੇ ਭਾਰਤ ਨੂੰ 150 ਦੌੜਾਂ ਦਾ ਟੀਚਾ ਦਿੱਤਾ ਹੈ। ਪਾਕਿ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 20 ਓਵਰਾਂ 'ਚ ਚਾਰ ਵਿਕਟਾਂ ਗੁਆ ਕੇ 149 ਦੌੜਾਂ ਬਣਾਈਆਂ। ਭਾਰਤ ਨੂੰ ਮੈਚ ਜਿੱਤਣ ਲਈ 20 ਓਵਰਾਂ 'ਚ 150 ਦੌੜਾਂ ਦੀ ਲੋੜ ਹੈ।

by Bharat Thapa
ਫਰਵਰੀ 12, 2023
in ਕ੍ਰਿਕਟ, ਖੇਡ
0

ਭਾਰਤ ਤੇ ਪਾਕਿਸਤਾਨ ਵਿਚਾਲੇ ਖੇਡੇ ਜਾ ਰਹੇ ਮਹਿਲਾ ਟੀ-20 ਵਰਲਡ ਕੱਪ ‘ਚ ਪਾਕਿਸਤਾਨ ਨੇ ਭਾਰਤ ਨੂੰ 150 ਦੌੜਾਂ ਦਾ ਟੀਚਾ ਦਿੱਤਾ ਹੈ। ਪਾਕਿ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 20 ਓਵਰਾਂ ‘ਚ ਚਾਰ ਵਿਕਟਾਂ ਗੁਆ ਕੇ 149 ਦੌੜਾਂ ਬਣਾਈਆਂ। ਭਾਰਤ ਨੂੰ ਮੈਚ ਜਿੱਤਣ ਲਈ 20 ਓਵਰਾਂ ‘ਚ 150 ਦੌੜਾਂ ਦੀ ਲੋੜ ਹੈ। ਪਾਕਿਸਤਾਨ ਵੱਲੋਂ ਕਪਤਾਨ ਬਿਸਮਾਹ ਮਾਰੂਫ ਨੇ ਸੱਭ ਤੋਂ ਵੱਧ ਨਾਬਾਦ 68 ਦੌੜਾਂ ਬਣਾਈਆਂ, ਜਦਕਿ ਭਾਰਤ ਦੀ ਰਾਧਾ ਯਾਦਵ ਨੇ ਚਾਰ ਓਵਰਾਂ ਚ 21 ਦੌੜਾਂ ਦੇ ਕੇ ਦੋ ਵਿਕਟਾਂ ਲਈਆਂ। ਜ਼ਿਕਰਯੋਗ ਹੈ ਕਿ ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਸੀ।

ਟੀਮਾਂ ਇਸ ਤਰ੍ਹਾਂ ਹਨ-
ਭਾਰਤ : ਹਰਮਨਪ੍ਰੀਤ ਕੌਰ (ਕਪਤਾਨ), ਸਮ੍ਰਿਤੀ ਮੰਧਾਨਾ, ਸ਼ੈਫਾਲੀ ਵਰਮਾ, ਦੇਵਿਕਾ ਵੈਦ, ਰਾਧਾ ਯਾਦਵ, ਰੇਣੂਕਾ ਠਾਕੁਰ, ਅੰਜਲੀ ਸਰਵਾਨੀ, ਪੂਜਾ ਵਸਤਾਰਕਰ, ਰਾਜੇਸ਼ਵਰੀ ਗਾਇਕਵਾੜ, ਸ਼ਿਖਾ ਪਾਂਡੇ।

ਪਾਕਿਸਤਾਨ : ਬਿਸਮਾਹ ਮਾਰੂਫ (ਕਪਤਾਨ), ਏਮਾਨ ਅਨਵਰ, ਆਲੀਆ ਰਿਆਜ, ਆਇਸ਼ਾ ਨਸੀਮ, ਸਦਫ ਸ਼ਮਾਸ, ਫਾਤਿਮਾ ਸਨਾ, ਜਾਵੇਰੀਆ ਵਦੂਦ, ਮੁਨੀਬਾ ਅਲੀ, ਨਸ਼ਰਾ ਸੰਧੂ, ਨਿਦਾ ਡਾਰ, ਓਮੈਮਾ ਸੋਹੇਲ, ਸਾਦਿਆ ਇਕਬਾਲ, ਸਿਦਰਾ ਅਮੀਨ, ਸਿਦਰਾ ਨਵਾਜ, ਤੁਬਾ ਹਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: indiaIndVsPakpakistanpropunjabtvtarget of 150 runsWomen's T20 WC
Share218Tweet136Share55

