ਵੀਰਵਾਰ, ਸਤੰਬਰ 11, 2025 10:39 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਕੂਲ ’ਚ ਮਿਡ-ਡੇ-ਮੀਲ ਬਣਾਉਂਦੇ ਸਮੇ ਵਰਕਰ ਦੀ ਅੱਗ ਲੱਗਣ ਕਾਰਨ ਮੌ.ਤ

by Gurjeet Kaur
ਅਪ੍ਰੈਲ 10, 2024
in ਪੰਜਾਬ
0

ਮਾਛੀਵਾੜਾ ਸਾਹਿਬ ਦੇ ਪਿੰਡ ਮਾਛੀਵਾੜਾ ਖਾਮ ਦੇ ਸਰਕਾਰੀ ਸਕੂਲ ਵਿੱਚ ਅੱਜ ਸਵੇਰੇ ਮਿਡ-ਡੇ-ਮੀਲ ਮਹਿਲਾ ਵਰਕਰ ਮਨਜੀਤ ਕੌਰ (50) ਦੀ ਖਾਣਾ ਪਕਾਉਣ ਸਮੇਂ ਅੱਗ ਲੱਗਣ ਕਾਰਨ ਮੌਤ ਹੋ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰੀ ਸਕੂਲ ਵਿਚ ਮਿਡ-ਡੇ-ਮੀਲ ਵਰਕਰ ਮਨਜੀਤ ਕੌਰ ਵਿਦਿਆਰਥੀਆਂ ਲਈ ਖਾਣਾ ਪਕਾ ਰਹੀ ਸੀ ਕਿ ਨਜ਼ਦੀਕ ਪਏ ਸਿਲੰਡਰ ਦੀ ਪਾਈਪ ਲੀਕ ਹੋ ਗਈ ਜਿਸ ਤੋਂ ਅੱਗ ਭੜਕ ਗਈ ਜੋ ਕਿ ਉਸਦੇ ਕੱਪੜਿਆਂ ਨੂੰ ਲੱਗ ਗਈ। ਮੌਕੇ ਉਤੇ ਹੀ ਡਿਊਟੀ ਕਰ ਰਹੇ ਅਧਿਆਪਕ ਚਰਨਜੀਤ ਸਿੰਘ ਨੇ ਬੜੀ ਮੁਸ਼ਕਿਲ ਨਾਲ ਮਨਜੀਤ ਕੌਰ ਦੇ ਕੱਪੜਿਆਂ ਨੂੰ ਲੱਗੀ ਅੱਗ ਨੂੰ ਬੁਝਾਇਆ ਪਰ ਉਦੋਂ ਤੱਕ ਉਹ ਬੁਰੀ ਤਰ੍ਹਾਂ ਝੁਲਸ ਚੁੱਕੀ ਸੀ।

ਜਖ਼ਮੀ ਹਾਲਤ ਵਿਚ ਮਿਡ-ਡੇ-ਮੀਲ ਵਰਕਰ ਮਨਜੀਤ ਕੌਰ ਨੂੰ ਮਾਛੀਵਾੜਾ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਵੱਲੋਂ ਉਸਦਾ ਇਲਾਜ ਸ਼ੁਰੂ ਕੀਤਾ ਗਿਆ ਜਿੱਥੇ ਉਹ ਜਖ਼ਮਾਂ ਦੀ ਤਾਬ ਨਾ ਝੱਲਦੀ ਹੋਈ ਦਮ ਤੋੜ ਗਈ। ਮ੍ਰਿਤਕ ਮਨਜੀਤ ਕੌਰ ਦਾ ਇਲਾਜ ਕਰ ਰਹੇ ਡਾ. ਸ਼ੁਭਮ ਦੱਤ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਉਸਦਾ ਕਾਫ਼ੀ ਸਰੀਰ ਝੁਲਸਿਆ ਜਾ ਚੁੱਕਾ ਸੀ ਜਿਸ ਕਾਰਨ ਉਸ ਨੂੰ ਬਚਾਇਆ ਨਾ ਜਾ ਸਕਿਆ।