Related Posts

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

ਕ੍ਰਿਕਟਰ ਹਾਰਦਿਕ ਪਾਂਡਿਆ ਵਿਰੁੱਧ ਦਰਜ ਹੋਈ ਪੁਲਿਸ ਸ਼ਿਕਾਇਤ, ਪੁਣੇ ਦੇ ਵਕੀਲ ਨੇ ਲਗਾਏ ਇਹ ਇਲਜ਼ਾਮ

ਮਾਰਚ 12, 2026

ਭਾਰਤ ਨੇ ਜਿੱਤਿਆ ਤੀਜਾ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਦਾ ਖਿਤਾਬ; ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਜੇਤੂ ਟੀਮ ਨੂੰ ਦਿੱਤੀ ਵਧਾਈ

ਮਾਰਚ 9, 2026

ਸੀਐਮ ਮਾਨ ਦਾ ਖੇਡ ਵਿਜ਼ਨ: ਜੂਨ 2026 ਤੱਕ ਪੰਜਾਬ ਵਿੱਚ ਹੋਣਗੇ 3,100 ਸਟੇਡੀਅਮ

ਦਸੰਬਰ 27, 2025

T20 ਵਿਸ਼ਵ ਕੱਪ 2026 ਲਈ ਟੀਮ ਇੰਡੀਆ ਦਾ ਐਲਾਨ, ਸੂਰਿਆ ਅਤੇ ਹਾਰਦਿਕ ਸਮੇਤ ਇਨ੍ਹਾਂ 15 ਖਿਡਾਰੀਆਂ ਨੂੰ ਟੀਮ ‘ਚ ਮਿਲੀ ਜਗ੍ਹਾ

ਦਸੰਬਰ 20, 2025
Load More

Recent News

ਵੱਡਾ ਫੇਰਬਦਲ : ACP-DSP ਸਮੇਤ 129 ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ ਸੂਚੀ

ਅਪ੍ਰੈਲ 17, 2026

ਸਾਂਸਦ ਅੰਮ੍ਰਿਤਪਾਲ ਸਿੰਘ ‘ਤੇ ਲੱਗੇ NSA ਹਟਾਉਣ ਨੂੰ ਲੈ ਕੇ ਆਈ ਵੱਡੀ ਅਪਡੇਟ

ਅਪ੍ਰੈਲ 17, 2026

ਵੱਡੀ ਖ਼ਬਰ : ‘ਆਪ’ ਮੰਤਰੀ ਸੰਜੀਵ ਅਰੋੜਾ ਦੇ ਘਰ ED ਨੇ ਮਾਰਿਆ ਛਾਪਾ

ਅਪ੍ਰੈਲ 17, 2026

ਕਰਨਾਟਕ ਦੇ ਯਾਦਗੀਰ ‘ਚ ਭਿਆਨਕ ਸੜਕ ਹਾਦਸਾ; ਬੱਸ ਨਾਲ ਟਕਰਾਉਣ ਮਗਰੋਂ ਕਾਰ ਨੂੰ ਲੱਗੀ ਅੱਗ; 6 ਲੋਕਾਂ ਦੀ ਮੌਤ

ਅਪ੍ਰੈਲ 17, 2026

ਵਿਸ਼ੇਸ਼ ਸੰਸਦ ਸੈਸ਼ਨ 2026: ਅੱਜ ਮਹਿਲਾ ਰਾਖਵਾਂਕਰਨ ਅਤੇ ਹੱਦਬੰਦੀ ਬਿੱਲਾਂ ‘ਤੇ ਵੋਟ ਪਾਉਣ ਲਈ ਰਾਜ ਸਭਾ, ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ

ਅਪ੍ਰੈਲ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.