ਸੂਚਨਾ ਮਿਲਦੇ ਹੀ ਮ੍ਰਿਤਕ ਮਨਜੀਤ ਕੌਰ ਦੇ ਪਰਿਵਾਰਕ ਮੈਂਬਰ ਵੀ ਮੌਕੇ ’ਤੇ ਪਹੁੰਚ ਗਏ

Tags: Government School Machhiwara KhamLatestNewsMid-Day Meal Worker Deathpro punjab tvpunjabi news
Share378Tweet236Share95

Related Posts

ਪੰਜਾਬ ‘ਚ ਨੈਸ਼ਨਲ ਹਾਈਵੇਜ਼ ਨੂੰ ਲੈ ਕੇ ਕੇਂਦਰੀ ਮੰਤਰੀ ਗਡਕਰੀ ਨੇ ਅਧਿਕਾਰੀਆਂ ਨੂੰ ਦਿੱਤੇ ਹੁਕਮ

ਸਤੰਬਰ 11, 2025

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜ਼ਰੂਰੀ ਸੇਵਾਵਾਂ ਦੀ 100% ਬਹਾਲੀ: ਹਰਜੋਤ ਸਿੰਘ ਬੈਂਸ

ਸਤੰਬਰ 10, 2025

ਮੁਕਤਸਰ ਸਾਹਿਬ ਦੇ ਟੋਲ ਪਲਾਜ਼ਾ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਨੂੰ ਪੁਲਿਸ ਨੇ ਚੁਕਵਾਇਆ ਜ਼ਬਰਦਸਤੀ

ਸਤੰਬਰ 10, 2025

‘ਆਪ’ MLA ਮਨਜਿੰਦਰ ਸਿੰਘ ਲਾਲਪੁਰਾ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਸਤੰਬਰ 10, 2025

ਪ੍ਰਧਾਨ ਮੰਤਰੀ ਦੀ ਰਾਹਤ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ‘ਤੇ ਇੱਕ “ਬੇਰਹਿਮ ਮਜ਼ਾਕ” : ਮੰਤਰੀ ਹਰਪਾਲ ਚੀਮਾ

ਸਤੰਬਰ 10, 2025

CM ਮਾਨ ਨੂੰ ਹਸਪਤਾਲ ‘ਚ ਮਿਲੇ ਰਾਜਪਾਲ ਕਟਾਰੀਆ, ਕਿਹਾ . . .

ਸਤੰਬਰ 10, 2025
Load More

Recent News

ਏਅਰ ਇੰਡੀਆ ਦੀ ਉਡਾਣ ‘ਚ ਅੱਧੀ ਰਾਤ ਨੂੰ 200 ਤੋਂ ਵੱਧ ਯਾਤਰੀਆਂ ਨੂੰ ਉਤਾਰਿਆ ਗਿਆ, ਜਾਣੋ ਕਾਰਨ

ਸਤੰਬਰ 11, 2025

ਪੰਜਾਬ ‘ਚ ਨੈਸ਼ਨਲ ਹਾਈਵੇਜ਼ ਨੂੰ ਲੈ ਕੇ ਕੇਂਦਰੀ ਮੰਤਰੀ ਗਡਕਰੀ ਨੇ ਅਧਿਕਾਰੀਆਂ ਨੂੰ ਦਿੱਤੇ ਹੁਕਮ

ਸਤੰਬਰ 11, 2025

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜ਼ਰੂਰੀ ਸੇਵਾਵਾਂ ਦੀ 100% ਬਹਾਲੀ: ਹਰਜੋਤ ਸਿੰਘ ਬੈਂਸ

ਸਤੰਬਰ 10, 2025

ਅਨਿਲ ਅੰਬਾਨੀ ਦੀਆਂ ਵਧੀਆਂ ਹੋਰ ਮੁਸ਼ਕਲਾਂ, ED ਨੇ ਮਨੀ ਲਾਂਡਰਿੰਗ ਤਹਿਤ ਨਵਾਂ ਕੇਸ ਕੀਤਾ ਦਰਜ

ਸਤੰਬਰ 10, 2025

ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਹੜ੍ਹ ਪੀੜਤਾਂ ਲਈ ਭੇਜੀ ਗਈ ਰਾਹਤ ਸਮੱਗਰੀ

ਸਤੰਬਰ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.